Home / Culture

Culture

ਕੈਲਾਸ਼ ਮਾਨਸਰੋਵਰ ਦੀ ਇਸ ਸਾਲ ਦੀ ਯਾਤਰਾ ਹੋਈ ਸ਼ੁਰੂ

ਕੈਲਾਸ਼ ਮਾਨਸਰੋਵਰ ਦੀ ਇਸ ਸਾਲ ਦੀ ਯਾਤਰਾ ਮੰਗਲਵਾਰ ਤੋਂ ਸ਼ੁਰੂ ਹੋ ਗਈ। ਵਿਦੇਸ਼ ਮੰਤਰੀ ਡਾ. ਸੁਬਰਾਮਣੀਅਮ ਜੈਸ਼ੰਕਰ ਨੇ ਦਿੱਲੀ ਦੇ ਜਵਾਹਰਲਾਲ ਨਹਿਰੂ ਭਵਨ ‘ਚ ਉਤਰਾਖੰਡ ਤੋਂ ਹੋ ਕੇ ਜਾਣ ਵਾਲੇ ਯਾਤਰੀਆਂ ਦੇ ਪਹਿਲੇ ਜੱਥੇ ਨੂੰ ਸ਼ੁੱਭਕਾਮਨਾਵਾਂ ਨਾਲ ਵਿਦਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਇਸ ਯਾਤਰਾ ਦੇ ਆਯੋਜਨ ‘ਚ ਚੀਨ ਸਰਕਾਰ ...

Read More »

ਅਕਤੂਬਰ ਤੱਕ ਮੁਕੰਮਲ ਹੋ ਜਾਵੇਗਾ ਕਰਤਾਰਪੁਰ ਲਾਂਘੇ ਦਾ ਕਾਰਜ- ਸੁਖਜਿੰਦਰ ਸਿੰਘ ਰੰਧਾਵਾ

ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਪਾਕਿਸਤਾਨ ਸਰਕਾਰ ਤੇ ਭਾਰਤ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ-ਦੀਦਾਰੇ ਕਰਨ ਲਈ ਬਣਾਏ ਜਾ ਰਹੇ ਲਾਂਘੇ ਦਾ ਕਾਰਜ ਅਕਤੂਬਰ ਤੱਕ ਮੁਕੰਮਲ ਕਰਕੇ ਸੰਗਤ ਦੇ ਸਪੁਰਦ ਕਰ ਦਿੱਤਾ ਜਾਵੇਗਾ।ਸੇਖੜੀ ਹਾਊਸ ਵਿਖੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਵਲੋਂ ਬੁਲਾਈ ਗਈ ਪ੍ਰੈੱਸ ਕਾਨਫ਼ਰੰਸ ...

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ਰਧਾ ਦੇ ਫੁੱਲ ਭੇਂਟ

ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੇਸ਼ ਵਿਦੇਸ਼ ਵਿੱਚ ਸੰਗਤਾਂ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਘਰਾਂ ਵਿੱਚ ਸਵੇਰ ਤੋਂ ਗੁਰਬਾਣੀ ਦਾ ਪ੍ਰਵਾਹ ਚੱਲ ਰਿਹਾ ਹੈ। ਵੱਖ- ਵੱਖ ਥਾਂਈਂ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਉਥੇ ਹੀ….ਸ੍ਰੀ ਗੁਰੂ ਅਰਜਨ ਦੇਵ ਜੀ ਦੇ ...

Read More »

ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਲੋਕਾਂ ਵਿਚ ਵਾਤਾਵਰਨ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਰੈਲੀ ਕੱਢੀ

ਵਿਸ਼ਵ ਵਾਤਾਵਰਨ ਦਿਵਸ ਮੌਕੇ ਲੋਕਾਂ ਵਿਚ ਵਾਤਾਵਰਨ ਨੂੰ ਬਚਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋ ਨਗਰ ਕੌਂਸਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵਾਤਾਵਰਨ ਜਾਗਰੂਕਤਾ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਚੰਦਰ ਗੈਂਦ ਨੇ ਗੁਰਦੁਆਰਾ ਸਾਰਾਗੜ੍ਹੀ ਤੋਂ ਹਰੀ ਝੰਡੀ ਦੇ ਕੇ ਰਵਾਨਾ ...

Read More »

ਪੰਜਾਬ ਭਰ ‘ਚ ਲੱਗੀਆਂ ਈਦ ਦੀਆਂ ਰੌਣਕਾਂ

ਪੂਰੇ ਭਾਰਤ ਸਮੇਤ ਪੰਜਾਬ ‘ਚ ‘ਈਦ-ਉਲ-ਫਿਤਰ’ ਦੇ ਜਸ਼ਨ ਬੜੀ ਧੂਮਧਾਮ ਤੇ ਸ਼ਰਧਾ ਨਾਲ ਮਨਾਏ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨੂੰ ‘ਈਦ-ਉਲ-ਫਿਤਰ’ ਦੇ ਪਵਿੱਤਰ ਮੌਕੇ ‘ਤੇ ਵਧਾਈ ਦਿੱਤੀ ਗਈ ਹੈ। ਕੈਪਟਨ ਨੇ ਇਸ ਤਿਉਹਾਰ ਨੂੰ ਆਪਸੀ ਮੇਲ-ਮਿਲਾਪ ਨਾਲ ਮਨਾਉਣ ਦਾ ਸੱਦਾ ਦਿੱਤਾ ਹੈ।

Read More »

ਰਾਸ਼ਟਰਪਤੀ ਕੋਵਿੰਦ ਪੀ.ਐੱਮ. ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਕਈ ਦਿੱਗਜ਼ਾਂ ਨੇ ਦਿੱਤੀ ਈਦ ਦੀ ਵਧਾਈ

ਦੇਸ਼ ਭਰ ‘ਚ ਅੱਜ ਈਦ-ਉਲ-ਫਿਤਰ ਦਾ ਤਿਉਹਾਰ ਬੜੀ ਹੀ ਧੂਮ-ਧਾਮ ਮਨਾਇਆ ਜਾ ਰਿਹਾ ਹੈ। ਸਵੇਰ ਤੋਂ ਹੀ ਲੋਕ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮਸਜਿਦਾਂ ‘ਚ ਜਾ ਕੇ ਵਿਸ਼ੇਸ਼ ਨਮਾਜ਼ ‘ਚ ਹਿੱਸਾ ਲੈ ਰਹੇ ਹਨ। ਇਸ ਮੌਕੇ ਲੋਕ ਇੱਕ-ਦੂਜੇ ਨੂੰ ਮੁਬਾਰਕਬਾਦ ਦੇ ਰਹੇ ਹਨ। ਦੇਸ਼ ਦੇ ਤਮਾਮ ਸ਼ਹਿਰਾਂ ਵਿਚ ਲੋਕ ਈਦ ...

Read More »

ਪਾਕਿਸਤਾਨ ‘ਚ ਬਣਿਆ ‘ਸ੍ਰੀ ਗੁਰੂ ਨਾਨਕ ਮਹਿਲ’ ਢਾਹਿਆ

ਪਾਕਿਸਤਾਨ ਪੰਜਾਬ ‘ਚ ਸਥਿਤ ਇਤਿਹਾਸਕ ‘ਸ੍ਰੀ ਗੁਰੂ ਨਾਨਕ ਮਹਿਲ’ ਬਾਠਾਂਵਾਲਾ ਵਿਚ ਤੋੜਭੰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੁਝ ਸਥਾਨਕ ਲੋਕਾਂ ਨੇ ਓਕਾਫ਼ ਵਿਭਾਗ ਦੇ ਅਧਿਕਾਰੀਆਂ ਦੀ ਕਥਿਤ ਸਹਿਮਤੀ ਨਾਲ ਲਗਭਗ 400 ਸਾਲ ਪੁਰਾਣੇ ‘ਸ੍ਰੀ ਗੁਰੂ ਨਾਨਕ ਮਹਿਲ’ ਦਾ ਵੱਡਾ ਹਿੱਸਾ ਤੋੜ ਦਿੱਤਾ। ਇਸ ਦੇ ਨਾਲ ਹੀ ਮਹਿਲ ਦੀਆਂ ਕੀਮਤੀ ਖਿੜਕੀਆਂ ...

Read More »

ਖੇਡ ਜਗਤ ‘ਚ ਸੋਗ: ਨਹੀਂ ਰਿਹਾ ਕਬੱਡੀ ਦਾ ਚਮਕਦਾ ਸਿਤਾਰਾ ਬਿੱਟੂ ਦੁਗਾਲ

ਕੌਮਾਂਤਰੀ ਕਬੱਡੀ ਖਿਡਾਰੀ ਬਿੱਟੂ ਦੁਗਾਲ ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ‘ਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਕਬੱਡੀ ਜਗਤ ‘ਚ ਸੋਗ ਦੀ ਲਹਿਰ ਦੌੜ ਗਈ ਗਈ। ‘ਬਿੱਟੂ ਦੁਗਾਲ’ ਦੇ ਨਾਂ ਨਾਲ ਜਾਣੇ ਜਾਂਦੇ ਨਰਿੰਦਰ ਸਿੰਘ ਬਿੱਟੂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਦੁਗਾਲ ...

Read More »

ਖਾਲਸਾ ਸਾਜਨਾ ਦਿਵਸ ਮੌਕੇ ਪਤਿਤ ਨੌਜਵਾਨਾਂ ਦੇ ਸਜਾਈਆਂ ਦਸਤਾਰਾਂ

ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਾਜਨਾ ਦਿਵਸ ਅਤੇ ਵੀਸਾਖੀ ਦੇ ਸ਼ੁਭ ਅਵਸਰ ਤੇ ਬਾਬਾ ਅਜਾਪਾਲ ਸਿੰਘ ਜੀ ਦੀ ਸਲਾਨਾ ਯਾਦ ਨੂੰ ਸਮਰਪਿਤ ‘ਮਹਾਨ ਕੀਰਤਨ ਢਾਡੀ ਦਰਬਾਰ’ ਕਰਵਾਇਆ ਗਿਆ। ਉੱਥੇ ਹੀ ਸਿੱਖੀ ਨੂੰ ਜੋੜਨ ਲਈ ਦਸਤਾਰ ਅਤੇ ਦੁਮਾਲਾ ਸਜਾਇਆ ਅਤੇ ਸਿਖਾਇਆ ...

Read More »

ਲਾਈਫ ਗਾਰਡ ਸੰਸਥਾਂ ਵੱਲੋ ਨਵਾਂ ਸੈਸ਼ਨ ਵਿਸਾਖੀ ਦਿਵਸ ਦੇ ਰੂਪ ਵਿੱਚ ਮਨਾਇਆ

ਸੰਗਰੂਰ 13 ਅਪ੍ਰੈਲ (ਹਰਕੰਵਲ ਸਿੰਘ ਹੈਪੀ) ਲਾਈਫ ਗਾਰਡ ਸੀਨੀਅਰ ਸੈਕੰਡਰੀ ਸਕੂਲ ਵੱਲੋ ਨਵੇਂ ਸਾਲ ਦਾ ਸ਼ੈਸਨ ਅੱਜ ਵਿਸਾਖੀ ਦਿਵਸ ਦੇ ਰੂਪ ਵਿਚ ਮਨਾਇਆ ਗਿਆ । ਸਮਾਗਮ ਦੀ ਪ੍ਰਧਾਨਗੀ ਕਰਦੇ ਹੋਏ ਸੰਸਥਾ ਮੁੱਖ ਸਲਾਹਕਾਰ ਡਾ. ਚਰਨਜੀਤ ਸਿੰਘ ਉਡਾਰੀ ਨੇ ਕਿਹਾ ਕਿ ਅੱਜ ਦਾ ਪਵਿੱਤਰ ਦਿਨ ਖਾਲਸੇ ਦੀ ਸਾਜਨਾਂ ਨਾਲ ਜਿਿਲਆਂ ਵਾਲੇ ...

Read More »