Breaking News
Home / Politics (page 2)

Politics

ਚੰਡੀਗੜ੍ਹ ਤੋਂ ਹਰਮੋਹਨ ਧਵਨ ਅੱਜ ਆਮ ਆਦਮੀ ਪਾਰਟੀ ‘ਚ ਹੋਣਗੇ ਸ਼ਾਮਿਲ …

    ਚੰਡੀਗੜ੍ਹ, 18 ਨਵੰਬਰ 2018 – ਚੰਡੀਗੜ੍ਹ ਤੋਂ ਭਾਜਪਾ ਨੇਤਾ ਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਅੱਜ ਭਾਜਪਾ ਛੱਡ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਣ ਜਾ ਰਹੇ ਹਨ ।  ਧਵਨ ਨੇ ਕਿਹਾ ਕਿ ਪਾਰਟੀ ਦੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਤਕਰੀਬਨ 5,000 ਸਮਰਥਕ ਪਾਰਟੀ ਲੀਡਰਾਂ ਦੀ ਮੌਜੂਦਗੀ ...

Read More »

ਕੇਜਰੀਵਾਲ ਮਾਣਹਾਨੀ ਮਾਮਲੇ ‘ਚ ਹੋਏ ਬਰੀ ..

  ਨਵੀਂ ਦਿੱਲੀ, 17 ਨਵੰਬਰ – ਪਟਿਆਲਾ ਹਾਊਸ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਜ ਸਭਾ ਸੰਸਦ ਸੁਭਾਸ਼ ਚੰਦਰਾ ਵੱਲੋਂ 2016 ‘ਚ ਦਾਖਲ ਮਾਣਹਾਨੀ ਮਾਮਲੇ ‘ਚ ਬਰੀ ਕਰ ਦਿੱਤਾ ਹੈ।

Read More »

ਤੇਲ ਦੀਆਂ ਕੀਮਤਾਂ ‘ਚ ਮਾਮੂਲੀ ਕਟੌਤੀ …

ਨਵੀਂ ਦਿੱਲੀ, 18 ਨਵੰਬਰ – ਬੀਤੇ ਦਿਨ ਤੋਂ ਤੇਲ ਦੀਆਂ ਕੀਮਤਾਂ ‘ਚ ਕਟੌਤੀ ਨਜ਼ਰ ਆ ਰਹੀ ਹੈ ਅਤੇ ਅੱਜ ਇੱਕ ਵਾਰ ਦੇਸ਼ ਭਰ ‘ਚ ਪੈਟਰੋਲ ਦੀ ਕੀਮਤ ‘ਚ 20 ਪੈਸੇ ਤੇ ਡੀਜ਼ਲ ਦੀ ਕੀਮਤ ‘ਚ 18 ਪੈਸੇ ਦੀ ਕਟੌਤੀ ਹੋਈ ਹੈ। ਦਿੱਲੀ ਵਿਚ ਪੈਟਰੋਲ 76.71 ਰੁਪਏ ਪ੍ਰਤੀ ਲੀਟਰ ਹੋ ਗਿਆ ...

Read More »

ਜਾਣੋਂ, ਖਹਿਰਾ ਨੇ ਮੋਦੀ ਨੂੰ ਕਿਉਂ ਲਿਖੀ ਚਿੱਠੀ ?

ਸਾਬਕਾ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਚਿੱਠੀ ਲਿਖੀ ਹੈ ਜੋ ਕਿ ਹੂਬਹੂ ਨੀਚੇ ਦਿੱਤੀ ਗਈ ਹੈ ।ਸ਼੍ਰੀ ਨਰਿੰਦਰ ਮੋਦੀ, ਮਾਨਯੋਗ ਪ੍ਰਧਾਨ ਮੰਤਰੀ, ਨਵੀਂ ਦਿੱਲੀ। ਵਿਸ਼ਾ :- ਡੇਰਾ ਬਾਬਾ ਨਾਨਕ ਤੋਂ ਪਾਕਿਸਤਾਨ ਵਿਚਲੇ ਗੁਰਦੁਆਰਾ ਕਰਤਾਰਪੁਰ ਸਾਹਿਬ ਵਾਸਤੇ ਵਿਸ਼ੇਸ਼ ਲਾਘੇ ਲਈ ਬੇਨਤੀ। ਸਤਿਕਾਰਯੋਗ ...

Read More »

ਰਾਜਸਥਾਨ ਚੋਣਾਂ : ਮੁੱਖ ਮੰਤਰੀ ਵਸੁੰਧਰਾ ਰਾਜੇ ਖ਼ਿਲਾਫ਼ ਕਾਂਗਰਸ ਨੇ ਖੇਡਿਆ ਵੱਡਾ ਦਾਅ

ਰਾਏਪੁਰ, 17 ਨਵੰਬਰ : ਰਾਜਸਥਾਨ ਵਿੱਚ ਬੀਜੇਪੀ ਨੂੰ ਹਰਾਕੇ ਸੱਤਾ ਵਿੱਚ ਵਾਪਸੀ ਲਈ ਕਾਂਗਰਸ ਨੇ ਵੱਡਾ ਦਾਅ ਖੇਡਿਆ ਹੈ । ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧਿਆ ਨੂੰ ਉਨ੍ਹਾਂ ਦੇ ਘਰ ‘ਚ ਹੀ ਘੇਰਨ ਲਈ ਸਭ ਤੋਂ ਵੱਡਾ ਦਾਅ ਚਲਦੇ ਹੋਏ ਕਾਂਗਰਸ ਨੇ ਬੀ.ਜੇ.ਪੀ. ਦੇ ਸਾਬਕਾ ਸੀਨੀਅਰ ਨੇਤਾ ਅਤੇ ਅਟਲ ਸਰਕਾਰ ਵਿੱਚ ...

Read More »

ਕਿਸਾਨਾਂ ਵਲੋਂ ਹੁਸ਼ਿਆਰਪੁਰ ਤੇ ਦਸੂਆ ਕੌਮੀ ਹਾਈਵੇ ਜਾਮ ..

ਦਸੂਆ, 17 ਨਵੰਬਰ – ਬੀਤੇ ਕੁਝ ਦਿਨਾਂ ਤੋਂ ਬਾਅਦ ਆਪਣੀਆਂ ਮੰਗਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਵਲੋਂ ਹੁਸ਼ਿਆਰਪੁਰ ਤੇ ਦਸੂਆ ‘ਚ ਕੌਮੀ ਹਾਈਵੇ ਜਾਮ ਕਰ ਦਿੱਤਾ ਹੈ ਤੇ ਦੋਵਾਂ ਪਾਸਿਆਂ ਤੋਂ ਟ੍ਰੈਫਿਕ ਰੋਕਿਆ ਗਿਆ ਹੈ। ਕੁਝ ਦੇਰ ਮਗਰੋਂ ਕਿਸਾਨ ਰੇਲ ਟਰੈਕ ਰੋਕਣ ਜਾ ਰਹੇ ਹਨ।

Read More »

ਕੈਪਟਨ ਦੇ ਸਿਆਸੀ ਸਲਾਹਕਾਰ ਪਾਲ ਸਿੰਘ ਸੇਖੋਂ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ

ਚੰਡੀਗੜ੍ਹ, 17 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕਰਨ ਪਾਲ ਸਿੰਘ ਸੇਖੋਂ ਦੀ ਬੀਤੀ ਲੰਘੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਉਹ ਆਪਣੇ ਪਰਿਵਾਰ ਦੇ ਨਾਲ ਮਿਸਰ ਵਿਚ ਛੁੱਟੀਆਂ ਬਿਤਾਉਣ ਲਈ ਗਏ ਹੋਏ ਸਨ। ਉਹ 62 ਸਾਲ ਦੇ ਸਨ। ਮ੍ਰਿਤਕ ਦੇਹ ...

Read More »

ਹਾਰਦਿਕ ਪਟੇਲ ਨੇ ਕਿਹਾ ਕੁਝ ਇਸ ਤਰਾਂ੍ਹ …

ਅਹਿਮਦਾਬਾਦ, 15 ਨਵੰਬਰ- ਸ਼ਹਿਰਾਂ ਦੇ ਬਦਲੇ ਜਾ ਰਹੇ ਨਾਵਾਂ ‘ਤੇ ਗੁਜਰਾਤ ਦੇ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੇ ਭਾਜਪਾ ‘ਤੇ ਨਿਸ਼ਾਨ ਸਾਧਦਿਆਂ ਕਿਹਾ ਕਿ ਜੇਕਰ ਇਸ ਦੇਸ਼ ‘ਚ ਸ਼ਹਿਰਾਂ ਦੇ ਨਾਮ ਬਦਲਣ ਨਾਲ ਦੇਸ਼ ਨੂੰ ਸੋਨੇ ਦੀ ਚਿੜੀ ਬਣਾ ਸਕਦੇ ਹਨ ਤਾਂ ਉਨ੍ਹਾਂ ਦਾ ਮੰਨਣਾ ਹੈ ਕਿਹਾ ਕਿ 125 ਕਰੋੜ ਹਿੰਦੁਸਤਾਨੀਆਂ ...

Read More »

ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ

ਨਵੀਂ ਦਿੱਲੀ, 14 ਨਵੰਬਰ – ਸੰਸਦੀ ਮਾਮਲਿਆਂ ਦੀ ਕੈਬਨਿਟ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ 11 ਦਸੰਬਰ ਤੋਂ 8 ਜਨਵਰੀ ਤੱਕ ਚੱਲੇਗਾ। ਇਸ ਦੀ ਜਾਣਕਾਰੀ ਕੇਂਦਰੀ ਮੰਤਰੀ ਵਿਜੇ ਗੋਇਲ ਨੇ ਦਿੱਤਾ ਹੈ।

Read More »

ਪੋਸਟ ਮੈਟਰਿਕ ਸਕਾਲਰਸ਼ਿਪ ਨੂੰ ਲੈ ਕੇ ਸੁਖਬੀਰ ਬਾਦਲ ਜਲੰਧਰ ‘ਚ ਬੈਠੇ ਧਰਨੇ ‘ਤੇ

ਜਲੰਧਰ, 14 ਨਵੰਬਰ : ਪੋਸਟ ਮੈਟਰਿਕ ਸਕਾਲਰਸ਼ਿਪ ਦੇ ਤਹਿਤ ਵਜੀਫਾ ਜਾਰੀ ਨਾ ਕਰਨ ਦਾ ਮਾਮਲਾ ਗਰਮਾ ਗਿਆ ਹੈ।ਇਸ ਮੁੱਦੇ ‘ਤੇ ਸਿਆਸਤ ਸ਼ੁਰੂ ਹੋ ਗਈ ਹੈ ।ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਗਵਾਈ ਵਿੱਚ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਧਰਨੇ ਵਿੱਚ ਅਕਾਲੀ ਦਲ ਦੇ ਨੇਤਾਵਾਂ ਨੇ ...

Read More »