Breaking News
Home / Featured / Crime / ਜੈਸ਼ -ਏ-ਮੁਹੰਮਦ ਵੱਲੋ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ
ਜੈਸ਼ -ਏ-ਮੁਹੰਮਦ ਵੱਲੋ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

ਜੈਸ਼ -ਏ-ਮੁਹੰਮਦ ਵੱਲੋ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

ਫਿਰੋਜ਼ਪੁਰ – ਅੱਜ ਜਿਲਾ ਫਿਰੋਜ਼ਪੁਰ ਵਿਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋ ਫਿਰੋਜ਼ਪੁਰ ਰੇਲਵੇ ਸਟੇਸ਼ਨ ਦੇ ਮੈਨੇਜਰ ਵਿਵੇਕ ਕੁਮਾਰ ਨੂੰ ਜੈਸੇ ਮੁਹੰਮਦ ਅੱਤਵਾਦੀ ਸੰਗਠਨ ਵੱਲੋ ਧਮਕੀ ਪੱਤਰ ਮਿਲਿਆ। ਜਿਸ ਵਿਚ ਉਹਨਾਂ ਵੱਲੋ ਲਿਖਿਆ ਗਿਆ ਹੋਇਆ ਸੀ ਕਿ ਅਸੀਂ ਆਪਣੇ ਜੇਹਾਦੀਆਂ ਦੀ ਮੌਤ ਦਾ ਬਦਲਾਅ ਜਰੂਰ ਲਵਾਂਗੇ। ਇਸਦੇ ਨਾਲ ਇਹ ਵੀ ਲਿਖਿਆ ਕਿ 13 ਮਈ ਨੂੰ ਫਿਰੋਜ਼ਪੁਰ , ਫਰੀਦਕੋਟ , ਬਰਨਾਲਾ , ਜਲੰਧਰ ਅਤੇ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨਾਂ ਨੂੰ ਬੰਬ ਨਾਲ ਉੜਾ ਦਿੱਤਾ ਜਾਵੇਗਾ।

ਜੈਸ਼ -ਏ-ਮੁਹੰਮਦ ਵੱਲੋ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

ਪਰ ਪੱਤਰ ਲਿਖਣ ਵਾਲੇ ਨੇ ਆਪਣਾ ਨਾਂਮ ਤਾਂ ਨਹੀਂ ਲਿਖਿਆ, ਪਰ ਉਸ ਉਪਰ ਜੈਸ਼ ਏ ਮੁਹੰਮਦ ਅੱਤਵਾਦੀ ਸੰਗਠਨ ਅਤੇ ਮੈਸੂਰ ਅਹਮਦ ਏਰੀਆ ਕਮਾਂਡਰ ਜੰਮੂ ਕਸ਼ਮੀਰ (ਸਿੰਧ) ਪਾਕਿਸਤਾਨ ਲਿਖਿਆ ਹੋਇਆ ਸੀ। ਇਸ ਪੱਤਰ ਦੇ ਮਿਲਣ ਤੋਂ ਬਾਅਦ ਰੇਲਵੇ ਸਟੇਸ਼ਨ ਤੇ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਹਰ ਇਕ ਦੇ ਸਮਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਜੈਸ਼ -ਏ-ਮੁਹੰਮਦ ਵੱਲੋ ਫਿਰੋਜ਼ਪੁਰ ਰੇਲਵੇ ਸਟੇਸ਼ਨਾਂ ਨੂੰ ਉਡਾਉਣ ਦੀ ਧਮਕੀ

About Time TV

Check Also

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਦੋ ਪੰਜਾਬੀਆਂ ਦੇ ਸਾਊਦੀ ਵਿਚ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦੇ ਸਰ ਕਲਾਮ ਕੀਤੇ ਜਾਂ ਦੀ ਖ਼ਬਰ ਸਾਹਮਣੇ ਆਈ ਹੈ। ...

Leave a Reply

Your email address will not be published. Required fields are marked *