Breaking News
Home / India (page 5)

India

ਪਿਓ ਨੇ ਧੀ ਤੇ ਪ੍ਰੇਮੀ ਨੂੰ ਕੀਤਾ ਕਤਲ-ਲੁਧਿਆਣਾ

ਲੁਧਿਆਣਾ ਦੇ ਪਿੰਡ ਕੂਮ-ਕਲਾਂ ਵਿਚ ਇਕ ਆਨਰ ਕਿਲਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਲੜਕੀ ਦੇ ਪਿਤਾ ਨੇ ਸੋਮਵਾਰ ਅੱਧੀ ਰਾਤ ਨੂੰ ਆਪਣੀ ਧੀ ਬਲਵਿੰਦਰ ਕੌਰ (35) ਅਤੇ ਉਸ ਦੇ ਪ੍ਰੇਮੀ ਨੂੰ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੜਕੀ ...

Read More »

ਸੋਨੇ-ਚਾਂਦੀ ਕੀਮਤਾਂ ‘ਚ ਗਿਰਾਵਟ

ਸਥਾਨਕ ਬਾਜ਼ਾਰ ‘ਚ ਗਹਿਣਾ ਮੰਗ ਰਹਿਣ ਦੇ ਬਾਵਜੂਦ ਕੌਮਾਂਤਰੀ ਪੱਧਰ ‘ਤੇ ਦੋਵੇਂ ਕੀਮਤੀ ਧਾਤੂਆਂ ‘ਚ ਆਈ ਤੇਜ਼ ਗਿਰਾਵਟ ਦੇ ਦਬਾਅ ‘ਚ ਅੱਜ ਦਿੱਲੀ ਸ਼ਰਾਫਾ ਬਾਜ਼ਾਰ ‘ਚ ਸੋਨਾ 100 ਰੁਪਏ ਡਿੱਗ ਕੇ 31,700 ਰੁਪਏ ਪ੍ਰਤੀ ਦੱਸ ਗ੍ਰਾਮ ‘ਤੇ ਆ ਗਿਆ। ਉਦਯੌਗਿਕ ਮੰਗ ਦੀ ਸੁਸਤੀ ਨਾਲ ਚਾਂਦੀ ਵੀ 535 ਰੁਪਏ ਫਿਸਲ ਕੇ ...

Read More »

ਬਜਾਵਾ ਵੱਲੋਂ ਕੈਪਟਨ ਨੂੰ ਲਿਖੀ ਚਿੱਠੀ

ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੂੰ ਲਿਖਿਆ ਇਕ ਪੱਤਰ ਆਉਂਦੇ ਦਿਨਾਂ ਵਿਚ ਕੇਵਲ ਕੈਪਟਨ ਅਮਰਿੰਦਰ ਸਿੰਘ ਹੀ ਨਹੀਂ ਸਗੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਲਈ ਵੀ ‘ਮਿੱਠੀ ਮਿੱਠੀ ਸਿਰ ਪੀੜ ਦਾ ਸਬੱਬ ਬਣ ਸਕਦਾ ਹੈ। ਵਰਣਨਯੋਗ ਹੈ ...

Read More »

ਪੰਜਾਬੀ ਗਾਇਕ ਸਰਬਜੀਤ ਚੀਮਾ ਦੀ ਮਾਤਾ ਜੀ ਦਾ ਕੈਨੇਡਾ ‘ਚ ਦਿਹਾਂਤ

ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ ਦੀ ਸਤਿਕਾਰਯੋਗ ਮਾਤਾ ਹਰਭਜਨ ਕੋਰ ਡੈਲਟਾ (ਕੈਨੇਡਾ ) ਵਿਖੇ 83 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਮਾਤਾ ਜੀ ਦਾ ਅੰਤਿਮ ਸੰਸਕਾਰ 25 ਫਰਵਰੀ ਦਿਨ ਐਤਵਾਰ ਨੂੰ ਬਾਅਦ ਦੁਪਿਹਰ 12.30 ਵਜੇ ‘Five River Funeral Home 7410 Hopcott Rd Delta ...

Read More »

PNB ਘੋਟਾਲੇ ‘ਚ ਹੈਰਾਨ ਕਰਦਾ ਖੁਲਾਸਾ, ਮੋਦੀ ਕੋਲ ਸੀ ਬੈਂਕ ਪਾਸਵਰਡ

ਦੇਸ਼ ਦੇ ਸਭ ਤੋਂ ਵੱਡੇ ਬੈਂਕਿੰਗ ਘੋਟਾਲੇ ਨੂੰ ਅੰਜਾਮ ਦੇਣ ਵਾਲੇ ਨੀਰਵ ਮੋਦੀ ਦੀ ਟੀਮ ਬਿਨਾਂ ਕਿਸੇ ਰੋਕ-ਟੋਕ ਦੇ ਪੀ. ਐੱਨ. ਬੀ. ਦਾ ਕੰਪਿਊਟਰ ਸਿਸਟਮ ਇਸਤੇਮਾਲ ਕਰਦੀ ਸੀ। ਲੈਟਰ ਆਫ ਅੰਡਰਟੇਕਿੰਗ (ਐੱਲ. ਓ. ਯੂ.) ਲਈ ਜ਼ਰੂਰੀ ਸਾਰੇ ਲਾਗ-ਇਨ ਪਾਸਵਰਡ ਨੀਰਵ ਮੋਦੀ ਕੋਲ ਸਨ। ਪੀ. ਐੱਨ. ਬੀ. ਦੇ ਸਾਬਕਾ ਡਿਪਟੀ ਬ੍ਰਾਂਚ ...

Read More »

ਭਾਰਤੀ ਪਹਿਰਾਵੇ ‘ਚ ਨਜ਼ਰ ਆਇਆ ਟਰੂਡੋ ਪਰਿਵਾਰ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ ‘ਚ ਨਜ਼ਰ ਆਇਆ। ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ ਅਤੇ ਬਿੰਦੀ ਲਗਾਈ ਹੈ, ਜਿਸ ‘ਚ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਸ਼ਾਇਦ ਇਹ ਪਹਿਲੀ ਵਾਰ ਹੈ ...

Read More »

ਗੁਜਰਾਤ ਪੁੱਜੇ ਕੈਨੇਡੀਅਨ ਪੀ.ਐੱਮ. ਟਰੂਡੋ,

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸੋਮਵਾਰ ਨੂੰ ਗੁਜਰਾਤ ਪੁੱਜੇ, ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਹੋਇਆ। ਟਰੂਡੋ ਅਤੇ ਉਨ੍ਹਾਂ ਦਾ ਪਰਿਵਾਰ ਭਾਰਤੀ ਪਹਿਰਾਵੇ ‘ਚ ਨਜ਼ਰ ਆਇਆ। ਟਰੂਡੋ ਦੀ ਪਤਨੀ ਸੋਫੀ ਨੇ ਸੂਟ ਪਹਿਨਿਆ ਹੈ ਅਤੇ ਬਿੰਦੀ ਲਗਾਈ ਹੈ, ਜਿਸ ‘ਚ ਉਹ ਬਹੁਤ ਖੂਬਸੂਰਤ ਲੱਗ ਰਹੀ ਹੈ। ਟਰੂਡੋ ਅਤੇ ਉਨ੍ਹਾਂ ਦੇ ਪਰਿਵਾਰ ...

Read More »

ਸੈਂਸੈਕਸ 400 ਅੰਕ ਡਿੱਗਾ, ਨਿਫਟੀ 10,400 ਤੋਂ ਹੇਠਾਂ

ਪੀ. ਐੱਨ. ਬੀ. ‘ਚ ਹੋਏ ਬੈਂਕਿੰਗ ਇਤਿਹਾਸ ਦੇ ਸਭ ਤੋਂ ਵੱਡੇ ਘੋਟਾਲੇ ਦਾ ਅਸਰ ਭਾਰਤੀ ਸਟਾਕ ਮਾਰਕੀਟ ‘ਤੇ ਦੇਖਣ ਨੂੰ ਮਿਲ ਰਿਹਾ ਹੈ। ਬੈਂਕਿੰਗ ਸਟਾਕਸ ‘ਤੇ ਦਬਾਅ ਕਾਰਨ ਸੈਂਸੈਕਸ ਅਤੇ ਨਿਫਟੀ ‘ਚ ਗਿਰਾਵਟ ਦਰਜ ਕੀਤੀ ਗਈ ਹੈ। ਸੈਂਸੈਕਸ 400 ਅੰਕ ਡਿੱਗ ਕੇ 33,618.74 ‘ਤੇ ਕਾਰੋਬਾਰ ਕਰ ਰਿਹਾ ਹੈ, ਜਦੋਂ ਕਿ ...

Read More »

ਸਾਰੇ ਬੈਂਕਾਂ ਨੂੰ ਹੁਕਮ ਜਾਰੀ ਸਟਾਫ ਦੇ ਹੋਣਗੇ ਤਬਾਦਲੇ

ਪੰਜਾਬ ਨੈਸ਼ਨਲ ਬੈਂਕ (ਪੀ. ਐੱਨ. ਬੀ.) ‘ਚ ਹੋਏ 11,400 ਕਰੋੜ ਰੁਪਏ ਦੇ ਘੋਟਾਲੇ ਦੇ ਬਾਅਦ ਸੈਂਟਰਲ ਵਿਜੀਲੈਂਸ ਕਮਿਸ਼ਨ (ਸੀ. ਵੀ. ਸੀ.) ਨੇ ਸਾਰੇ ਸਰਕਾਰੀ ਬੈਂਕਾਂ ਨੂੰ ਸਖਤ ਹੁਕਮ ਜਾਰੀ ਕਰ ਦਿੱਤੇ ਹਨ। ਸੀ. ਵੀ. ਸੀ. ਨੇ ਸਾਰੇ ਬੈਂਕਾਂ ਨੂੰ ਹੁਕਮ ਦਿੱਤਾ ਹੈ ਕਿ 3 ਸਾਲਾਂ ਤੋਂ ਵਧ ਇਕ ਹੀ ਜਗ੍ਹਾ ...

Read More »

ਮਨਜਿੰਦਰ ਸਿਰਸਾ ਵਲੋਂ ਜੋਬਨਪ੍ਰੀਤ ਦੀ ਲਾਸ਼ ਮੰਗਾਉਣ ਲਈ ਸੁਸ਼ਮਾ ਸਵਰਾਜ ਨੂੰ ਗੁਹਾਰ

ਤਰਨਤਾਰਨ ਦੇ ਰਹਿਣ ਵਾਲੇ ਜੋਬਨਪ੍ਰੀਤ ਸਿੰਘ ਦੀ ਪਿਛਲੇ ਦਿਨੀਂ ਕੈਨੇਡਾ ‘ਚ ਮੌਤ ਹੋ ਗਈ ਸੀ। ਜੋਬਨਪ੍ਰੀਤ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਮਨਜਿੰਦਰ ਸਿੰਘ ਸਿਰਸਾ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਮਦਦ ਦੀ ਗੁਹਾਰ ਲਾਈ ਹੈ।ਉਨ੍ਹਾਂ ਆਪਣੇ ਟਵਿੱਟਰ ਪੇਜ਼ ‘ਤੇ ਲਿਖਿਆ ਕਿ ਜੋਬਨਪ੍ਰੀਤ ਦਾ ਪਰਿਵਾਰ ਉਸ ਦੀ ਲਾਸ਼ ਨੂੰ ਭਾਰਤ ...

Read More »