Breaking News
Home / Breaking News

Breaking News

ਨਵਾਸ਼ਹਿਰ ਵਾਸੀਆ ਨੇ ਪੁੁਲਿਸ ਖਿਲਾਫ ਕੀਤਾ ਰੋਸ ਪ੍ਰਗਟ

ਨਵਾਂਸ਼ਹਿਰ (ਸੁਖਦੇਵ ਉੜਾਪੜ/ਅਜ਼ਮੇਰ ਭਨੋਟ) -ਜਿਥੇ ਪੰਜਾਬ ਪੁਲਿਸ ਲੋਕਾਂ ਦੀ ਜਾਨ ਅਤੇ ਮਾਲ ਦੀ ਰਾਖੀ ਲਈ ਬਣਾਈ ਗਈ ਸੀ, ਉਥੇ ਹੀ ਪੰਜਾਬ ਪੁਲਿਸ ਹਮੇਸ਼ਾ ਹੀ ਕਿਸੇ ਨਾ ਕਿਸੇ ਵਿਵਾਦ ਵਿਚ ਘਿਰੀ ਰਹਿੰਦੀ ਹੈ, ਉਥੇ ਹੀ ਹੁਣ ਪੰਜਾਬ ਪੁਲਿਸ ਦੇ ਖਿਲਾਫ ਇਕ ਹੋਰ ਮਸਲਾ ਸਾਹਮਣੇ ਆਇਆ ਹੈ, ਪੰਜਾਬ ਪੁਲਿਸ ਚੋਂਕੀ ਸੈਲਾ ਖੁਰਦ ...

Read More »

ਐੱਨ . ਆਰ . ਆਈ ਦੀ ਕੀਤੀ ਸ਼ਰੇਆਮ ਕੁੱਟਮਾਰ ..

ਅੰਮ੍ਰਿਤਸਰ (ਹਰਜੀਤ ਸਿੰਘ ਗਰੇਵਾਲ )-ਅੰਮ੍ਰਿਤਸਰ ਦੇ ਕੈਂਟ ਥਾਣੇ ਅਧੀਨ ਪੈਂਦੇ ਨਿੱਕਾ ਸਿੰਘ ਕਾਲੋਨੀ ‘ਚ ਦੇਰ ਰਾਤ ਮਲੇਸ਼ੀਆ ਤੋਂ ਆਏ ਐੱਨ.ਆਰ.ਆਈ. ਮਨਜਿੰਦਰ ਸਿੰਘ ਨੂੰ ਸ਼ਰੇਆਮ 4-5 ਵਿਅਕਤੀਆਂ ਵਲੋਂ ਕੁੱਟਮਾਰ ਕਰਕੇ ਕਿਡਨੈਪ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਇਹ ਸਾਰੀ ਘਟਨਾ ਉਥੋਂ ਲੱਗੇ ਸੀ.ਸੀ.ਟੀ.ਵੀ. ਕੈਮਰੇ ‘ਚ ਕੈਦ ਹੋ ਗਈ ਹੈ। ...

Read More »

ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਦੁਸਹਿਰੇ ਦੀਆਂ ਵਧਾਈਆਂ ਦਿੱਤੀਆਂ…

ਬਦੀ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ ਅੱਜ ਦੇਸ਼ ਭਰ ‘ਚ ਬੜੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਸ਼ਾਮ ਨੂੰ ਸੂਰਜ ਢਲਦਿਆਂ ਹੀ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਆਸਮਾਨ ਛੂੰਹਦੇ ਪੁਤਲਿਆਂ ਨੂੰ ਅਗਨਭੇਂਟ ਕੀਤੇ ਜਾਣਗੇ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ...

Read More »

ਨਹੀਂ ਹੋਇਆ ਅਸਤੀਫ਼ਾ ਮਨਜ਼ੂਰ, ਸ਼੍ਰੋਮਣੀ ਕਮੇਟੀ ਕਰੇਗੀ ਤਤਕਾਲੀ ਮੀਟਿੰਗ ‘ਚ ਫ਼ੈਸਲਾ

19 ਅਕਤੂਬਰ, (ਸੁਖਵਿੰਦਰ ਸ਼ੇਰਗਿੱਲ) ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਕਾਲ ਤਖ਼ਤ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ਾ ‘ਤੇ ਫ਼ੈਸਲਾ ਲੈਣ ਲਈ ਅੰਤ੍ਰਿਮ ਕਮੇਟੀ ਦੀ ਮੀਟਿੰਗ ਸੱਦੀ ਜਾਵੇਗੀ, ਜਿਸ ਵਿੱਚ ਫ਼ੈਸਲਾ ਲਿਆ ਜਾਵੇਗਾ ਕਿ ਉਨ੍ਹਾਂ ਦੇ ਅਸਤੀਫ਼ੇ ਨੁੰ ਮਨਜ਼ੂਰ ...

Read More »

ਇੱਕ ਵਾਰ ਫ਼ਿਰ ਹੋਈ ਬੇਅਦਬੀ

ਮੁਕਤਸਰ ਸਾਹਿਬ, 19 ਅਕਤੂਬਰ (ਸੁਖਵਿੰਦਰ ਸ਼ੇਰਗਿੱਲ) ਬੀਤੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਅੰਦਰ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰੀ ਰਹੀਆਂ ਹਨ ਹੁਣ ਇਸ ਕੜੀ ਵਿੱਚ ਨਵਾਂ ਨਾਂਅ ਮੁਕਤਸਰ ਸਾਹਿਬ ਦਾ ਜੁੜ੍ਹਿਆ ਹੈ ।ਜਿੱਥੇ ਅੱਜ ਪਿੰਡ ਖਿੜਕੀਆਂ ਵਾਲਾ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣਾ ਆਇਆ ਹੈ ।ਦੱਸ ...

Read More »

ਗਿਆਨੀ Gurbachan Singh ਨੇ Shri Akal Takhat Sahib ਦੀ ਜੱਥੇਦਾਰੀ ਤੋਂ ਦਿੱਤਾ ”ਅਸਤੀਫਾ”

ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਜੱਥੇਦਾਰੀ ਤੋਂ ਦਿੱਤਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਅੱਜ ਆਪਣੀ ਵੱਡੇਰੀ ਉਮਰ ਦਾ ਹਵਾਲਾ ਦੇ ਕੇ ਜਥੇਦਾਰੀ ਤੋਂ ਆਪਣੇ ਅਸਤੀਫਾ ਦੀ ਪੇਸ਼ਕਸ਼ ਕੀਤੀ ਹੈ। ਆਪਣੇ ਅਸਤੀਫੇ ‘ਚ ਉਨ੍ਹਾਂ ਲਿਖਿਆ ਹੈ, ”ਕੁਦਰਤ ਦੇ ਨਿਯਮ ਅਨੁਸਾਰ ਵੱਡੇਰੀ ...

Read More »

31 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ ਐਮ.ਜੇ. ਅਕਬਰ ਮਾਣਹਾਨੀ ਮਾਮਲੇ ‘ਤੇ

ਸਾਬਕਾ ਕੇਂਦਰੀ ਮੰਤਰੀ ਅਤੇ ਰਾਜ ਸਭਾ ਮੈਂਬਰ ਐਮ.ਜੇ. ਅਕਬਰ ਨੇ ਮਹਿਲਾ ਪੱਤਰਕਾਰ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮਾਮਲਾ ਦਰਜ ਕਰਵਾਇਆ ਹੈ। ਇਸ ਮਾਮਲੇ ‘ਤੇ ਦਿੱਲੀ ਦੀ ਪਟਿਆਲਾ ਹਾਊਸ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੇ ਦੌਰਾਨ ਐਮ.ਜੇ. ਅਕਬਰ ਦੀ ਵਕੀਲ ਗੀਤਾ ਲੂਥਰਾ ਨੇ ਕਿਹਾ ਕਿ ਪ੍ਰਿਆ ਰਮਾਨੀ ਦੇ ਟਵੀਟ ਨਾਲ ਪਿਛਲੇ ...

Read More »

ਕਿਉਂ ਕੀਤੀ ਕਿਸਾਨ ਨੇ ਖ਼ੁਦਕੁਸ਼ੀ ਕਿਸ ਬੋਝ ਹੇਠ ਦੱਬਿਆ ਜਾ ਰਿਹਾ ਹੈ ਕਿਸਾਨ

ਫ਼ਿਰੋਜ਼ਪੁਰ, 18 ਅਕਤੂਬਰ – ਪੁਲਿਸ ਥਾਣਾ ਮਮਦੋਟ ਅਧੀਨ ਪੈਂਦੇ ਪਿੰਡ ਮਮਦੋਟ ਉਤਾੜ ਵਿਖੇ ਇੱਕ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਖ਼ੁਦਕੁਸ਼ੀ ਕਰ ਲੈਣ ਦੀ ਖਬਰ ਆਈ ਹੈ । ਮ੍ਰਿਤਕ ਕਿਸਾਨ ਦੀ ਪਹਿਚਾਣ ਕੁਲਵੰਤ ਸਿੰਘ ਵਜੋਂ ਹੋਈ ਹੈ । ਪਰਿਵਾਰਕ ਮੈਂਬਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਕਿਸਾਨ ਕੁਲਵੰਤ ਸਿੰਘ (42 ...

Read More »

ਫ਼ਿਰੋਜ਼ਪੁਰ ਤੋਂ ਫ਼ਾਜ਼ਿਲਕਾ ਅਤੇ ਲੋਹੀਆਂ ‘ਚ ਚੱਲਣ ਵਾਲੀਆਂ ਟਰੇਨਾਂ ਠੱਪ ਕਿਸਾਨਾ ਨੇ ਰੋਕਿਆ ਟਰੇਨਾਂ

ਫ਼ਿਰੋਜਪੁਰ, 18 ਅਕਤੂਬਰ – ਕਿਸਾਨ ਮੰਗਾਂ ਦੀ ਪੂਰਤੀ ਨੂੰ ਲੈ ਕੇ ਅੱਜ ਕਿਸਾਨਾਂ ਨੇ ਇਕੱਤਰ ਹੋ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦੇ ਹੋਏ ਪਿੰਡ ਬੂਟੇ ਵਾਲਾ (ਮੱਲਾਂਵਾਲਾ) ਅਤੇ ਝੋਕ ਟਹਿਲ ਸਿੰਘ ਵਿਖੇ ਰੇਲਵੇ ਟਰੈਕ ‘ਤੇ ਧਰਨਾ ਮਾਰਿਆ। ਜਿਸ ਦੌਰਾਨ ਜਿੱਥੇ ਫ਼ਿਰੋਜ਼ਪੁਰ ਤੋਂ ਜਲੰਧਰ ਅਤੇ ਫ਼ਿਰੋਜ਼ਪੁਰ ...

Read More »

ਇਨਸਾਨੀਅਤ ਇੱਕ ਵਾਰ ਫਿਰ ਹੋਈ ਤਾਰ- ਤਾਰ ….

ਆਏ ਦਿਨ ਕੋਈ ਨਾ ਕੋਈ ਕੁੜੀ ਕਿਸੇ ਹਵਸ਼ੀ ਦੇ ਹੱਥ ਚੜ੍ਹ ਜਾਂਦੀ ਹੈ ਤੇ ਫਿਰ ਇੱਕ ਵਾਰ ਸੁਰਖੀਆਂ ‘ਚ ਬਣ ਜਾਂਦੀ ਹੈ ਪਰ ਸਿਰਫ ਉਸ ਨੂੰ ਨਿਊਜ ਪੇਪਰਾਂ ਦੀਆਂ ਸੁਰਖੀਆਂ ਤੱਕ ਹੀ ਸੀਮਿਤ ਰੱਖੀਆਂ ਜਾਂਦਾ ਹੈ ।ਉਸ ਨੂੰ ਕੋਈ ਵੀ ਇਨਸਾਫ ਨਹੀ ਮਿਲਦਾ ਜੇਕਰ ਇਨਸਾਫ ਮਿਲਦਾ ਹੈ ਤਾਂ ਉਹ ਉਸ ...

Read More »