Breaking News
Home / Featured (page 30)

Featured

Historic Amrit Sanchar among Vanjara Samaj in Western Uttar Pradesh

Gursikh Welfare Society recently organised the FIRST EVER Amrit Sanchar among Vanjara Samaj in Western Uttar Pradesh, whereby 39 Vanjaras became Gursikhs by partaking Amrit in Budhana, Muzaffarnagar on October 13, 2017.  The event witnessed a mass gathering of about 3000+ Vanjara community members belonging to 16 different villages of ...

Read More »

ਅਮਰਿੰਦਰ ਸਿੰਘ ਦੇ ਰਾਜ ‘ਚ ਵੀ ਬਾਦਲਾਂ ਦੀ ਟਰਾਂਸਪੋਰਟ ਕਾਰੋਬਾਰ ‘ਤੇ ਪੂਰੀ ਸਰਦਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜ ‘ਚ ਵੀ ਬਾਦਲਾਂ ਦੀ ਟਰਾਂਸਪੋਰਟ ਕਾਰੋਬਾਰ ‘ਤੇ ਪੂਰੀ ਸਰਦਾਰੀ ਕਾਇਮ ਹੈ। ਸੱਤਾ ਤੋਂ ਬਾਹਰ ਰਹਿਣ ਦੇ ਬਾਵਜੂਦ ਵੀ ਬਾਦਲ ਪਰਿਵਾਰ ਦਾ ਟਰਾਂਸਪੋਰਟ ਕਾਰੋਬਾਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਉਨ੍ਹਾਂ ਦੀਆਂ ਬੱਸਾਂ ਦੀ ਗਿਣਤੀ ‘ਚ ਵਾਧਾ ਹੋ ਰਿਹਾ ਹੈ। ਅਕਾਲੀ-ਭਾਜਪਾ ਦੀ ਸਰਕਾਰ ਦੇ ...

Read More »

40 ਮੈਰਿਜ ਪੈਲੇਸਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੇ ਨਿਰਦੇਸ਼ ਜਾਰੀ

ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਨਾਲ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਡਾ. ਬਸੰਤ ਗਰਗ ਨੇ ਸ਼ਹਿਰ ਦੇ ਕਰੀਬ 40 ਮੈਰਿਜ ਪੈਲੇਸਾਂ ਦੇ ਪਾਣੀ ਅਤੇ ਸੀਵਰੇਜ ਕੁਨੈਕਸ਼ਨ ਕੱਟਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਸ ਨਾਲ ਮੈਰਿਜ ਪੈਲੇਸਾਂ ਦੇ ਮਾਲਕਾਂ ‘ਚ ਤਰਥੱਲੀ ਮਚ ਗਈ ਹੈ। ਇਸ ਸਬੰਧ ਵਿਚ ਬੁੱਧਵਾਰ ...

Read More »

ਜਵਾਈ ਨੇ ਸਹੁਰੇ ਪਰਿਵਾਰ ‘ਤੇ ਚਾਕੂ ਨਾਲ ਕੀਤਾ ਹਮਲਾ, ਸਾਲੀ ਦੀ ਮੌਤ

ਇਥੋਂ ਦੇ ਰਾਏਪੁਰ ‘ਚ ਜਵਾਈ ਵੱਲੋਂ ਸਹੁਰੇ ਪਰਿਵਾਰ ‘ਤੇ ਚਾਕੂ ਨਾਲ ਹਮਲਾ ਕਰਨ ਦੇ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ‘ਚ ਇਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 2 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਰਾਏਪੁਰ ਦੀ ਰਹਿਣ ਵਾਲੀ ਜਸਵਿੰਦਰ ਕੌਰ ਦਾ ਵਿਆਹ 12 ...

Read More »

ਮਾਮਲਾ 2 ਨੌਜਵਾਨਾਂ ਵੱਲੋਂ 6 ਲੜਕੀਆਂ ‘ਤੇ ਤੇਜ਼ਾਬ ਸੁੱਟਣ ਦਾ,

16 ਮਾਰਚ 2016 ਨੂੰ ਡੇਰਾ ਬਾਬਾ ਨਾਨਕ ਕਸਬੇ ਨੇੜੇ ਪਿੰਡ ਸਿੰਘਪੁਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ‘ਚ ਸਿੱਖਿਆ ਪ੍ਰਾਪਤ ਕਰਦੀਆਂ 8ਵੀਂ ਕਲਾਸ ਦੀਆਂ 6 ਵਿਦਿਆਰਥਣਾਂ ‘ਤੇ 2 ਨੌਜਵਾਨਾਂ ਵੱਲੋਂ ਤੇਜ਼ਾਬ ਸੁੱਟ ਕੇ ਗੰਭੀਰ ਰੂਪ ‘ਚ ਜ਼ਖਮੀ ਕਰ ਦੇਣ ਸਬੰਧੀ ਅੱਜ ਸਥਾਨਕ ਅਦਾਲਤ ਨੇ ਕੇਸ ਦਾ ਫੈਸਲਾ ਸੁਣਾ ਦਿੱਤਾ ਹੈ। ਪ੍ਰਾਪਤ ...

Read More »

8 ਮਹੀਨਿਆਂ ਦੀ ਰੇਪ ਪੀੜਤ ਬੱਚੀ ‘ਤੇ ਦਿਨ ‘ਚ 40 ਵਾਰ ਪੱਟੀਆਂ ਹੁੰਦੀਆਂ ਹਨ

8 ਮਹੀਨਿਆਂ ਦੀ ਮਾਸੂਮ ਬੱਚੀ ਦੇ ਰਿਸ਼ਤੇਦਾਰਾਂ ਲਈ ਬੀਤਿਆ ਇਕ ਮਹੀਨਾ ਬਹੁਤ ਮੁਸ਼ਕਿਲਾਂ ਭਰਿਆ ਸੀ। ਉੱਤਰ-ਪੂਰਬੀ ਦਿੱਲੀ ਦੇ ਸ਼ਕੂਰਪੁਰ ਇਲਾਕੇ ਦੀ ਇਸ ਬੱਚੀ ਨਾਲ ਉਸ ਦੇ ਚਚੇਰੇ ਭਰਾ ਨੇ ਬਲਾਤਕਾਰ ਕੀਤਾ ਸੀ ਅਤੇ ਲਹੂ-ਲੁਹਾਨ ਹਾਲਤ ‘ਚ ਉਸ ਨੂੰ ਘਰ ਵਿਚ ਹੀ ਛੱਡ ਕੇ ਦੌੜ ਗਿਆ ਸੀ। ਕਾਫੀ ਵੱਡੀਆਂ ਸਰਜਰੀਆਂ ਤੋਂ ...

Read More »

ਹਰਿਆਣਾ ਸਰਕਾਰ ਦਾ ਵੱਡਾ ਫੈਸਲਾ

ਹਰਿਆਣਾ ਸਰਕਾਰ ਨੇ 12 ਸਾਲ ਜਾਂ ਉਸ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਜਬਰ-ਜ਼ਨਾਹ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਦੇਣ ਦੀ ਵਿਵਸਥਾ ਨਾਲ ਸੰਬੰਧਤ ਕਾਨੂੰਨ ਲਿਆਉਣ ਦੇ ਪ੍ਰਸਤਾਵ ਨੂੰ ਅੱਜ ਮਨਜ਼ੂਰੀ ਦੇ ਦਿੱਤੀ।  ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਅਗਵਾਈ ਵਿਚ ਹੋਈ ਸੂਬਾਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਯੌਨ ...

Read More »

ਸੁੱਚਾ ਸਿੰਘ ਲੰਗਾਹ ਅਸ਼ਲੀਲ ਵੀਡੀਓ ਮਾਮਲੇ ‘ਚ ਨਵਾਂ ਮੋੜ

ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦਾਂ ਵਿਚ ਘਿਰੇ ਸਾਬਕਾ ਅਕਾਲੀ ਆਗੂ ਅਤੇ ਐੱਸ. ਜੀ. ਪੀ. ਸੀ. ਮੈਂਬਰ ਸੁੱਚਾ ਸਿੰਘ ਲੰਗਾਹ ਦੇ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੁੱਚਾ ਸਿੰਘ ਲੰਗਾਹ ‘ਤੇ ਜਬਰ-ਜ਼ਨਾਹ ‘ਤੇ ਦੋਸ਼ ਲਗਾਉਣ ਵਾਲੀ ਮਹਿਲਾ ਪੁਲਸ ਮੁਲਾਜ਼ਮ ਨੇ ਆਪਣੇ ਬਿਆਨ ਬਦਲ ਲਏ ਹਨ। ਉਕਤ ਮਹਿਲਾ ਦਾ ...

Read More »

ਸਨੌਰ ਦੇ ਬੱਸ ਸਟੈਂਡ ‘ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਪਟਿਆਲਾ ਦੇ ਹਲਕਾ ਸਨੌਰ ਦੇ ਬੱਸ ਸਟੈਂਡ ਨੇੜੇ ਛੋਟੇ ਹਾਥੀ ਵਿਚ ਇਕ ਵਿਅਕਤੀ ਦੀ ਬੇਰਹਿਮੀ ਨਾਲ ਕਤਲ ਕੀਤੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਮ੍ਰਿਤਕ ਦੀ ਪਛਾਣ ਗੁਰਪਾਲ ਸਿੰਘ ਵਾਸੀ ਪਿੰਡ ਕੋਰਾਹਲੀ ਸਾਹਿਬ ਵਜੋਂ ਹੋਈ ਹੈ ਜੋ ਸਬਜੀਆਂ ਵੇਚਣ ਦਾ ਕੰਮ ਕਰਦਾ ਸੀ। ਗੁਰਪਾਲ ਨੂੰ 32 ਬੋਰ ਦੀ ਰਿਵਾਲਰ ਨਾਲ ...

Read More »

ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਵਿਅਕਤੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਜਲੰਧਰ ਦੇ ਸਿਵਲ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਇਕ ਵਿਅਕਤੀ ਵੱਲੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਸਿਵਲ ਹਸਪਤਾਲ ‘ਚ ਬੀਮਾਰੀ ਤੋਂ ਪਰੇਸ਼ਾਨ ਇਕ ਰਿਕਸ਼ਾ ਚਾਲਕ ਨੇ ਬੁੱਧਵਾਰ ਸਵੇਰੇ ਦੂਜੀ ਮੰਜ਼ਿਲ ਤੋਂ ਛਾਲ ਮਾਰ ਕੇ ਆਪਣੀ ਜੀਵਨਲੀਲਾ ਖਤਮ ਕਰ ਲਈ। ਮ੍ਰਿਤਕ ਦੀ ਪਛਾਣ ...

Read More »
My Chatbot
Powered by Replace Me