Breaking News
Home / India (page 10)

India

ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਦੀ ਮੰਗ- ਦਿੱਲੀ ਕਮੇਟੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦਾ ਪਾਸਪੋਰਟ ਜ਼ਬਤ ਕਰਨ ਅਤੇ ਉਸਦੀ ਆਵਾਜਾਈ ਨੂੰ ਪਾਬੰਦੀ ਦੇ ਦਾਇਰੇ ‘ਚ ਰੱਖਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਇਸਦੇ ਨਾਲ ਹੀ ਟਾਈਟਲਰ ਵੱਲੋਂ ਉਨ੍ਹਾਂ ਦੇ ਖਿਲਾਫ਼ ਕਾਪਸਹੇੜਾ ਥਾਣੇ ‘ਚ ਬੀਤੇ ਦਿਨੀਂ ਦਿੱਤੀ ਗਈ ਸ਼ਿਕਾਇਤ ...

Read More »

ਟਾਈਟਲਰ ਦਾ ਪੋਲੀਗ੍ਰਾਫ਼ੀ ਟੈਸਟ ਕਰਵਾਉਣਾ ਜ਼ਰੂਰੀ- ਸੁਖਬੀਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ 1984 ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਨਵੇਂ ਖੁਲਾਸਿਆਂ ਦੀ ਰੌਸ਼ਨੀ ਵਿਚ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ. ਡੀ. ਏ.) ਵੱਲੋਂ ਸਿਟ ਦੇ ਚੇਅਰਮੈਨ ਜਸਟਿਸ (ਰਿਟਾ.) ਐੱਸ. ਐੱਨ. ਢੀਂਗਰਾ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਵਿਰੁੱਧ ਜਾਂਚ ਵਾਸਤੇ ਆਖਣ ਲਈ ਐੱਨ. ਡੀ. ...

Read More »

ਅਪ੍ਰੈਲ ਤੋਂ ਸ਼ੁਰੂ ਹੋਵੇਗਾ ਪੋਸਟ ਪੇਮੈਂਟ ਬੈਂਕ

ਏਅਰਟੈੱਲ ਅਤੇ ਪੇਟੀਐੱਮ ਪੇਮੈਂਟ ਬੈਂਕ ਦੇ ਬਾਅਦ ਹੁਣ ਦੇਸ਼ ਭਰ ਵਿੱਚ ਪੂਰੀ ਤਰ੍ਹਾਂ ਸੇਵਾਵਾਂ ਦੇਣ ਲਈ ਇੰਡੀਆ ਪੋਸਟ ਪੇਮੈਂਟ ਬੈਂਕ ਤਿਆਰ ਹੈ। ਇੰਡੀਆ ਪੋਸਟ ਪੇਮੈਂਟ ਬੈਂਕ (ਆਈ. ਪੀ. ਪੀ. ਬੀ.) ਇਸ ਸਾਲ ਅਪ੍ਰੈਲ ਤੋਂ ਦੇਸ਼ ਭਰ ਵਿੱਚ ਕੰਮ ਕਰਨਾ ਸ਼ੁਰੂ ਕਰ ਦੇਵੇਗਾ।ਭਾਰਤੀ ਡਾਕ ਵਿਭਾਗ ਨੇ ਇਕ ਬਿਆਨ ਵਿੱਚ ਦੱਸਿਆ ਕਿ ...

Read More »

ਸੁਖਬੀਰ ਬਾਦਲ : ਗਾਂਧੀ ਪਰਿਵਾਰ ਦੀ ਭੂਮਿਕਾ ਦੀ ਹੋਵੇ ਜਾਂਚ

ਸੁਖਬੀਰ ਨੇ ਕਿਹਾ ਕਿ ਸਟਿੰਗ ‘ਚ ਟਾਈਟਲਰ ਵਲੋਂ ਦਿੱਤੇ ਬਿਆਨ ਤੋਂ ਬਾਅਦ ਇਸ ਮਾਮਲੇ ‘ਚ ਗਾਂਧੀ ਪਰਿਵਾਰ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 1984 ‘ਚ ਹੋਏ ਸਿੱਖਾਂ ਦੇ ਖਿਲਾਫ ਦੰਗਿਆਂ ਦੇ ਮਾਮਲੇ ‘ਚ ਕਾਂਗਰਸ ਦੇ ਆਗੂ ਜਗਦੀਸ਼ ਟਾਈਟਲਰ ਨੂੰ ਗ੍ਰਿਫਤਾਰ ਕਰਨ ...

Read More »

ਏਅਰਫੋਰਸ ਅਫਸਰ ਨੇ ISI ਨੂੰ ਦਿੱਤੀ ਖੁਫੀਆ ਜਾਣਕਾਰੀ

ਏਅਰਫੋਰਸ ਦੇ ਗਰੁੱਪ ਕੈਪਟਨ ਅਰੁਣ ਮਾਰਵਾਹ ਨੂੰ 300 ਆਈ. ਐੱਸ. ਆਈ. ਸਾਈਬਰ ਜੇਹਾਦੀਆਂ ਨੇ ਹਨੀਟ੍ਰੈਪ ‘ਚ ਫਸਾ ਕੇ ਬਲੈਕਮੇਲ ਕਰਕੇ ਉਸ ਤੋਂ ਗੁਪਤ ਜਾਣਕਾਰੀ ਕੱਢਵਾਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਹ ਨੈੱਟਵਰਕ ਕਰਾਚੀ ਦੇ ਰਾਣਾ ਬਰਦਰਜ਼-ਸਾਜਿਦ ਅਤੇ ਆਬਿਦ ਰਾਣਾ ਚਲਾਉਂਦੇ ਹਨ। ਇਸ ‘ਚ ਔਰਤਾਂ ਵੀ ਸ਼ਾਮਲ ਹਨ। ਮਾਰਵਾਹ ਦਿੱਲੀ ‘ਚ ...

Read More »

ਨਾਬਾਲਗ ਲੜਕੀ ਹੋਈ ਬਲਾਤਕਾਰ ਦਾ ਸ਼ਿਕਾਰ

ਪੰਜਾਬ ‘ਚ ਲਗਾਤਾਰ ਜ਼ਬਰ-ਜਨਾਹ ਦੀਆਂ ਘਟਨਾਵਾਂ ‘ਚ ਵਾਧਾ ਹੋਣਾ ਸ਼ੁਰੁ ਹੋ ਗਿਆ ਹੈ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਪੰਜਾਬ ਦੇ ਫਰੀਦਕੋਟ ਸ਼ਹਿਰ ਦਾ, ਜਿਸ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ।ਮਿਲੀ ਜਾਣਕਾਰੀ ਅਨੁਸਾਰ ਫਰੀਦਕੋਟ ਦੇ ਪਿੰਡ ਘੁਗਿਆਨਾ ਦੀ ਰਹਿਣ ਵਾਲੀ ਇਕ 16 ਸਾਲ ਦੀ ਨਾਬਾਲਗ ਲੜਕੀ ਸਕੂਲ ਤੋਂ ਆ ...

Read More »

ਕੈਨੇਡਾ ‘ਚ ਪੁਲਸ ਨੇ ਫੜਿਆ ਪੰਜਾਬੀ ਨੌਜਵਾਨ

ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ‘ਚ ਪੁਲਸ ਨੇ ਇਕ ਪੰਜਾਬੀ ਨੌਜਵਾਨ ਨੂੰ ਹਿਰਾਸਤ ‘ਚ ਲਿਆ ਹੈ , ਜਿਸ ਕੋਲੋਂ ਡਰਗਜ਼, ਮੋਬਾਈਲ ਫੋਨ ਅਤੇ ਦੋ ਗੱਡੀਆਂ ਜ਼ਬਤ ਕੀਤੀਆਂ ਗਈਆਂ ਹਨ। ਬ੍ਰਿਟਿਸ਼ ਕੋਲੰਬੀਆ ਦੇ ਸ਼ਹਿਰ ਐਬਟਸਫੋਰਡ ‘ਚ ਸਥਾਨਕ ਪੁਲਸ ਨੇ 19 ਸਾਲਾ ਸੁਖਜੀਤ ਮੱਲ੍ਹੀ ਨੂੰ ਹਿਰਾਸਤ ‘ਚ ਲਿਆ ਅਤੇ ਦੱਸਿਆ ਕਿ ਉਹ ...

Read More »

ਸੋਨਾ ਚਮਕਿਆ- ਚਾਂਦੀ ਫਿਸਲੀ

ਸੰਸਾਰਿਕ ਪੱਧਰ ‘ਤੇ ਪੀਲੀ ਧਾਤੂ ‘ਚ ਗਿਰਾਵਟ ਦੇ ਵਿਚਕਾਰ ਸਥਾਨਕ ਗਹਿਣਾ ਮੰਗ ਆਉਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ ‘ਚ ਸੋਨਾ 30 ਰੁਪਏ ਚਮਕ ਕੇ 31,200 ਰੁਪਏ ਪ੍ਰਤੀ ਦੱਸ ਗ੍ਰਾਮ ‘ਤੇ ਪਹੁੰਚ ਗਿਆ। ਸੋਨੇ ‘ਚ ਲਗਾਤਾਰ ਦੂਜੇ ਦਿਨ ਤੇਜ਼ੀ ਦੇਖੀ ਗਈ ਹੈ। ਉਦਯੌਗਿਕ ਮੰਗ ਉਤਰਣ ਨਾਲ ਚਾਂਦੀ 180 ਰੁਪਏ ਡਿੱਗ ਕੇ ...

Read More »

ਸਮਾਰੋਹ ‘ਚ ਖਾਲੀ ਕੁਰਸੀਆਂ ਦੇਖ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ਦਿੱਤਾ ਭਾਸ਼ਣ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਨੀਵਾਰ ਨੂੰ ਇੰਡੀਆ ਗੇਟ ‘ਤੇ ਬਣੇ ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਦੇ ਬੁੱਤ ‘ਤੇ ਸ਼ਰਧਾਂਜਲੀ ਭੇਂਟ ਕਰਨ ਪੁੱਜੇ। ਦੇਖਣ ਵਾਲੀ ਗੱਲ ਇਹ ਰਹੀ ਕਿ ਜਦੋਂ ਕੈਪਟਨ ਨੇ ਦੇਖਿਆ ਕਿ ਸਮਾਰੋਹ ‘ਚ ਕੁਰਸੀਆਂ ਖਾਲੀ ਪਈਆਂ ਹਨ ਅਤੇ ਉਨ੍ਹਾਂ ਦੇ ਸੰਬੋਧਨ ਨੂੰ ...

Read More »

UAE ਰੰਗੀਆਂ ਮੋਦੀ ਦੇ ਰੰਗ ‘ਚ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੀ ਯਾਤਰਾ ‘ਤੇ ਹਨ। ਇਨ੍ਹਾਂ ਤਿੰਨਾਂ ਦੇਸ਼ਾਂ ਵਿਚ ਉਨ੍ਹਾਂ ਦੇ ਸਵਾਗਤ ਦੀਆਂ ਸ਼ਾਨਦਾਰ ਤਿਆਰੀਆਂ ਦੇਖੀਆ ਜਾ ਰਹੀਆਂ ਹਨ। ਆਪਣੇ 3 ਦੇਸ਼ਾਂ ਦੇ ਦੌਰੇ ਦੌਰਾਨ ਮੋਦੀ ਸਭ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਜੌਰਡਨ ਪਹੁੰਚੇ, ਜਿਸ ਤੋਂ ਬਾਅਦ ਉਹ ਅੱਜ ਫਿਲੀਸਤੀਨ ਅਤੇ ਫਿਰ ਯੂ. ਏ. ਈ ਜਾਣਗੇ। ...

Read More »