Breaking News
Home / Top 5 News (page 527)

Top 5 News

ਗੀਤਕਾਰ ਗੁਰਚਰਨ ਵਿਰਕ ਦਾ ਦੇਹਾਂਤ

ਚੰਡੀਗੜ੍ਹ : ਪ੍ਰਸਿੱਧ ਗੀਤਕਾਰ ਅਤੇ ਫ਼ਿਲਮ ਨਿਰਦੇਸ਼ਕ ਗੁਰਚਰਨ ਵਿਰਕ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਗੁਰਚਰਨ ਵਿਰਕ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ ਅਤੇ ਇਸ ਕਾਰਨ ਉਹ ਚੰਡੀਗੜ੍ਹ ਦੇ ਪੀਜੀਆਈ ਵਿੱਚ ਭਰਤੀ ਸੀ।  ਤਬੀਅਤ ਜ਼ਿਆਦਾ ਖ਼ਰਾਬ ਹੋਣ ਕਾਰਨ ਅੱਜ ਉਨ੍ਹਾਂ ਦਾ ਪੀਜੀਆਈ ਵਿੱਚ ਹੀ ਦੇਹਾਂਤ ...

Read More »

ਅੰਮ੍ਰਿਤਸਰ : ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰਿਆਂ ਕਾਂਗਰਸ ਵਿੱਚ ਸ਼ਾਮਲ

ਅੰਮ੍ਰਿਤਸਰ: ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਵਿਧਾਇਕ ਇੰਦਰਬੀਰ ਸਿੰਘ ਬੁਲਾਰਿਆਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਲੀਡਰਾਂ ਦੀ ਮੌਜੂਦਗੀ ਵਿੱਚ ਬੁਲਾਰਿਆਂ ਕਾਂਗਰਸ ਵਿੱਚ ਸ਼ਾਮਿਲ ਹੋਏ। ਦੱਸਣਯੋਗ ਹੈ ਕਿ ਬੁਲਾਰਿਆ ਨੇ ਕੁੱਝ ਦਿਨ ਪਹਿਲਾਂ ਦਿੱਲੀ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ...

Read More »

ਅਬੋਹਰ: ਆੜ੍ਹਤੀਆਂ ਐਸੋਸੀਏਸ਼ਨ ਨੇ ਕੀਤਾ ਝੋਨੇ ਦੀ ਖ਼ਰੀਦ ਦਾ ਬਾਈਕਾਟ

ਅਬੋਹਰ – ਅੱਜ ਇੱਥੋਂ ਦੀ ਦਾਣਾ ਮੰਡੀ ‘ਚ ਝੋਨੇ ਦੀ ਚੁਕਾਈ ਨਾ ਹੋਣ ਕਰ ਕੇ ਆੜ੍ਹਤੀਆਂ ਐਸੋਸੀਏਸ਼ਨ ਨੇ ਝੋਨੇ ਦੀ ਖ਼ਰੀਦ ਦਾ ਬਾਈਕਾਟ ਕੀਤਾ ਹੈ। ਆੜ੍ਹਤੀਆਂ ਨੇ ਝੋਨੇ ਦੀ ਚੁਕਾਈ ਦੀ ਮੰਗ ਕਰਦਿਆਂ ਕਿਹਾ ਕਿ ਜਿੰਨਾ ਚਿਰ ਝੋਨੇ ਦੀ ਖ਼ਰੀਦ ਸਬੰਧੀ ਪ੍ਰਬੰਧ ਸੁਚਾਰੂ ਨਹੀਂ ਹੁੰਦੇ, ਬਾਈਕਾਟ ਜਾਰੀ ਰਹੇਗਾ।

Read More »

ਇੰਦੌਰ ਟੈੱਸਟ : ਭਾਰਤ ਨੇ ਨਿਊਜ਼ੀਲੈਂਡ ਨੂੰ 321 ਦੌੜਾਂ ਨਾਲ ਹਰਾ ਕੇ ਕੀਤਾ ਸਫ਼ਾਇਆ

ਇੰਦੌਰ  – ਭਾਰਤ ਨੇ ਤੀਸਰੇ ਟੈੱਸਟ ਮੈਚ ‘ਚ ਨਿਊਜ਼ੀਲੈਂਡ ਨੂੰ 321 ਦੌੜਾਂ ਨਾਲ ਹਰਾ ਕੇ ਜਿੱਤ ਹਾਸਿਲ ਕਰ ਲਈ। 475 ਦੌੜਾਂ ਦੇ ਮੁਸ਼ਕਿਲ ਟੀਚੇ ਦਾ ਪਿੱਛਾ ਕਰਦੀ ਹੋਈ ਨਿਊਜ਼ੀਲੈਂਡ ਦੀ ਪੂਰੀ ਟੀਮ 153 ਦੌੜਾਂ ‘ਤੇ ਆਊਟ ਹੋ ਗਈ । ਇਸ ਦੇ ਨਾਲ ਹੀ ਭਾਰਤ ਨੇ 3 ਮੈਚਾਂ ਦੀ ਲੜੀ ‘ਚ ਨਿਊਜ਼ੀਲੈਂਡ ...

Read More »

ਗਿੱਦੜਬਾਹਾ: ਸਾਬਕਾ ਸੈਨਿਕ ਭਲਾਈ ਵਿੰਗ ਦੇ ਪ੍ਰਧਾਨ ‘ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਤੇ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਦਰਜ

ਗਿੱਦੜਬਾਹਾ – ਸਾਬਕਾ ਸੈਨਿਕ ਭਲਾਈ ਵਿੰਗ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਫ਼ੌਜੀ ਵਾਸੀ ਪਿੰਡ ਫਕਰਸਰ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ‘ਤੇ ਨੌਕਰੀ ਦਾ ਝਾਂਸਾ ਦੇ ਕੇ 10 ਲੱਖ ਰੁਪਏ ਦੀ ਠੱਗੀ ਮਾਰਨ ਤੇ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਲੱਗੇ ਹਨ। ਇਸ ਸਬੰਧੀ ਸੁੰਦਰਜੀਤ ...

Read More »

ਸਰਜੀਕਲ ਸਟ੍ਰਾਈਕ ਤੋਂ ਬਾਅਦ ਹੁਣ ਪਾਕਿਸਤਾਨ ਲਈ ਭਾਰਤੀ ਕਾਰਵਾਈ ਦਾ ਅੰਦਾਜਾ ਲਗਾਉਣਾ ਮੁਸ਼ਕਿਲ: ਖੁਫੀਆ ਵਿਸ਼ਲੇਸ਼ਣ

ਨਵੀਂ ਦਿੱਲੀ – ਪਾਕਿਸਤਾਨ ਕਬਜ਼ੇ ਵਾਲੇ ਕਸ਼ਮੀਰ ‘ਚ ਭਾਰਤੀ ਫੌਜ ਦੇ ਸਰਜੀਕਲ ਸਟ੍ਰਾਈਕ ਦੇ ਦੋ ਹਫਤਿਆਂ ਬਾਅਦ ਭਾਰਤ ਨੂੰ ਲਗਦਾ ਹੈ ਕਿ ਹੁਣ ਇਸ ਗੱਲ ਦੀ ਜੋਰਦਾਰ ਸੰਭਾਵਨਾ ਹੈ ਕਿ ਪਾਕਿਸਤਾਨ ਵਲੋਂ ਬਦਲੇ ਦੀ ਕਾਰਵਾਈ ਅੱਤਵਾਦੀ ਹਮਲਿਆਂ ਵਜੋਂ ਹੀ ਹੋਵੇਗੀ। ਭਾਰਤ ਨੇ ਦੋ ਹਫਤੇ ਪਹਿਲਾ ਐਲ.ਓ.ਸੀ. ਦੇ ਪਾਰ ਜਾ ਕੇ ...

Read More »

ਪੁਡੂਚੇਰੀ: ਨਦੀ ‘ਚ ਨਹਾਉਣ ਗਏ 4 ਨੌਜਵਾਨ ਪਾਣੀ ‘ਚ ਡੁੱਬੇ

ਤਿਰੂਨੇਲਵੇਲੀ – ਤਿਰੂਨੇਲਵੇਲੀ ਜ਼ਿਲ੍ਹੇ ‘ਚ ਪੈਂਦੀ ਤਮਿਰਾਬਹਾਨੀ ਨਦੀ ‘ਚ ਨਹਾਉਣ ਗਏ 4 ਨੌਜਵਾਨਾਂ ਦੇ ਪਾਣੀ ‘ਚ ਡੁੱਬਣ ਦੀ ਖ਼ਬਰ ਮਿਲੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ 3 ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

Read More »

ਐੱਮ.ਐਨ.ਐੱਸ ਦੀ ਧਮਕੀ: ਪਾਕਿ ਕਲਾਕਾਰਾਂ ਨਾਲ ਕੰਮ ਕੀਤਾ ਤਾਂ ਕੁੱਟੇ ਜਾਣਗੇ ਭੱਟ, ਜੌਹਰ

ਮੁੰਬਈ – ਪਾਕਿਸਤਾਨੀ ਕਲਾਕਾਰਾਂ ਖਿਲਾਫ ਆਪਣਾ ਅਭਿਆਨ ਤੇਜ਼ ਕਰਦਿਆਂ ਮਹਾਰਾਸ਼ਟਰ ਨਵਨਿਰਮਾਣ ਸੈਨਾ (ਐੱਮ.ਐਨ.ਐੱਸ) ਨੇ ਫ਼ਿਲਮ ਨਿਰਮਾਤਾ ਮਹੇਸ਼ ਭੱਟ ਅਤੇ ਕਰਨ ਜੌਹਰ ਨੂੰ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਪਾਕਿਸਤਾਨੀ ਕਲਾਕਾਰਾਂ ਨਾਲ ਕੰਮ ਕੀਤਾ ਜਾਂ ਉਨ੍ਹਾਂ ਦੀ ਫ਼ਿਲਮ ਰਿਲੀਜ਼ ਕੀਤੀ ਤਾਂ ਉਨ੍ਹਾਂ ਨੂੰ ਕੁੱਟਿਆ ਜਾਵੇਗਾ।

Read More »

ਅੱਤਵਾਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਅਤੇ ਸੈਨਾ ਵਿਚਕਾਰ ਝਗੜੇ ਦੀ ਖ਼ਬਰ ਦੇਣ ਵਾਲੇ ਪੱਤਰਕਾਰ ਦੇ ਦੇਸ਼ ਛੱਡਣ ‘ਤੇ ਰੋਕ

ਇਸਲਾਮਾਬਾਦ – ਉੜੀ ਅੱਤਵਾਦੀ ਹਮਲੇ ਅਤੇ ਭਾਰਤ ਦੀ ਸਰਜੀਕਲ ਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਦੇ ਅਖ਼ਬਾਰ ‘ਡਾਨ’ ‘ਚ ਅੱਤਵਾਦੀਆਂ ਨੂੰ ਲੈ ਕੇ ਪਾਕਿਸਤਾਨੀ ਸੈਨਾ ਅਤੇ ਕੁੱਝ ਸੰਸਦ ਮੈਂਬਰਾਂ ਵਿਚਕਾਰ ਹੋਈ ਤਿੱਖੀ ਬਹਿਸ ਦੀ ਛਪੀ ਰਿਪੋਰਟ ਸਾਰੀ ਦੁਨੀਆ ‘ਚ ਸੁਰਖੀਆ ਬਣੀ ਸੀ, ਜਿਸ ਕਾਰਨ ਪਾਕਿਸਤਾਨ ਦੀ ਕਾਫ਼ੀ ਕਿਰਕਰੀ ਹੋਈ ਸੀ।ਹੁਣ ਇਸ ਰਿਪੋਰਟ ...

Read More »

ਜੰਮੂ ਕਸ਼ਮੀਰ : ਗਰਨੇਡ ਹਮਲੇ ‘ਚ 1 ਜਵਾਨ ਸਮੇਤ 8 ਜ਼ਖਮੀ

ਸ੍ਰੀਨਗਰ – ਜੰਮੂ ਕਸ਼ਮੀਰ ਦੇ ਸ਼ੋਪੀਆਂ ‘ਚ ਨੀਮ ਫ਼ੌਜੀ ਦਸਤੇ ਦੇ ਕਾਫ਼ਲੇ ‘ਤੇ ਹੋਏ ਗਰਨੇਡ ਹਮਲੇ ‘ਚ 1 ਜਵਾਨ ਸਮੇਤ 8 ਸਥਾਨਕ ਨਾਗਰਿਕ ਜ਼ਖਮੀ ਹੋ ਗਏ। ਇਹ ਹਮਲਾ ਅਜਿਹੇ ਸਮੇਂ ਤੋਂ ਹੋਇਆ ਹੈ ਜਦੋਂ ਜੰਮੂ ਕਸ਼ਮੀਰ ਦੇ ਪੰਪੋਰ ‘ਚ ਇੱਕ ਸਰਕਾਰੀ ਇਮਾਰਤ ‘ਚ ਕੁੱਝ ਅੱਤਵਾਦੀ ਦੇ ਲੁਕੇ ਹੋਇਆ ਨੂੰ 24 ...

Read More »
My Chatbot
Powered by Replace Me