Breaking News
Home / Breaking News / ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਨੇਤਾ ਦੇ ਘਰ ‘ਤੇ ਸੁੱਟਿਆ ਗ੍ਰੇਨੇਡ

ਜੰਮੂ-ਕਸ਼ਮੀਰ: ਅੱਤਵਾਦੀਆਂ ਨੇ ਨੇਤਾ ਦੇ ਘਰ ‘ਤੇ ਸੁੱਟਿਆ ਗ੍ਰੇਨੇਡ

ਸ੍ਰੀਨਗਰ- ਜੰਮੂ-ਕਸ਼ਮੀਰ ‘ਚ ਅੱਜ ਅੱਤਵਾਦੀਆਂ ਨੇ ਨੈਸ਼ਨਲ ਕਾਨਫ਼ਰੰਸ ਪਾਰਟੀ ਦੇ ਨੇਤਾ ਮੁਹੰਮਦ ਅਸ਼ਰਫ਼ ਭਟ ਦੇ ਘਰ ‘ਤੇ ਗ੍ਰੇਨੇਡ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਜਿਸ ਸਮੇਂ ਇਹ ਹਮਲਾ ਹੋਇਆ, ਉਸ ਸਮੇਂ ਉਨ੍ਹਾਂ ਦੇ ਘਰ ‘ਚ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਇੱਕ ਬੈਠਕ ਚੱਲ ਰਹੀ ਸੀ। ਖ਼ੁਸ਼ਕਿਸਮਤੀ ਨਾਲ ਗ੍ਰੇਨੇਡ ਉਨ੍ਹਾਂ ਦੇ ਘਰ ਦੇ ਬਾਹਰ ਡਿੱਗਿਆ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ।

About Time TV

Check Also

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਹਨੇਰੀ ਝੱਖੜ ਕਾਰਨ ਸਰਹੱਦੀ ਇਲਾਕਿਆਂ ਦੀ ਸੌ ਏਕੜ ਫਸਲ ਤਬਾਹ

ਫਿਰੋਜ਼ਪੁਰ – ਬੇ-ਮੌਸਮੇ ਮੀਂਹ, ਤੇਜ਼ ਹਨੇਰੀ, ਝੱਖੜ ਤੇ ਗੜ੍ਹੇਮਾਰੀ ਨਾਲ ਜ਼ਿਲੇ ਵਿੱਚ ਕਈ ਥਾਈਂ ਕਣਕਾਂ ...

Leave a Reply

Your email address will not be published. Required fields are marked *