Home / News

News

ਪੰਜਾਬ ਭਰ ‘ਚੋਂ ਅਕਾਲੀ ਦਲ ਦੇ ਧਰਨੇ ਪ੍ਰਦਰਸ਼ਨ ਖਤਮ

ਨਗਰ ਕੌਸਲ ਚੋਣਾਂ ‘ਚ ਧੱਕੇਸ਼ਾਹੀ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ‘ਚ ਅਣਮਿੱਥੇ ਸਮੇਂ ਲਈ ਦਿੱਤੇ ਜਾ ਰਹੇ ਧਰਨੇ ਸਰਕਾਰ ਦੇ ਭਰੋਸੇ ਤੋਂ ਬਾਅਦ ਅਕਾਲੀ ਦਲ ਨੇ ਖਤਮ ਕਰਨ ਦਾ ਐਲਾਨ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਫ਼ਿਰੋਜ਼ਪੁਰ ਰੇਂਜ ਦੇ ਡੀ.ਆਈ.ਜੀ ਰਾਜਿੰਦਰ ਸਿੰਘ ...

Read More »

ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ

ਫਗਵਾੜਾ ਦੇ ਥਾਣਾ ਸਤਨਾਮਪੁਰਾ ਇਲਾਕੇ ਵਿਚ ਆਉਂਦੇ ਸ਼ਹੀਦ ਊਧਮ ਸਿੰਘ ਨਗਰ ‘ਚ ਬੀਤੀ ਦੇਰ ਰਾਤ ਜਨਮ ਦਿਨ ਦੀ ਪਾਰਟੀ ‘ਚ ਪੈਂਦੇ ਰੌਲੇ-ਰੱਪੇ ਨੂੰ ਲੈ ਕੇ ਹੋਈ ਲੜਾਈ ਵਿਚ ਲਵਲੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਆਸ਼ੀਸ਼ ਪੁੱਤਰ ਸ਼ਿਬਦੀ ਪ੍ਰਸ਼ਾਦ ਵਾਸੀ ਸ਼ਿਲਾਂਗ ਵਜੋਂ ਹੋਈ ਹੈ।ਇਹ ਲੋਕ ...

Read More »

ਅਕਾਲੀਆਂ ਨੇ ਗਿੱਦੜਪਿੰਡੀ ਪੁੱਲ ’ਤੇ ਲਾਇਆ ਧਰਨਾ

ਮੱਲਾਂਵਾਲਾ ‘ਚ ਅਕਾਲੀ ਦਲ ਅਤੇ ਕਾਂਗਰਸ ਵਰਕਰਾਂ ਵਿਚਕਾਰ ਹੋਈ ਫਾਇਰਿੰਗ ਅਤੇ ਪੱਥਰਬਾਜ਼ੀ ਤੋਂ ਬਾਅਦ ਅਕਾਲੀਆਂ ‘ਤੇ ਮਾਮਲਾ ਦਰਜ ਕਰਨ ਦੇ ਵਿਰੋਧ ‘ਚ ਅਕਾਲੀ ਦਲ ਦੇ ਜ਼ਿਲਾ ਜਲੰਧਰ ਦੇਹਾਤੀ ਦੇ ਪ੍ਰਧਾਨ ਅਤੇ ਸ਼ਾਹਕੋਟ ਹਲਕਾ ਵਿਧਾਇਕ ਅਜੀਤ ਸਿੰਘ ਕੋਹਾੜ ਦੀ ਅਗਵਾਈ ਵਿਚ ਅੱਜ ਦੇਰ ਸ਼ਾਮ ਅਕਾਲੀਆਂ ਵਲੋਂ ਗਿੱਦੜਪਿੰਡੀ ਪੁੱਲ ’ਤੇ ਧਰਨਾ ਲਗਾ ...

Read More »

ਨਵੇਂ ਸਾਲ ਤੇ ਵਿਆਹਾਂ ‘ਚ ਨਹੀਂ ਚੱਲਣਗੇ ਪਟਾਕੇ

ਹਰਿਆਣਾ ਦੇ ਐੱਨ. ਸੀ. ਆਰ. ਖੇਤਰ ਨੂੰ ਛੱਡ ਕੇ ਪੂਰੇ ਹਰਿਆਣਾ-ਪੰਜਾਬ ਅਤੇ ਚੰਡੀਗੜ੍ਹ ‘ਚ ਵਿਆਹ ਜਾਂ ਕਿਸੇ ਹੋਰ ਸਮਾਗਮ ਸਮੇਤ ਨਵੇਂ ਸਾਲ ‘ਤੇ ਪਟਾਕੇ ਨਹੀਂ ਚਲਾਏ ਜਾ ਸਕਣਗੇ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਟਾਕਿਆਂ ਨੂੰ ਲੈ ਕੇ ਹੋਣ ਵਾਲੇ ਹਵਾ ਪ੍ਰਦੂਸ਼ਣ ‘ਤੇ ਸਖਤੀ ਨਾਲ ਖੁਦ ਧਿਆਨ ਦਿੰਦੇ ਹੋਏ ‘ਚ ਇਸ ...

Read More »

ਦੋ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

ਸੀਮਾ ਸੁਰੱਖਿਆ ਬਲ ਦੀ 112 ਬਟਾਲੀਅਨ ਦੇ ਦੋ ਨੌਜਵਾਨਾਂ ਨੇ ਬੀਤੀ ਰਾਤ ਰੋਸਾ ਬੀ. ਓ. ਪੀ ਦੇ ਸਾਹਮਣੇ ਪਾਕਿਸਤਾਨ ਤੋਂ ਲੈ ਕੇ ਆ ਰਹੇ ਤਿੰਨ ਤਸੱਕਰਾਂ ਨੂੰ ਵਾਪਸ ਭੱਜਣ ਦੇ ਲਈ ਮਜ਼ਬੂਰ ਕੀਤਾ ਅਤੇ 55 ਕਿਲੋਗ੍ਰਾਂਮ ਹੈਰੋਇਨ ਸਮੇਤ ਦੋ ਰਿਵਾਲਵਰ ਬਰਾਮਦ ਕੀਤੇ, ਉਨ੍ਹਾਂ ਨੂੰ ਅੱਜ ਸੀਮਾ ਸੁਰੱਖਿਆ ਬਲ ਦੇ ਆਈ. ...

Read More »

ਅੱਯਰ ਦੇ ਬਿਆਨ ‘ਤੇ ਪੀ.ਐੱਮ. ਦਾ ਪਲਟਵਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰ ਕੇ ਕਾਂਗਰਸ ਦੇ ਸੀਨੀਅਰ ਨੇਤਾ ਮਣੀਸ਼ੰਕਰ ਅੱਯਰ ਭਾਜਪਾ ਦੇ ਨਿਸ਼ਾਨੇ ‘ਤੇ ਆ ਗਏ ਹਨ। ਉੱਥੇ ਹੀ ਪੀ.ਐੱਮ. ਨੇ ਇਸ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਮਣੀਸ਼ੰਕਰ ਅੱਯਰ ਦੇ ਅੰਦਰ ਮੁਗਲਾਂ ਦੇ ਸੰਸਕਾਰ ਹਨ, ਇਸ ਲਈ ਉਹ ਇਸ ਤਰ੍ਹਾਂ ...

Read More »

ਮਣੀਸ਼ੰਕਰ ਅੱਯਰ ਦਾ ਵਿਵਾਦਪੂਰਨ ਬਿਆਨ

ਕਾਂਗਰਸ ਨੇਤਾ ਮਣੀਸ਼ੰਕਰ ਅੱਯਰ ਨੇ ਪੀ.ਐੱਮ. ਮੋਦੀ ‘ਤੇ ਇਤਰਾਜ਼ਯੋਗ ਟਿੱਪਣੀ ਕਰ ਕੇ ਉਨ੍ਹਾਂ ਨੇ ਵੱਡਾ ਵਿਵਾਦ ਖੜ੍ਹਾ ਕਰ ਦਿੱਤਾ ਹੈ। ਦਰਅਸਲ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਅੱਯਰ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਉਹ ਬਹੁਤ ਨੀਚ ਕਿਸਮ ਦਾ ਆਦਮੀ ਹੈ। ਉਨ੍ਹਾਂ ਨੂੰ ਇਸ ਕਿਸਮ ਦੀ ਗੰਦੀ ਰਾਜਨੀਤੀ ਕਰਨ ਦੀ ...

Read More »

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਅਗਲੇ ਹਫਤੇ ਚੀਨ ਯਾਤਰਾ ਕਰਨਗੇ

ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਜੇ-ਇਨ ਉੱਤਰੀ ਕੋਰੀਆ ਦੇ ਵੱਧਦੇ ਪਰਮਾਣੂ ਅਤੇ ਮਿਜ਼ਾਈਲ ਖਤਰਿਆਂ ਨੂੰ ਲੈ ਕੇ ਤੇਜ਼ ਹੋਏ ਤਣਾਅ ਵਿਚ ਅਗਲੇ ਹਫਤੇ ਚੀਨ ਜਾਣਗੇ। ਉੱਤਰੀ ਕੋਰੀਆ ਨੇ ਸੰਯੁਕਤ ਰਾਸ਼ਟਰ ਦੀਆਂ ਕਈ ਪਾਬੰਦੀਆਂ ਦੀ ਚਿੰਤਾ ਕਿਤੇ ਬਿਨਾਂ ਹਾਲ ਵਿਚ ਹੀ ਅੰਤਰ ਮਹਾਦੀਪੀ ਬੈਲਿਸਟਿਕ ਮਿਜ਼ਾਈਲ(ਆਈ. ਸੀ. ਬੀ. ਐੱਮ.) ਦਾ ਪਰੀਖਣ ਕੀਤਾ ...

Read More »

ਨਗਰ-ਨਿਗਮ ਚੋਣਾਂ: ਕਾਂਗਰਸ ਵੱਲੋਂ 15 ਉਮੀਦਵਾਰਾਂ ਦੀ ਸੂਚੀ ਜਾਰੀ

17 ਦਸੰਬਰ ਨੂੰ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਤਲਵੰਡੀ ਸਾਬੋ ਨਗਰ ਪੰਚਾਇਤ ਦੀਆਂ ਚੋਣਾਂ ਲਈ 15 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ। ਇਹ ਲਿਸਟ ਪੰਜਾਬ ਸੂਬਾ ਕਾਂਗਰਸ ਦੇ ਬੁਲਾਰੇ ਖੁਸ਼ਬਾਜ਼ ਵੱਲੋਂ ਜਾਰੀ ਕੀਤੀ ਗਈ।

Read More »

ਤੇਜ਼ ਰਫਤਾਰ ਦਾ ਕਹਿਰ,3 ਦੀ ਮੌਤ

ਯੂ.ਪੀ ਦੇ ਇਟਾਵਾ ‘ਚ ਉਸ ਸਮੇਂ ਹੱਲਚੱਲ ਮਚ ਗਈ ਜਦੋਂ ਲਖਨਊ ਐਕਸਪ੍ਰੈਸ ਵੇਅ ‘ਤੇ ਇਕ ਤੇਜ਼ ਰਫਤਾਰ ਕਾਰ ਡਿਵਾਇਡਰ ਨਾਲ ਟਕਰਾ ਗਈ। ਜਿਸ ‘ਚ 3 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ 4 ਹੋਰ ਜ਼ਖਮੀ ਹੋ ਗਏ। ਸੈਫਈ ਥਾਣਾ ਖੇਤਰ ਦੇ ਟਿਮਰੂਆ ਚੌਰਾਹੇ ਨੇੜੇ ਐਕਸਪ੍ਰੈਸ ਵੇਅ ‘ਤੇ ਤੇਜ਼ ...

Read More »