Breaking News
Home / Delhi (page 2)

Delhi

ਪੰਜਾਬ ਭਵਨ ਦਿੱਲੀ ਵਿਖੇ ਦੀਵਾਰ ਚਿੱਤਰਕਾਰੀ ਜ਼ਰੀਏ ਦਰਸਾਏ ਜਾਣਗੇ ਪੰਜਾਬ ਦਾ ਵਿਰਸਾ, ਕਲਾ ਤੇ ਹੋਰ ਪਹਿਲੂ

ਨਵੀਂ ਦਿੱਲੀ, 31 ਅਕਤੂਬਰ : ਹੁਣ ਪੰਜਾਬ ਭਵਨ ਦਿੱਲੀ ਵਿਖੇ ਆਉਣ ਵਾਲੇ ਲੋਕ ਇਥੇ ਦੀਵਾਰ ਚਿੱਤਰਕਾਰੀ ਜ਼ਰੀਏ ਪੰਜਾਬ ਦੇ ਅਮੀਰ ਵਿਰਸੇ, ਕਲਾ, ਇਤਿਹਾਸ ਤੇ ਹੋਰ ਪਹਿਲੂਆਂ ਦੀ ਝਲਕ ਵੇਖ ਸਕਣਗੇ। ਰੈਜੀਡੈਂਟ ਕਮਿਸ਼ਨਰ, ਪੰਜਾਬ ਭਵਨ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਦੇ ਉਪਰਾਲੇ ‘ਅਡਾਪਟ ਏ ਵੌਲ’ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਿਲ੍ਹਆਂ ਵੱਲੋਂ ਉਨ੍ਹਾਂ ...

Read More »

ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦੀ ਮੌਤ, ਦਿੱਲੀ ਸਰਕਾਰ ਵੱਲੋਂ ਦੋ ਦਿਨਾਂ ਸੋਗ ਦਾ ਐਲਾਨ

82 ਸਾਲ ਦੀ ਉਮਰ ਵਿੱਚ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਦਨ ਲਾਲ ਖੁਰਾਣਾ ਦਾ ਲੰਮੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਰਾਤ ਨੂੰ ਦਿਹਾਂਤ ਹੋ ਗਿਆ। ਦੱਸ ਦੇਈਏ ਕਿਉਹ 1993 ਤੋਂ 1996 ਤੱਕ ਦਿੱਲੀ ਦੇ ਮੁੱਖ ਮੰਤਰੀ ਰਹੇ।ਜ਼ਿਕਰਯੋਗ ਹੈ ਕਿ ਦਿੱਲੀ ਸਰਕਾਰ ਨੇ ਐਤਵਾਰ ਨੂੰ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ...

Read More »

ਮਾਮਲਾ ਦਿਆਲ ਸਿੰਘ ਕਾਲਜ : ਮਨਜਿੰਦਰ ਸਿੰਘ ਸਿਰਸਾ ਨੇ ਅਮਿਤਾਭ ਸਿਨਹਾ ਨੂੰ ਦਿੱਤੀ ਚੇਤਾਵਨੀ

ਨਵੀਂ ਦਿੱਲੀ, 27 ਅਕਤੂਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ.ਐਸ.ਜੀ.ਐਮ.ਸੀ.) ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਦਿਆਲ ਸਿੰਘ ਕਾਲਜ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਸ੍ਰੀ ਅਮਿਤਾਭ ਸਿਨਹਾ ਵੱਲੋਂ ਪ੍ਰਿੰਸੀਪਲ ਦਫਤਰ ਕਮਰੇ ਨੂੰ ਜ਼ਿੰਦਰਾ ਲਗਾਉਣ ਦਾ ਗੰਭੀਰ ਨੋਟਿਸ ਲਿਆ ਹੈ ਅਤੇ ਸ੍ਰੀ ਸਿਨਹਾ ਨੂੰ ਚੇਤਾਵਨੀ ਦਿੱਤੀ ਹੈ ਕਿ ...

Read More »

ਐਨ.ਸੀ.ਈ.ਆਰ.ਟੀ. ਵੱਲੋਂ ਪੰਜਾਬੀ ਦੀ ਕਿਤਾਬਾਂ ਨਾ ਛਾਪਣ ਦਾ ਮਾਮਲਾ ਸਰਕਾਰ ਕੋਲ ਚੁੱਕਾਂਗੇ : ਜੀ.ਕੇ.

ਨਵੀਂ ਦਿੱਲੀ (24 ਅਕਤੂਬਰ 2018) : ਪੰਜਾਬੀ ਮਾਂ ਬੋਲੀ ਨੂੰ ਮਾਰਨ ਦੀਆਂ ਹੋ ਰਹੀਆਂ ਸਰਕਾਰੀ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬਰਦਾਸ਼ਤ ਨਹੀਂ ਕਰੇਗੀ। ਇਸ ਗੱਲ ਦਾ ਐਲਾਨ ਅੱਜ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਪੰਜਾਬੀ ਅਧਿਆਪਕਾਂ ਦੀ ਕਾਰਜਸ਼ਾਲਾ ਨੂੰ ਸੰਬੋਧਿਤ ਕਰਦੇ ਹੋਏ ਕੀਤਾ। ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕਮੇਟੀ ...

Read More »

ਮੁੜ ਸੰਭਾਲੀ ਜੀ.ਕੇ. ਨੇ ਦਿੱਲੀ ਕਮੇਟੀ ਦੀ ਪ੍ਰਧਾਨਗੀ

23 ਅਕਤੂਬਰ, (ਚੜ੍ਹਦੀਕਲਾ ਵੈਬ ਡੈਸਕ)ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਮੁੜ ਸਾਂਭ ਲਈ ਹੈ । ਬੀਤੇ ਦਿਨੀਂ ਆਪਣੇ ਰੁਝੇਵਿਆਂ ਕਾਰਨ ਉਨ੍ਹਾਂ ਨੇ ਪ੍ਰਧਾਨਗੀ ਦਾ ਚਾਰਜ ਸੀਨੀ. ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਦੇ ਦਿੱਤਾ ਸੀ  । ਜਿਸ ਬਾਅਦ ਕੁੱਝ ਮੀਡੀਆ ਹਲਕਿਆਂ ...

Read More »

ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਨਿਰਮਲ ਸਿੰਘ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ

ਅੰਮ੍ਰਿਤਸਰ , 23 ਅਕਤੂਬਰ : ਦੁਬਈ ‘ਚ ਆਪਣੀ ਜਾਨ ਗੁਵਾ ਬੈਠੇ ਅੰਮ੍ਰਿਤਸਰ ਦੀ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਅੰਬ ਨੰਗਲ ਨਾਲ ਸੰਬੰਧਿਤ 46 ਸਾਲਾ ਨਿਰਮਲ ਸਿੰਘ ਪੁੱਤਰ ਸੋਹਨ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ. ਸਿੰਘ ਓਬਰਾਏ ਦੇ ਅਣਥੱਕ ...

Read More »

ਮੋਦੀ ਨੇ ਕਿਸਾਨਾਂ ਦੀ ਸਮੱਸਿਆ ਪ੍ਰਤੀ ਵਿਖਾਈ ਹਮਦਰਦੀ

ਨਵੀਂ ਦਿੱਲੀ, 18 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕਰਕੇ ਝੋਨੇ ਦੀ ਪਰਾਲੀ ਨਾ ਸਾੜਨ ਦੇ ਇਵਜ਼ ਵਿੱਚ ਕਿਸਾਨਾਂ ਨੂੰ ਮੁਆਵਜ਼ਾ ਦੇਣ ‘ਤੇ ਜ਼ੋਰ ਦਿੱਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸੀ.ਸੀ.ਐਲ. ਦੇ 31,000 ਕਰੋੜ ਰੁਪਏ ਦਾ ਪਾੜੇ ਦੇ ...

Read More »

ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹਨ ਸ਼ੰਟੀ ਦੇ ਦੋਸ਼: ਕਾਲਕਾ

ਨਵੀਂ ਦਿੱਲੀ, 9 ਅਕਤੂਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਮੀਤ ਸਿੰਘ ਸ਼ੰਟੀ ਵੱਲੋਂ ਅੱਜ ਕਮੇਟੀ ਦੇ ਖਿਲਾਫ਼ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ।ਕਾਲਕਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ‘ਤੇ ਦਿੱਲੀ ਕਮੇਟੀ ਦੇ ਵੱਡੇ ਘੁਟਾਲਿਆਂ ...

Read More »

ਦਿੱਲੀ ਕਮੇਟੀ ਨੇ 1984 ਸਿੱਖ ਕਤਲੇਆਮ ਦੀਆਂ 150 ਵਿਧਵਾਵਾਂ ਨੂੰ ਦਿੱਤੇ ਚੈਕ

ਨਵੀਂ ਦਿੱਲੀ, 4 ਅਕਤੂਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ  1984 ਸਿੱਖ ਕਤਲੇਆਮ ਦੀ 150 ਵਿਧਵਾਵਾਂ ਨੂੰ ਪੈਨਸ਼ਨ ਦੇ ਚੈਕ ਤਕਸੀਮ ਕੀਤੇ।    ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਜੁਆਇੰਟ ਸਕੱਤਰ ਅਮਰਜੀਤ ਸਿੰਘ ਫਤਹਿ ਨਗਰ, ਕਮੇਟੀ ਮੈਂਬਰ ਚਮਨ ਸਿੰਘ, ਦਲਜੀਤ ਸਿੰਘ ਸਰਨਾ ਅਤੇ ਆਤਮਾ ਸਿੰਘ ਲੁਬਾਣਾ ਨੇ ਵਿਧਵਾਵਾਂ ਨੂੰ ਚਾਰ ਮਹੀਨੇ ...

Read More »