Breaking News
Home / Mohali

Mohali

ਆਪ ਨੇ ਅਸਤੀਫਿਆਂ ਦੇ ਡਰੋਂ ਬਦਲੀ ਰਣਨੀਤੀ

 ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ਹੈ। ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ ‘ਆਪ’ ਕੋਲ 17 ਵਿਧਾਇਕ ਰਹੇ ਗਏ ਹਨ। ਇਨ੍ਹਾਂ ਵਿੱਚੋਂ ਵੀ ਪੰਜ ਵਿਧਾਇਕ ਬਗਾਵਤ ਕਰੀ ਖੜ੍ਹੇ ਹਨ ...

Read More »

ਸੁਰੇਸ਼ ਅਰੋੜਾ ਦੇ ਸੇਵਾਕਾਲ ‘ਚ ਹੋਇਆ ਵਾਧਾ

ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦੀ ਡਿਊਟੀ ਨਿਭਾਅ ਰਹੇ ਸੁਰੇਸ਼ ਅਰੋੜਾ ਦੇ ਸੇਵਕਾਲ ਵਿਚ ਮੁੜ ਤੋਂ ਵਾਧਾ ਕਰ ਦਿੱਤਾ ਹੈ ਮਿਲੀ ਜਾਣਕਾਰੀ ਮੁਤਾਬਿਕ ਹੁਣ ਸੁਰੇਸ਼ ਅਰੋੜਾ 8 ਮਹੀਨੇ ਦੀ ਸੇਵਾ ਹੋਰ ਨਿਭਾਉਣਗੇ।ਦੱਸ ਦੇਈਏ ਕਿ ਇਸ ਤੋਂ ਪਹਿਲਾਂ 30 ਸਤੰਬਰ 2018 ਨੂੰ ਸੁਰੇਸ਼ ਅਰੋੜਾ ਨੇ ਰਿਟਾਇਰ ਹੋਣਾ ਸੀ ਤੇ ਜਿਸ ਤੋਂ ਬਾਅਦ ਉਨ੍ਹਾਂ ਦੇ ਸੇਵਾਕਾਲ ‘ਚ ਵਾਧਾ ਕੀਤਾ ਗਿਆ ਸੀ। ਹੁਣ ਡੀਜੀਪੀ ਅਰੋੜਾ ਰਿਟਾਇਰ ਹੋਣ ਦੀ ਮਿਤੀ ਜੋ ਕਿ 30 ਸਤੰਬਰ 2018 ਤੋਂ 12 ਮਹੀਨੇ ਬਾਅਦ ਤੱਕ ਡਿਊਟੀ ‘ਤੇ ਤੈਨਾਤ ਰਹਿਣਗੇ।

Read More »

ਕੁਲਬੀਰ ਸਿੰਘ ਜ਼ੀਰਾ ਪਾਰਟੀ ਚੋਂ ਮੁਅੱਤਲ

ਪੰਜਾਬ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਚੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ।ਜਾਖੜ ਨੇ ਕਿਹਾ ਪਾਰਟੀ ‘ਚ ਕਿਸੇ ਵੀ ਸੂਰਤ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Read More »

ਐਮ.ਪੀ. ਚੋਣਾ ਦੇ ਐਲਾਨ ਤੋਂ ਬਾਅਦ ਉਤਾਰਾਂਗੇ ਉਮੀਦਵਾਰ- ਸੁਖਬੀਰ ਬਾਦਲ

ਚੰਡੀਗੜ੍ਹ: ਅੱਜ ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ਼ ਕੀਤੀ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕੀਤਾ ਜਾਵੇਗਾ ਇਸ ਮੌਕੇ ਉਹਨਾਂ ਕਿਹਾ ਕਿ ਉਹ ਪੁਰਾਣੇ ...

Read More »

ਪੰਜਾਬੀ ਏਕਤਾ ਪਾਰਟੀ ‘ਚ ਵਾਧਾ – 2 ਹੋਰ ਆਗੂ ਹੋਏ ਸ਼ਾਮਲ

ਚੰਡੀਗੜ੍ਹ, 15 ਜਨਵਰੀ 2019 – ਮੰਗਲਵਾਰ ਨੂੰ ਚੰਡੀਗੜ੍ਹ ‘ਚ ਰਾਸ਼ਟਰੀ ਜਨਤਾ ਦਲ ਦੇ ਆਗੂ ਕ੍ਰਿਸ਼ਨ ਚੰਦਰ ਨੇ ਸੁਖਪਾਲ ਸਿੰਘ ਖਹਿਰਾ ਦੀ ਮੌਜੂਦਗੀ ‘ਚ ਪੰਜਾਬੀ ਏਕਤਾ ਪਾਰਟੀ ਜੁਆਇਨ ਕਰ ਲਈ। ਕ੍ਰਿਸ਼ਨ ਚੰਦਰ ਤੋਂ ਇਲਾਵਾ ਇਨਕਮ ਟੈਕਸ ਵਪਾਰ ਅਤੇ ਸਾਬਕਾ ਅਧਿਕਾਰੀ ਡਾਕਟਰ ਜਗਤਾਰ ਸਿੰਘ ਵੀ ਪੰਜਾਬੀ ਏਕਤਾ ਪਾਰਟੀ ‘ਚ ਸ਼ਾਮਲ ਹੋਏ।ਇਸ ਮੌਕੇ ...

Read More »

ਸੁਖਬੀਰ ਬਾਦਲ ਦਾ ਸੁਨੀਲ ਜਾਖੜ ਨੂੰ ਜਵਾਬ

ਚੰਡੀਗੜ੍ਹ, – ਸਾਬਕਾ ਕਾਂਗਰਸੀ ਵਿਧਾਇਕ ਜੁਗਿੰਦਰ ਸਿੰਘ ਪੰਜਗਰਾਈਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਜੁਆਇਨ ਕੀਤਾ। ਉਥੇ ਜੀ ਉਨ੍ਹਾਂ ਬੋਲਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਸੁਨੀਲ ਜਾਖੜ ਨੇ ਅੰਦਰੋਂ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚਾਪਲੂਸਾਂ ਦੀ ਪਾਰਟੀ ਬਣ ...

Read More »

ਹੁਣ ਸਕੂਲਾਂ ਵਿੱਚ ਸਰਕਾਰੀ ਢੰਗ ਨਾਲ ਮਨਾਇਆ ਜਾਵੇਗਾ ਬੱਚਿਆਂ ਦਾ ‘ਜਨਮਦਿਨ’, ਨਿਰਦੇਸ਼ ਜਾਰੀ

ਜਲੰਧਰ: ਪੰਜਾਬ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਨੂੰ ਖ਼ਾਸ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਸਾਰੇ ਸਰਕਾਰੀ ਸਕੂਲਾਂ ਵਿੱਚ ਹਰ ਬੱਚੇ ਦਾ ਜਨਮ ਦਿਨ ਮਨਾਇਆ ਜਾਏਗਾ ਤਾਂ ਜੋ ਉਨ੍ਹਾਂ ਨੂੰ ਖ਼ਾਸ ਮਹਿਸੂਸ ਕਰਵਾਇਆ ਜਾ ਸਕੇ। ਬੱਚੇ ਦੇ ਜਨਮ ਦਿਨ ਵਾਲੇ ਦਿਨ ਸਕੂਲ ਦੇ ਨੋਟਿਸ ਬੋਰਡ ਉਤੇ ਬੱਚੇ ਦਾ ਨਾਂ ਤੇ ...

Read More »

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ

ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪਿਆ ਸੀ, ਦੀ ਸਿਹਤ ‘ਚ ਸੁਧਾਰ ਆ ਗਿਆ ਹੈ। ਉਨ੍ਹਾਂ ਨੂੰ 4 ਦਿਨ ਪਹਿਲਾਂ ਪੀ. ਜੀ. ਆਈ. ਵਿਖੇ ਦਾਖਲ ਕਰਵਾਇਆ ...

Read More »

ਦੇਖੋ, ਸੁਖਪਾਲ ਖਹਿਰਾ ਨਵੀਂ ਪਾਰਟੀ ਦਾ ਨਾਮ, ‘ਤੇ ਕੀ ਹੋਣਗੇ ਏਜੰਡੇ ?

ਚੰਡੀਗੜ੍ਹ, 8 ਜਨਵਰੀ 2019 – ਆਮ ਆਦਮੀ ਪਾਰਟੀ ਨਾਲੋਂ ਵੱਖ ਹੋਏ ਸੁਖਪਾਲ ਖਹਿਰਾ ਨੇ ਅੱਜ ਆਪਣੀ ਨਵੀਂ ਪਾਰਟੀ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਨਵੀਂ ਪਾਰਟੀ ‘ਪੰਜਾਬੀ ਏਕਤਾ ਪਾਰਟੀ’ ਦੇ ਨਾਮ ‘ਤੇ ਬਣਾਈ ਹੈ। ਖਹਿਰਾ ਇਸ ਨਵੀਂ ਪਾਰਟੀ ਦੇ ਪ੍ਰਧਾਨ ਬਣਾਏ ਗਏ ਹਨ। ਇਸ ਮੌਕੇ ਆਪਣੀ ਨਵੀਂ ...

Read More »

ਕੜਾਕੇ ਦੀ ਠੰਢ ‘ਚ ਪੋਲਿੰਗ ਬੂਥਾਂ ‘ਤੇ ਵਧੇਗੀ ਗਰਮੀ

ਚੰਡੀਗੜ੍ਹ, 29 ਦਸੰਬਰ 2018 – ਕੜਾਕੇ ਦੀ ਠੰਢ ‘ਚ ਚੋਣ ਪਾਰਾ ਚੜ੍ਹਦਾ ਹੀ ਜਾ ਰਿਹਾ ਹੈ। ਪੰਚਾਇਤੀ ਚੋਣਾਂ ਲਈ ਸ਼ੁੱਕਰਵਾਰ ਸ਼ਾਮ ਚਾਰ ਵਜੇ ਚੋਣ ਪ੍ਰਚਾਰ ਬੰਦ ਹੋ ਗਿਆ ਹੈ ਤੇ ਅੱਜ ਸ਼ਨੀਵਾਰ ਚੋਣ ਪਾਰਟੀਆਂ ਚੋਣ ਸਮੱਗਰੀ ਲੈ ਕੇ ਪੋਲੰਿਗ ਸਟੇਸ਼ਨਾਂ ‘ਤੇ ਪਹੁੰਚ ਜਾਣਗੀਆਂ। ਇਸ ਦੇ ਨਾਲ ਹੀ ਚੋਣ ਸ਼ਿਕਾਇਤਾਂ ਹੱਲ ...

Read More »