Breaking News
Home / Breaking News / ਕੈਨੇਡਾ: ਗੋਲੀਬਾਰੀ ਨਾਲ ਚਾਰ ਲੋਕਾਂ ਦੀ ਮੌਤ

ਕੈਨੇਡਾ: ਗੋਲੀਬਾਰੀ ਨਾਲ ਚਾਰ ਲੋਕਾਂ ਦੀ ਮੌਤ

ਵੈਨਕੂਵਰ- ਕੈਨੇਡਾ ਦੇ ਪੈਨਟਿਕਟਨ ਸ਼ਹਿਰ ‘ਚ ਲੰਘੇ ਦਿਨ ਹੋਈ ਗੋਲੀਬਾਰੀ ‘ਚ ਚਾਰ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ‘ਚ ਦੋ ਔਰਤਾਂ ਅਤੇ ਦੋ ਮਰਦ ਸ਼ਾਮਲ ਹਨ। ਪੁਲਿਸ ਨੇ ਦੱਸਿਆ ਕਿ ਗੋਲੀਬਾਰੀ ਦੀਆਂ ਘਟਨਾਵਾਂ ਸ਼ਹਿਰ ‘ਚ ਪੰਜ ਕਿਲੋਮੀਟਰ ਦੇ ਘੇਰੇ ਅੰਦਰ ਤਿੰਨ ਵੱਖ-ਵੱਖ ਥਾਵਾਂ ‘ਤੇ ਵਾਪਰੀਆਂ। ਪੁਲਿਸ ਮੁਤਾਬਕ ਇਸ ਮਾਮਲੇ ‘ਚ ਇੱਕ 60 ਸਾਲਾ ਵਿਅਕਤੀ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ, ਜਦਕਿ ਬਾਕੀਆਂ ਦੀ ਤਲਾਸ਼ ਕੀਤੀ ਜਾ ਰਹੀ ਹੈ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *