Breaking News
Home / Delhi

Delhi

ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸ਼ਨੀ ਰਾਹੀਂ ਸਿੱਖ ਇਤਿਹਾਸ ਨੂੰ ਉਭਾਰਨ ਦੀ ਕੋਸ਼ਿਸ਼

17 ਨਵੰਬਰ, ਨਵੀਂ ਦਿੱਲੀ : ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਿੱਖ ਇਤਿਹਾਸ ਅਤੇ ਵਿਚਾਰਧਾਰਾ ਦੀ ਜਾਣਕਾਰੀ ਦੇਣ ਲਈ ਸਿੱਖ ਸਾਹਿਤ ਅਤੇ ਚਿੱਤਰ ਪ੍ਰਦਰਸਨੀ ਦੀ ਅੱਜ ਸ਼ੁਰੂਆਤ ਹੋਈ। ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਕੰਢੇ 17 ਨਵੰਬਰ ...

Read More »

34 ਸਾਲ ਬਾਅਦ ਵੀ ਸਿੱਖ ਕੌਮ ਨੂੰ ਇਨਸਾਫ਼ ਲੈਣ ਤੋਂ ਰੋਕਣ ਦੇ ਮਨਸੂਬੇ ਘੜੇ ਜਾ ਰਹੇ ਹਨ: ਜੀ.ਕੇ.

16 ਨਵੰਬਰ, ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨਾਲ ਕੱਲ੍ਹ ਪਟਿਆਲਾ ਹਾਊਸ ਕੋਰਟ ਵਿਖੇ ਹੋਈ ਬਦਸਲੂਕੀ ਨੂੰ ਕਮੇਟੀ ਨੇ ਮੰੰਦਭਾਗਾ ਅਤੇ ਕੌਮ ਨਾਲ ਧੱਕਾ ਕਰਾਰ ਦਿੱਤਾ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਸਿਰਸਾ ਨੇ ਕਮੇਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ...

Read More »

1984 ਸਿੱਖ ਕਤਲੇਆਮ ਮਾਮਲਾ : ਦੋਸ਼ੀ ਯਸ਼ਪਾਲ ‘ਤੇ ਕੋਰਟ ‘ਚ ਸਿਰਸਾ ਨੇ ਕੀਤਾ ਹਮਲਾ

15 ਨਵੰਬਰ, ਨਵੀਂ ਦਿੱਲੀ : ਕੋਰਟ ਰੂਮ ਦੇ ਬਾਹਰ ਉਸ ਸਮੇਂ ਕੁੱਝ ਸਮੇਂ ਲਈ ਅਫਰਾ-ਤਫਰੀ ਦਾ ਮਾਹੌਲ ਬਣ ਗਿਆ ਜਦ 1984 ਸਿੱਖ ਕਤਲੇਆਮ ਨਾਲ ਸਬੰਧਿਤ ਇੱਕ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਗਏ ਯਸ਼ਪਾਲ ਸਿੰਘ ਨੂੰ ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਥੱਪੜ ਮਾਰਿਆ ਗਿਆ ।ਦੱਸ ਦੇਈਏ ਕਿ ਸਿਰਸਾ ...

Read More »

84 ਸਿੱਖ ਕਤਲੇਆਮ ਮਾਮਲੇ ‘ਚ ਅਦਾਲਤ ਨੇ ਦੋਵਾਂ ਦੋਸ਼ੀਆਂ ਬਾਰੇ ਸਜ਼ਾ ਦਾ ਫ਼ੈਸਲਾ ਰੱਖਿਆ ਸੁਰੱਖਿਅਤ

15 ਨਵੰਬਰ (ਚੜ੍ਹਦੀਕਲਾ ਵੈਬ ਡੈਸਕ) : ਬੀਤੇ ਕੱਲ੍ਹ ਪਟਿਆਲਾ ਹਾਊਸ ਕੋਰਟ ਨੇ 84 ਸਿੱਖ ਕਤਲੇਆਮ ਦੇ ਦਿੱਲੀ ਮਹੀਪਾਲਪੁਰ ਕੇਸ ‘ਚ 2 ਕਾਤਲਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ ਤੇ ਅੱਜ ਦੋਹਾਂ ਨੂੰ ਸਜ਼ਾ ਸੁਣਾਈ ਜਾਣੀ ਸੀ ਜਿਸ ਵਿੱਚ ਅੱਜ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ । ਹੁਣ ਇਸ ਮਾਮਲੇ ‘ਚ ...

Read More »

ਦਿੱਲੀ ਕਮੇਟੀ ਨੇ 1984 ਕਤਲੇਆਮ ਦੇ ਦੋਸ਼ੀਆਂ ਲਈ ਫਾਂਸੀ ਦੀ ਕੀਤੀ ਮੰਗ

14 ਨਵੰਬਰ, ਨਵੀਂ ਦਿੱਲੀ : ਦਿੱਲੀ ਦੀ ਪਟਿਆਲਾ ਹਾਊਸ ਕੋਰਟ ਦੇ ਜੱਜ ਅਜੈ ਪਾਂਡੇ ਨੇ ਅੱਜ ਇਤਿਹਾਸਕ ਫੈਸਲਾ ਸੁਣਾਉਂਦੇ ਹੌਏ 1984 ਸਿੱਖ ਕਤਲੇਆਮ ਦੇ ਇੱਕ ਮਾਮਲੇ ‘ਚ ਯਸ਼ਪਾਲ ਸਿੰਘ ਅਤੇ ਨਰੇਸ਼ ਸ਼ਹਿਰਾਵਤ ਨੂੰ ਦੋਸ਼ੀ ਕਰਾਰ ਦਿੱਤਾ। ਦੋਸ਼ੀ ਕਰਾਰ ਦੇਣ ਤੋਂ ਬਾਅਦ ਦੋਨੋਂ ਦੋਸ਼ੀਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਕੇ ...

Read More »

ਮਹਾਰਾਜਾ ਰਣਜੀਤ ਸਿੰਘ ਕਰਕੇ ਸਿੱਖ ਸੰਸਾਰ ਭਰ ‘ਚ ਆਪਣੀ ਕਾਬਲੀਅਤ ਸਾਬਿਤ ਕਰ ਸਕੇ: ਜੀ.ਕੇ.

13 ਨਵੰਬਰ, ਨਵੀਂ ਦਿੱਲੀ : ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਜੀ ਦਾ ਰਾਜ ਸਰਬਪੱਖੀ, ਧਰਮ ਨਿਰਪੱਖ ਅਤੇ ਦਿਲੇਰੀ ਭਰਿਆ ਰਾਜ ਸੀ। ਮਹਾਰਾਜਾ ਦੇ ਦਰਬਾਰ ‘ਚ ਸਮੂਹ ਧਰਮਾਂ ਦੇ ਸੂਝਵਾਨ ਦਰਬਾਰੀ ਸਨ। ਇਸ ਕਰਕੇ ਮਹਾਰਾਜਾ ਦਾ ਇਤਿਹਾਸ ਸਕੂਲੀ ਕਿਤਾਬਾਂ ‘ਚ ਸ਼ਾਮਿਲ ਕਰਨਾ ਹਰ ਪੰਜਾਬੀ ਲਈ ਮਾਣ ਵਾਲੀ ਗੱਲ ਹੋਵੇਗੀ। ਇਹਨਾਂ ਵਿਚਾਰਾਂ ...

Read More »

ਦਿੱਲੀ ਕਮੇਟੀ ਵੱਲੋਂ ਵਿਦੇਸ਼ੀ ਸੈਲਾਨੀਆਂ ਦੀ ਸਹੂਲਤਾਂ ‘ਚ ਕੀਤਾ ਗਿਆ ਵੱਡਾ ਵਾਧਾ: ਜੀ.ਕੇ.

10 ਨਵੰਬਰ, (ਨਵੀਂ ਦਿੱਲੀ) : ਗੁਰਦੁਆਰਾ ਬੰਗਲਾ ਸਾਹਿਬ ਦੇ ਨਵੇਂ ਬਣੇ ਸੂਚਨਾ ਕੇਂਦਰ ਦਾ ਅੱਜ ਉਦਘਾਟਨ ਕੀਤਾ ਗਿਆ। ਵਿਦੇਸ਼ੀ ਸੈਲਾਨੀਆਂ ਨੂੰ ਸਿੱਖ ਧਰਮ ਬਾਰੇ ਆਧੂਨਿਕ ਤਕਨੀਕਾ ਨਾਲ ਜਾਣਕਾਰੀ ਦੇਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੂਚਨਾ ਕੇਂਦਰ ਦਾ ਨਵੀਂਨੀਕਰਨ ਕੀਤਾ ਗਿਆ ਹੈ। ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਵੱਲੋਂ ਅਰਦਾਸ ...

Read More »

ਸਰਨਾ ਨੇ ਸੱਚੇ ਸਿੱਖ ਦੀ ਪਰਿਭਾਸ਼ਾ ਨੂੰ ਬਦਲਣ ਦੀ ਕੀਤੀ ਗੁਸਤਾਖ਼ੀ : ਜੀ.ਕੇ.

10 ਨਵੰਬਰ, (ਨਵੀਂ ਦਿੱਲੀ) : ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਵੱਲੋਂ ਦਿੱਲੀ ਦੇ ਪਤਵੰਤੇ ਸਿੱਖਾਂ ਨੂੰ ਧਮਕਾਉਣ ਅਤੇ ਅਸਿੱਧੇ ਤਰੀਕੇ ਨਾਲ ਗੈਰਕਾਬਲ ਦੱਸਣ ਦੀ ਦਿੱਲੀ ਕਮੇਟੀ ਨੇ ਨਿਖੇਧੀ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਰਨਾ ਦੇ ਵਿਵਹਾਰ ‘ਤੇ ਹੈਰਾਨੀ ਪ੍ਰਗਟਾਉਂਦੇ ਹੋਏ ਸਿੱਖਾਂ ...

Read More »

ਦਿੱਲੀ ਕਮੇਟੀ ਅਦਾਲਤ ‘ਚ ਲੜੇਗੀ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ

ਨਵੀਂ ਦਿੱਲੀ (6 ਨਵੰਬਰ 2018): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਸਾਹਿਬਾਨਾ ‘ਤੇ ਗੁਰੂ ਦੀ ਗੋਲਕ ਦੀ ਦੁਰਵਰਤੋਂ ਦੇ ਲਗੇ ਸਾਰੇ ਦੋਸ਼ਾਂ ਦਾ ਨਿਪਟਾਰਾ ਅਦਾਲਤ ਰਾਹੀਂ ਹੋਵੇ, ਇਸ ਲਈ ਦਿੱਲੀ ਕਮੇਟੀ ਪੂਰੀ ਕੋਸ਼ਿਸ਼ ਕਰੇਗੀ। ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਸੰਬੰਧ ‘ਚ ਸਾਰੇ ਤੱਥ ਅਦਾਲਤ ‘ਚ ...

Read More »

ਦਿੱਲੀ ਪੁਲਿਸ ਵੱਲੋਂ ਸੁਖਬੀਰ, ਮਜੀਠੀਆਂ ਤੇ ਜੀ.ਕੇ ਰਿਹਾਅ

ਸਾਬਕਾ ਉਪ ਮੁੱਖਮੰਤਰੀ ਪੰਜਾਬ ਸੁਖਬੀਰ ਬਾਦਲ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਸਮੇਤ ਕਈ ਹੋਰ ਅਕਾਲੀ ਨੇਤਾਵਾਂ ਨੂੰ ਦਿੱਲੀ ਪੁਲਿਸ ਨੇ ਤੁਗਲਕ ਰੋਡ ਥਾਣੇ ‘ਚੋਂ ਰਿਹਾਅ ਕਰ ਦਿੱਤਾ ਹੈ।ਦੱਸ ਦੇਈਏ ...

Read More »