Breaking News
Home / India (page 20)

India

ਗੁਜਰਾਤ ਪੁੱਜੇ ਕੈਨੇਡੀਅਨ ਪੀ.ਐੱਮ. ਟਰੂਡੋ,

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ ‘ਚ ਨਜ਼ਰ ਆਇਆ। ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ ਅਤੇ ਬਿੰਦੀ ਲਗਾਈ ਹੈ, ਜਿਸ ‘ਚ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ...

Read More »

ਸੈਂਸੈਕਸ 400 ਅੰਕ ਡਿੱਗਾ, ਨਿਫਟੀ 10,400 ਤੋਂ ਹੇਠਾਂ

ਪੀ. ਐੱਨ. ਬੀ. ‘ਚ ਹੋਏ ਬੈਂਕਿੰਗ ਇਤਿਹਾਸ ਦੇ ਸਭ ਤੋਂ ਵੱਡੇ ਘੋਟਾਲੇ ਦਾ ਅਸਰ ਭਾਰਤੀ ਸਟਾਕ ਮਾਰਕੀਟ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਬੈਂਕਿੰਗ ਸਟਾਕਸ ‘ਤੇ ਦਬਾਅ ਕਾਰਨ ਸੈਂਸੈਕਸ ਅਤੇ ਨਿਫਟੀ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਸੈਂਸੈਕਸ 400 ਅੰਕ ਡਿੱਗ ਕੇ 33,618.74 ‘ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ...

Read More »

ਸਾਰੇ ਬੈਂਕਾਂ ਨੂੰ ਹੁਕਮ ਜਾਰੀ ਸਟਾਫ ਦੇ ਹੋਣਗੇ ਤਬਾਦਲੇ

ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ‘ਚ ਹੋਏ 11,400 ਕਰੋੜ ਰੁਪਏ ਦੇ ਘੋਟਾਲੇ ਦੇ ਬਾਅਦ ਸੈਂਟਰਲ ਵਿਜੀਲੈਂਸ ਕਮਿਸ਼ਨ (ਸੀ. ਵੀ. ਸੀ.) ਨੇ ਸਾਰੇ ਸਰਕਾਰੀ ਬੈਂਕਾਂ ਨੂੰ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਸੀ. ਵੀ. ਸੀ. ਨੇ ਸਾਰੇ ਬੈਂਕਾਂ ਨੂੰ ਹੁਕਮ ਦਿੱਤਾ ਹੈ ਕਿ 3 ਸਾਲਾਂ ਤੋਂ ਵਧ ਇਕ ਹੀ ਜਗ੍ਹਾ ...

Read More »

ਮਨਜਿੰਦਰ ਸਿਰਸਾ ਵਲੋਂ ਜੋਬਨਪ੍ਰੀਤ ਦੀ ਲਾਸ਼ ਮੰਗਾਉਣ ਲਈ ਸੁਸ਼ਮਾ ਸਵਰਾਜ ਨੂੰ ਗੁਹਾਰ

ਤਰਨਤਾਰਨ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ‘ਚ ਮੌਤ ਹੋ ਗਈ ਸੀ। ਜੋਬਨਪ੍ਰੀਤ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਦਦ ਦੀ ਗੁਹਾਰ ਲਾਈ ਹੈ।ਉਨ੍ਹਾਂ ਆਪਣੇ ਟਵਿੱਟਰ ਪੇਜ਼ ‘ਤੇ ਲਿਖਿਆ ਕਿ ਜੋਬਨਪ੍ਰੀਤ ਦਾ ਪਰਿਵਾਰ ਉਸ ਦੀ ਲਾਸ਼ ਨੂੰ ਭਾਰਤ ...

Read More »

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 7 ਦਿਨਾਂ ਦੇ ਦੌਰੇ ‘ਤੇ ਪੁੱਜੇ ਭਾਰਤ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ ਆਗਰਾ ‘ਚ ਤਾਜ ਮਹਿਲ ਦਾ ਦੀਦਾਰ ਕਰਨ ਲਈ ਪੁੱਜ ਗਏ ਹਨ[ ਇੱਥੇ ਦੱਸ ਦੇਈਏ ਕਿ ਜਸਟਿਨ ਟਰੂਡੋ ਆਪਣੀ ਪਤਨੀ ਅਤੇ ਬੱਚਿਆਂ ਸਮੇਤ 7 ਦਿਨਾਂ ਦੇ ਦੌਰੇ ‘ਤੇ ਸ਼ਨੀਵਾਰ ਦੀ ਸ਼ਾਮ ਨੂੰ ਭਾਰਤ ਪੁੱਜੇ ਹਨ[ ਤਾਜ ਮਹਿਲ ਦਾ ਦੀਦਾਰ ਕਰਨ ਲਈ ਟਰੂਡੋ ਆਪਣੀ ...

Read More »

ਟਰੂਡੋ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਐੱਸ. ਜੀ. ਪੀ. ਸੀ. ਚੌਕਸ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 21 ਫਰਵਰੀ ਨੂੰ ਪੰਜਾਬ ਦਾ ਦੌਰਾ ਕਰਨਗੇ। ਟਰੂਡੋ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਟੂਰਡੋ ਦੀ ਫੇਰੀ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਜਾ ਰਹੇ ਹਨ।  ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਅੰਮ੍ਰਿਤਸਰ ...

Read More »

ਕਿਸਾਨ ਕਰਜ਼ਾ ਮੁਆਫੀ ਦੇ ਦੂਜੇ ਪੜਾਅ ‘ਚ 600 ਕਰੋੜ ਰੁਪਏ ਵੰਡਣ ਦਾ ਫੈਸਲਾ

ਪੰਜਾਬ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕਿਸਾਨ ਕਰਜ਼ਾ ਮੁਆਫੀ ਦੇ ਦੂਜੇ ਪੜਾਅ ਦੀ ਮੁਹਿੰਮ ਦੇ ਤਹਿਤ 600 ਕਰੋੜ ਰੁਪਿਆ ਕਿਸਾਨਾਂ ‘ਚ ਵੰਡਿਆ ਜਾਣਾ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਸੰਬੰਧ ‘ਚ ਸਰਕਾਰੀ ਅਧਿਕਾਰੀਆਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰੀ ਹਲਕਿਆਂ ਤੋਂ ਪਤਾ ...

Read More »

‘ਬੇਭਰੋਸਗੀ’ ਦੇ ਦੌਰ ‘ਚੋਂ ਲੰਘ ਰਹੀ ਹੈ ਕਾਂਗਰਸ

ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੌਰਾਨ 77 ਸੀਟਾਂ ‘ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰ ਕੇ ਸੱਤਾ ‘ਚ ਆਈ ਕਾਂਗਰਸ ਸਰਕਾਰ ਇਸ ਮੌਕੇ ਭਾਰੀ ਬਹੁਮਤ ਹੋਣ ਦੇ ਬਾਵਜੂਦ ਬੇਭਰੋਸਗੀ ਦੇ ਦੌਰ ਵੱਲ ਵਧ ਰਹੀ ਹੈ। ਖਾਸ ਤੌਰ ‘ਤੇ ਹੁਣ ਜਦੋਂ ਇਹ ਸਰਕਾਰ ਆਪਣਾ ਇਕ ਸਾਲ ਦਾ ਕਾਰਜਕਾਲ ਪੂਰਾ ਕਰਨ ਜਾ ਰਹੀ ਹੈ ...

Read More »

ਸੁਰੇਸ਼ ਕੁਮਾਰ ਦਾ ਅਹੁਦਾ ਸੰਭਾਲਣ ਤੋਂ ਫਿਰ ਇਨਕਾਰ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ/ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਸੁਰੇਸ਼ ਕੁਮਾਰ ਨੇ ਫਿਰ ਇਨਕਾਰ ਕਰ ਦਿੱਤਾ ਹੈ। ਅਸਲ ‘ਚ ਸੁਰੇਸ਼ ਕੁਮਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਇਸ ਬਾਰੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਦਾਇਰ ਅਪੀਲ ਦਾ ਆਖਰੀ ਫੈਸਲਾ ਨਹੀਂ ਆ ਜਾਂਦਾ, ਉਸ ਸਮੇਂ ਤੱਕ ...

Read More »

ਖੇਤੀ ਲਈ ਕੇਂਦਰ ਤੋਂ ਮੰਗੇਗਾ ‘ਵਿਸ਼ੇਸ ਪੈਕੇਜ-ਪੰਜਾਬ

ਕੇਂਦਰੀ ਬਜਟ ਦਾ ਫੋਕਸ ਕਿਸਾਨੀ ‘ਤੇ ਦੇਖਦੇ ਹੋਏ ਪੰਜਾਬ ਸਰਕਾਰ ਨੇ ਖੇਤੀ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਮੰਗਣ ਦੀ ਤਿਆਰੀ ਕਰ ਲਈ ਹੈ। 22 ਫਵਰਰੀ ਨੂੰ ਦਿੱਲੀ ‘ਚ ਹੋਣ ਵਾਲੀ ‘ਨੀਤੀ ਕਮਿਸ਼ਨ’ ਦੀ ਬੈਠਕ ‘ਚ ਪੰਜਾਬ ਸਰਕਾਰ ਖੇਤੀ ‘ਤੇ ਫੋਕਸ ਕਰਕੇ ਆਪਣੀ ਮੰਗ ਰੱਖੇਗੀ। ਹਾਲਾਂਕਿ ਇਸ ਤੋਂ ਪਹਿਲਾਂ ਖੇਤੀ ਅਤੇ ...

Read More »
My Chatbot
Powered by Replace Me