Home / Breaking News

Breaking News

ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ‘ਤੇ ਸਾਧਿਆ ਨਿਸ਼ਾਨਾ

ਕਾਂਗਰਸ ਹਾਈਕਮਾਨ ਵਲੋਂ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਰਾਣਾ ਗੁਰਜੀਤ ‘ਤੇ ਸਿਆਸੀ ਵਾਰ ਕੀਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੀ ਲੜਾਈ ਲੜੀ ਸੀ, ਜਿਸ ‘ਚ ਉਨ੍ਹਾਂ ਨੂੰ ਜਿੱਤ ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ...

Read More »

ਰਾਣਾ ਗੁਰਜੀਤ ਸਿੰਘ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਮਨਜ਼ੂਰ

ਰਾਣਾ ਗੁਰਜੀਤ ਸਿੰਘ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਛੁੱਟੀ ਹੋ ਹੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ, ਜਿਸ ਦੌਰਾਨ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ। ਇਸ ਗੱਲ ਦੀ ...

Read More »

ਸਿੱਖਾਂ ਦੇ ਵਿਆਹ ਆਨੰਦ ਕਾਰਜ ਐਕਟ ਤਹਿਤ ਰਜਿਸਟਰਡ ਨਾ ਹੋਣ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

ਕੇਂਦਰ ਸਰਕਾਰ ਵਲੋਂ ਆਨੰਦ ਕਾਰਜ ਵਿਆਹ ਐਕਟ ਵਿਚ ਸੋਧ ਕੀਤੇ ਜਾਣ ਦੇ ਬਾਵਜੂਦ ਚੰਡੀਗੜ੍ਹ ‘ਚ ਸਿੱਖਾਂ ਦੇ ਵਿਆਹ ਆਨੰਦ ਕਾਰਜ ਐਕਟ ਤਹਿਤ ਰਜਿਸਟਰਡ ਨਾ ਹੋਣ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਰਜ ਕੀਤੀ ਗਈ ਹੈ। ਸੈਕਟਰ-11 ਚੰਡੀਗੜ੍ਹ ਦੇ ਨਵਰਤਨ ਸਿੰਘ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਦੇ ਗ੍ਰਹਿ ਸਕੱਤਰ ...

Read More »

ਆਸਟ੍ਰੇਲੀਆ ਦੀ ਯਾਤਰਾ ‘ਤੇ ਗਏ ਛੱਤੀਸਗੜ੍ਹ ਦੇ ਮੁੱਖ ਮੰਤਰੀ

ਛੱਤੀਸਗੜ੍ਹ ਸਰੋਤ ਪੱਖੋਂ ਅਮੀਰ ਆਸਟ੍ਰੇਲੀਆ ਨਾਲ ਨਿਵੇਸ਼ ਆਕਰਸ਼ਿਤ ਕਰਨ ‘ਤੇ ਧਿਆਨ ਦੇ ਰਿਹਾ ਹੈ। ਆਸਟ੍ਰੇਲੀਆ ਦੀ ਯਾਤਰਾ ‘ਤੇ ਇੱਥੇ ਪਹੁੰਚੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਇਹ ਗੱਲ ਆਖੀ। ਰਮਨ ਸਿੰਘ ਨੇ ਮੰਗਲਵਾਰ ਦੀ ਸ਼ਾਮ ਨੂੰ ਨਿਵੇਸ਼ਕਾਂ ਦੇ ਇਕ ਸਮੂਹ ਨੂੰ ਸੰਬੋਧਤ ਕਰਦੇ ਹੋਏ ਕਿਹਾ ਕਿ ਛੱਤੀਸਗੜ੍ਹ ਵਿਚ ਨਿਵੇਸ਼ਕਾਂ ...

Read More »

ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੀਤੀ ਖੁਦਕੁਸ਼ੀ

ਸਰਕਾਰ ਵਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਕੋਟ ਕਸ਼ਮੀਰ ਦਾ ਸਾਹਮਣੇ ਆਇਆ ਹੈ ਜਿੱਥੋਂ ਦੇ ਕਿਸਾਨ ਪ੍ਰਿਤਪਾਲ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ...

Read More »

ਸੁੱਖੀ ਬਾਠ ਨੇ ਸਮਾਗਮ ‘ਸੁਰਤਾਲ’ ‘ਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਭਵਨ, ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਜੀ ਪੰਜਾਬ ਦੌਰੇ ‘ਤੇ ਨੇ[ ਜਿਸ ਦੌਰਾਨ ਸੁੱਖੀ ਬਾਠ ਜੀ, ਸਿਟੀ ਪ੍ਰੈਸ ਕਲੱਬ ਸੰਗਰੂਰ ਵਲੋਂ ਕਰਵਾਏ ਸਮਾਗਮ ‘ਸੁਰਤਾਲ’ ਅਤੇ ਹਰਿਆਣਾ ਦੀ ਇਕ ਸਾਹਿਤਕ ਸੰਸਥਾ ਅਦਬੀ ਮਹਿਫਲ, ਸ਼ਾਹਬਾਦ ਮਾਰਕੰਡਾ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ[ ਇਸ ਦੌਰਾਨ ਉਨ੍ਹਾਂ, ਸਿੱਖੀ ਦੇ ਪ੍ਰਸਾਰ-ਪ੍ਰਚਾਰ ਅਤੇ ...

Read More »

ਨਿਆਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਦਾ ਅਚਨਚੇਤ ਕੀਤਾ ਦੌਰਾ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਰੂਪਨਗਰ, ਸੀਨੀਅਰ ਪੁਲਸ ਕਪਤਾਨ, ਅਜੀਤਪਾਲ ਸਿੰਘ ਸੀ.ਜੇ.ਐੱਮ. ਅਤੇ ਸਕੱਤਰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਜੇਲ੍ਹ ਦਾ ਕੀਤਾ[ ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਬਣਾ ਕੇ ਜੇਲ ਦੀਆਂ ਸਾਰੀਆਂ ...

Read More »

ਦਲਿਤ ਲੜਕੀ ਵਲੋਂ ਸਕੂਲ ‘ਚ ਖੁਦਕੁਸ਼ੀ ਕਰਨ ਦੀ ਕੋਸ਼ਿਸ

ਜੋਹਲ ਪਿੰਡ ਦੀ ਰਹਿਣ ਵਾਲੀ ਇਕ ਦਲਿਤ ਲੜਕੀ ਜੈਸਮੀਨ ਵੱਲੋਂ ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੂਲ ‘ਚ ਖੁਦਕੁਸ਼ੀ ਦੀ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ[ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ[ ਪ੍ਰਿੰਸੀਪਲ ਮੁਤਾਬਕ ਸਕੂਲ ‘ਚ ਪ੍ਰੀਖਿਆ ਨੂੰ ਲੈ ਕੇ ਬੁੱਧਵਾਰ ...

Read More »

ਭਰਤੀ ਘੋਟਾਲੇ ‘ਚ ਰਵੀ ਸਿੱਧੁ ਦੋਸ਼ੀ ਕਰਾਰ

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਿਚ 15 ਸਾਲ ਪਹਿਲਾਂ 2002 ਵਿਚ ਹੋਏ ਭਰਤੀ ਘੋਟਾਲੇ ਦੀ ਸੁਣਵਾਈ, ਮੋਹਾਲੀ ਦੀ ਅਦਾਲਤ ਵਿਚ ਹੋਈ[ ਅਦਾਲਤ ਨੇ ਇਸ ਕੇਸ ਵਿਚ ਪੀ.ਪੀ.-ਸੀ.ਸੀ. ਦੇ ਰਵੀ ਸਿੱਧੁ, ਜੋ ਕਿ ਮੁੱਖ ਮੁਲਜ਼ਮ ਹੈ, ਨੂੰ ਦੋਸ਼ੀ ਕਰਾਰ ਦਿੱਤਾ ਹੈ[ ਅਦਾਲਤ ਨੇ ਇਸ ਕੇਸ ਦੇ 5 ਹੋਰ ਮੁਲਜ਼ਮਾਂ ਨੂੰ ਬਰੀ ਕਰ ...

Read More »

‘ਆਪ’ ਪੰਜਾਬ ਦੀ ਰਾਜ ਪੱਧਰੀ ਬੈਠਕ ਕੱਲ੍ਹ

ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਹੋਈ ਉਪ-ਚੋਣ ਤੋਂ ਬਾਅਦ ਸਥਾਨਕ ਸਰਕਾਰਾਂ ਚੋਣਾਂ ਵਿਚ ਪਾਰਟੀ ਦੀ ਕਰਾਰੀ ਹਾਰ ਮਗਰੋਂ, ਹੁਣ ਪਾਰਟੀ ਨੂੰ ਕਿਸ ਤਰ੍ਹਾਂ ਰਾਜ ਵਿਚ ਗਤੀਸ਼ੀਲ ਬਣਾਇਆ ਜਾਵੇ, ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ 12 ਜਨਵਰੀ ਨੂੰ ਚੰਡੀਗੜ੍ਹ ਵਿਚ ਰਾਜ ਪੱਧਰੀ ਬੈਠਕ ਆਯੋਜਿਤ ਕਰਨ ...

Read More »