Breaking News
Home / Politics (page 10)

Politics

ਸੱਚ ਦੀ ਆਵਾਜ਼ ਚੁੱਕਣ ਵਾਲਿਆਂ ‘ਤੇ ਆਏ ਦਿਨ ਹੋ ਰਹੇ ਨੇ ਪੱਤਰਕਾਰਾਂ ਤੇ ਹਮਲੇ

ਥਾਣਾ ਵਲਟੋਹਾ ਅਧੀਨ ਆਉਂਦੇ ਇਲਾਕੇ ਅੰਦਰ ਸਮਾਜ ਵਿਰੋਧੀ ਅਨਸਰਾਂ ਦੇ ਹੌਂਸਲੇ ਲਗਾਤਾਰ ਬੁਲੰਦ ਹੋ ਰਹੇ ਹਨ। ਆਏ ਦਿਨ ਕਿਸੇ ਨਾ ਕਿਸੇ ਇਲਾਕੇ ਅੰਦਰ ਸਮਾਜ ਵਿਰੋਧੀ ਤੱਤ ਘਟਨਾਂ ਨੂੰ ਅੰਜਾਮ ਦੇ ਜਾਂਦੇ ਹਨ, ਪਰ ਪੁਲਸ ਸਿਰਫ ਸਿਵਾਏ ਕਾਗਜ਼ੀ ਕਾਰਵਾਈ ਦੇ ਹੋਰ ਕੁਝ ਨਹੀਂ ਕਰਦੀ ਜਿਸ ਕਾਰਨ ਇਹ ਅਨਸਰ ਹੁਣ ਸ਼ਰੇਆਮ ਹੀ ...

Read More »

ਕੈਪਟਨ ਨੇ ਸੁਨੀਲ ਜਾਖੜ ਨਾਲ ਭੇਦਭਾਵ ਦਾ ਕੀਤਾ ਖੰਡਨ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਭੇਦਭਾਵ ਦੀਆਂ ਮੀਡੀਆ ਵਿਚ ਆ ਰਹੀਆਂ ਖਬਰਾਂ ਦਾ ਖੰਡਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਅਤੇ ਜਾਖੜ ਵਿਚਕਾਰ ਕੋਈ ਸਮੱਸਿਆ ਨਹੀਂ ਸੀ। ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਬਿਆਨ ਜਾਰੀ ਕਰਨ ਦੌਰਾਨ ਕਿਹਾ ਕਿ ਇਕ ਛੋਟੀ ਜਿਹੀ ...

Read More »

ਮਨਪ੍ਰੀਤ ਸਿੰਘ ਬਾਦਲ ਨੇ ਕੀਵੇਂ ਕੀਤੀ ਗਰੀਬਾਂ ਨੂੰ ਲੁਭਾਉਣ ਦੀ ਕੋਸ਼ਿਸ਼

ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਧਰਤੀ ਅਤੇ ਸਿੱਖਾਂ ਦੇ ਪੰਜਵੇਂ ਤਖਤ ਸ੍ਰੀ ਦਮਦਮਾ ਸਾਹਿਬ ‘ਚ ਵਿਸਾਖੀ ਦਿਹਾੜੇ ‘ਤੇ ਸਿਆਸੀ ਪਾਰਟੀਆਂ ਨੇ ਦੂਸ਼ਣਬਾਜ਼ੀ ਕਰਦਿਆਂ ਇਕ ਦੂਸਰੇ ਨੂੰ ਨੀਵਾਂ ਵਿਖਾਉਣ ਦੀ ਕੋਸ਼ਿਸ਼ ਕਰਦਿਆਂ ਸਿਆਸੀ ਭੜਾਸ ਕੱਢੀ। ਕਾਂਗਰਸ ਦੀ ਕਾਨਫਰੰਸ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿਚ ...

Read More »

ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਡੇਵੀਏਟ ‘ਚ ਕਰਵਾਏ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੀਤੀ ਸ਼ਿਰਕਤ

ਬਾਬਾ ਸਾਹੇਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਅੱਜ ਡੇਵੀਏਟ ‘ਚ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮ ‘ਚ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਪਹੁੰਚੇ। ਇਸ ਤੋਂ ਇਲਾਵਾ ਉਥੇ ਵੱਡੇ ਨੇਤਾ ਸ਼ਿਰਕਤ ਕਰਨ ਪਹੁੰਚ ਚੁੱਕੇ ਹਨ। ਇਸ ਦੌਰਾਨ ਦੋਆਬਾ ਦੇ 633 ਗਰੀਬ ਦਲਿਤ ਪਰਿਵਾਰਾਂ ਦਾ 1.07 ਕਰੋੜ ਰੁਪਏ ...

Read More »

ਦਿੱਲੀ ਦੀ ਮੇਟ੍ਰੋ ‘ਚ ਲੋਕ ਕਿਉਂ ਹੋਏ ਹੇਰਾਨ

ਦਿੱਲੀ ਦੀ ਮੇਟ੍ਰੋ ‘ਚ ਉਸ ਵਕਤ ਹੇਰਾਨੀ ਤੇ ਖੁਸ਼ੀ ਦਾ ਮਾਹੋਲ ਬਣਿਆ ਜਦ ਲੋਕਾਂ ਨੇ ਆਪਣੇ ਵਿੱਚ ਬੈਠੇ ਪ੍ਰਧਾਨ ਮੰਤਰੀ ਨਰੇਂਦ੍ਰ ਮੋਦੀ ਜੀ ਨੂੰ ਦੇਖਿਆ | ਪ੍ਰਧਾਨ ਮੰਤਰੀ ਜੀ ਨੇ ਸ਼ੁਕਰਵਾਰ ਨੂੰ ਦਿੱਲੀ ਦੇ ਲੋਕ ਕਲਿਆਣ ਮਾਰਗ ਸਟੇਸ਼ਨ ਤੋਂ ਅਲੀਪੁਰ ਤਕ ਪਹੁੰਚਣ ਲਈ ਦਿੱਲੀ ਦੀ ਮੇਟ੍ਰੋ ਦਾ ਸਫ਼ਰ ਕੀਤਾ| ਸਫ਼ਰ ...

Read More »

ਰੋਡ ਰੇਜ ਮਾਮਲੇ ‘ਚ ਦੇਖੋ ਸਿੱਧੂ ਨੇ ਕੀ ਕਿਹਾ

ਸੁਪਰੀਮ ਕੋਰਟ ਵਿਚ ਉਨ੍ਹਾਂ ਨਾਲ ਸਬੰਧਤ 1988 ਦੇ ਰੋਡ ਰੇਜ ਮਾਮਲੇ ਵਿਚ ਬੀਤੇ ਦਿਨੀਂ ਹੀ ਪੰਜਾਬ ਸਰਕਾਰ ਵਲੋਂ ਸਿੱਧੂ ਦੇ ਉਸ ਬਿਆਨ ਨੂੰ ਝੂਠਾ ਕਰਾਰ ਦਿੱਤਾ ਗਿਆ ਸੀ, ਜਿਸ ਵਿਚ ਉਨ੍ਹਾਂ ਕਿਹਾ ਕਿ ਉਕਤ ਰੋਡ ਰੇਜ ਮਾਮਲੇ ਵਿਚ ਉਨ੍ਹਾਂ ਨੂੰ ਫਸਾਇਆ ਗਿਆ ਹੈ। ਸਿੱਧੂ ਅੱਜ ਹੀ ਤੇਲੰਗਾਨਾ ਦੇ ਦੌਰੇ ਤੋਂ ...

Read More »

ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਨਵੀਂ ਦਿੱਲੀ ਵਿਖੇ ਹੋਈ ਬੈਠਕ

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀ ਸੋਮਵਾਰ ਨੂੰ ਪ੍ਰਦੇਸ਼ ਪਾਰਟੀ ਇੰਚਾਰਜ ਤੇ ਦਿੱਲੀ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਵਿਚ ਨਵੀਂ ਦਿੱਲੀ ਵਿਖੇ ਬੈਠਕ ਹੋਈ, ਜਿਸ ਵਿਚ ਪਾਰਟੀ ਦੀ ਪ੍ਰਦੇਸ਼ ਇਕਾਈ ਤੇ ਰਾਜ ਦੇ ਭਖਦੇ ਮੁੱਦਿਆਂ ‘ਤੇ ਖੁੱਲ੍ਹ ਕੇ ਚਰਚਾ ਕੀਤੀ ਗਈ। ਬੈਠਕ ਵਿਚ ਪੰਜਾਬ ਇਕਾਈ ਦੇ ਪ੍ਰਧਾਨ ...

Read More »

ਨਵਜੋਤ ਸਿੱਧੂ ਨੇ ਬਾਦਲਾਂ ‘ਤੇ ਖੂਬ ਕੱਢੀ ਭੜਾਸ

ਲੁਧਿਆਣਾ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਨੂੰ ਮਿਲੀ ਜਿੱਤ ਤੋਂ ਬਾਅਦ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਾਦਲਾਂ ‘ਤੇ ਖੂਬ ਭੜਾਸ ਕੱਢੀ ਹੈ। ਇੱਥੇ ਸੈਕਟਰ-35 ਸਥਿਤ ਮਿਊਂਸੀਪਲ ਭਵਨ ‘ਚ ਪ੍ਰੈੱਸ ਕਾਨਫਰੰਸ ਦੌਰਾਨ ਸਿੱਧੂ ਨੇ ਕਿਹਾ ਕਿ ਕਾਂਗਰਸ ਨੇ ਇਕ ਸਾਲ ‘ਚ ਚਾਰ ਵਾਰ ਵਿਰੋਧੀਆਂ ਨੂੰ ਹਰਾ ਦਿੱਤਾ ਹੈ। ...

Read More »

ਲੁਧਿਆਣਾ ਵੋਟਾਂ ਦੀ ਗਿਣਤੀ ਜਾਰੀ

ਸ਼ਹਿਰ ‘ਚ 24 ਫਰਵਰੀ ਨੂੰ ਨਗਰ ਨਿਗਮ ਦੇ 95 ਵਾਰਡਾਂ ਲਈ ਪਈਆਂ ਵੋਟਾਂ ਦੀ ਗਿਣਤੀ ਲਗਾਤਾਰ ਜਾਰੀ ਹੈ। ਹੁਣ ਤੱਕ ਸਾਹਮਣੇ ਆਏ ਨਤੀਜਿਆਂ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੀ ਬਰਾਬਰ ਦੀ ਟੱਕਰ ਚੱਲ ਰਹੀ ਹੈ। 95 ਵਾਰਡਾਂ ‘ਚੋਂ ਹੁਣ ਤੱਕ 6 ਵਾਰਡਾਂ ‘ਚ ਅਕਾਲੀ ਦਲ ਅਤੇ 6 ਵਾਰਡਾਂ ‘ਚ ਹੀ ...

Read More »

ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਹੋਈ ਮਜ਼ਬੂਤੀ ਨਾਲ

ਗਲੋਬਲ ਬਾਜ਼ਾਰਾਂ ਤੋਂ ਮਿਲੇ ਮਜ਼ਬੂਤ ਸੰਕੇਤਾਂ ਵਿਚਕਾਰ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ ਨੂੰ ਸ਼ੇਅਰ ਬਾਜ਼ਾਰ ਦੀ ਸ਼ੁਰੂਆਤ ਮਜ਼ਬੂਤੀ ਨਾਲ ਹੋਈ ਹੈ। ਬੰਬਈ ਸਟਾਕ ਐਕਸਚੇਂਜ (ਬੀ. ਐੱਸ. ਈ.) ਦਾ 30 ਸ਼ੇਅਰਾਂ ਵਾਲਾ ਪ੍ਰਮੁੱਖ ਸੂਚਕ ਅੰਕ ਸੈਂਸੈਕਸ 83.57 ਅੰਕ ਚੜ੍ਹ ਕੇ ਨਾਲ 34,225.72 ‘ਤੇ ਖੁੱਲ੍ਹਿਆ ਪਰ ਨਾਲ ਹੀ 100 ਤੋਂ ਵਧ ...

Read More »
My Chatbot
Powered by Replace Me