Breaking News
Home / Politics (page 3)

Politics

ਪੈਟੋਰਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ

  ਨਵੀਂ ਦਿੱਲੀ, 11 ਨਵੰਬਰ – ਬੀਤੇ ਦਿਨਾਂ ਤੋਂ ਤੇਲ ਦੀਆਂ ਕੀਮਤਾਂ ‘ਚ ਕਟੌਤੀ ਦੇਖਣ ਨੂੰ ਮਿਲ ਰਹੀ ਹੈ ਅਤੇ ਅੱਜ ਇੱਕ ਵਾਰ ਫਿਰ ਦੇਸ਼ ਭਰ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ ਦੇਖਣ ਨੂੰ ਮਿਲੀ। ਦਿੱਲੀ ‘ਚ ਪੈਟਰੋਲ ਦੀ ਕੀਮਤ 16 ਪੈਸੇ ਪ੍ਰਤੀ ਲੀਟਰ ਘੱਟ ਹੋ ਕੇ 77.73 ...

Read More »

ਲੋਕਾਂ ਦੀ ਦਿਲੀ ਇੱਛਾ, ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹੇ : ਰਾਣਾ ਕੇ.ਪੀ.

10 ਨਵੰਬਰ, (ਅਮਰਜੀਤ ਸਿੰਘ) : ਕਰਤਾਰਪੁਰ ਸਾਹਿਬ ਲਾਂਘਾ ਦਾ ਮੁੱਦਾ ਇੱਕ ਵਾਰ ਫ਼ਿਰ ਗਰਮਾ ਗਿਆ ਹੈ ਅੱਜ ਪਟਿਆਲਾ ਵਿਖੇ ਇੱਕ ਐਵਾਰਡ ਸਮਾਰੋਹ ਵਿੱਚ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੇ.ਪੀ. ਰਾਣਾ ਨੇ ਕਰਤਾਰ ਲਾਂਘਾ ਮੁੱਦੇ ‘ਤੇ ਬੋਲਦੇ ਹੋਏ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘੇ ਮਾਮਲੇ ਉੱਤੇ ਅੰਤਿਮ ਫੈਂਸਲਾ ਭਾਰਤ ਸਰਕਾਰ ਨੇ ...

Read More »

ਫ਼ੌਜ ਮੁਖੀ ਬਿਪਨ ਰਾਵਤ ਨੇ ਇਨਾਮ ਵੰਡ ਸਮਾਰੋਹ ‘ਚ ਕੀਤੀ ਸ਼ਿਰਕਤ

ਲੁਧਿਆਣਾ, 10 ਨਵੰਬਰ – ਸਾਬਕਾ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਮੌਕੇ ਨਹਿਰੂ ਸਿਧਾਂਤ ਕੇਂਦਰ ਟਰੱਸਟ ਵੱਲੋਂ 2018 ਦੇ ਸੱਤ ਪਾਲ ਮਿੱਤਲ ਨੈਸ਼ਨਲ ਐਵਾਰਡਜ਼ ਨਾਲ ਸੰਬੰਧਿਤ ਸਮਾਰੋਹ ਆਯੋਜਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਰੋਹ ‘ਚ ਸ਼ਿਰਕਤ ਕਰਨ ਫ਼ੌਜ ਮੁਖੀ ਬਿਪਨ ਰਾਵਤ ਪਹੁੰਚੇ ਹਨ।

Read More »

ਜਾਣੋ ,ਮੀਟਿੰਗ ‘ਚੋ ਕਿਉ ਉੱਠੇ ਨਵਜੋਤ ਸਿੰਘ ਸਿੰਧੂ

ਚੰਡੀਗੜ੍ਹ,10 ਨਵੰਬਰ 2018 – ਸ੍ਰੀ ਗੁਰੂ ਨਾਨਕ ਦੇਵ ਦੇ 550 ਵੇਂ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਕੈਪਟਨ ਸਰਕਾਰ ਦੀ ਕੈਬਨਿਟ ਸਬ ਕਮੇਟੀ ਨੇ ਅੱਜ ਕਈ ਫੈਸਲੇ ਲੈਣੇ ਸਨ ਪਰ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਮੀਟਿੰਗ ਵਿਚ ਆਏ ਤੇ ਮੁੱਖ ਮੰਤਰੀ ਦਫਤਰ ਦੇ ਇਕ ਸੀਨੀਅਰ ਅਧਿਕਾਰੀ ਵਲੋਂ ਪ੍ਰਕਾਸ਼ ਉਤਸਵ ਬਾਰੇ ਕੁਝ ...

Read More »

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕਟੌਤੀ .

ਨਵੀਂ ਦਿੱਲੀ, 10 ਨਵੰਬਰ – ਤੇਲ ਦੀਆਂ ਕੀਮਤਾਂ ‘ਚ ਬੀਤੇ ਦਿਨਾਂ ਤੋਂ ਕਮੀ ਹੁੰਦੀ ਨਜ਼ਰ ਆ ਰਹੀ ਹੈ ਅਤੇ ਅੱਜ ਵੀ ਦੇਸ਼ ਭਰ ‘ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੋਈ। ਦਿੱਲੀ ਵਿਚ ਪੈਟਰੋਲ 17 ਪੈਸੇ ਘੱਟ ਕੇ 77.89 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਜਦਕਿ ਡੀਜਲ 16 ਪੈਸੇ ...

Read More »

ਫ਼ਿਰ ਉਠਿਆ ਸ਼੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੱਦਾ, ਕੈਪਟਨ ਨੇ ਸੁਸ਼ਮਾ ਨੂੰ ਲਿਖੀ ਚਿੱਠੀ

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਚਿੱਠੀ ਲਿਖੀ ਹੈ । ਚਿੱਠੀ ਵਿੱਚ ਉਨ੍ਹਾਂ ਨੇ ਬੇਨਤੀ ਕੀਤੀ ਕਿ ਸ਼੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਖੁੱਲਵਾਣ ਲਈ ਪਾਕਿਸਤਾਨ ਨਾਲ ਗੱਲਬਾਤ ਕੀਤੀ ਜਾਵੇ । ਚਿੱਠੀ ਵਿੱਚ ਅਮਰਿੰਦਰ ਸਿੰਘ ਨੇ ਲਿਿਖਆ ਕਿ ਸ਼੍ਰੀ ਕਰਤਾਰਪੁਰ ਸਾਹਿਬ ਨਾਲ ਸਿੱਖਾਂ ਦੀ ਸ਼ਰਧਾ ਜੁੜ੍ਹੀ ਹੈ, ...

Read More »

ਨਵਜੋਤ ਸਿੰਧੂ ਨੇ ਮੋਦੀ ਸਰਕਾਰ ਤੇ ਸਾਧਦਿਆਂ ਨਿਸ਼ਾਨਾ…

ਚੰਡੀਗੜ੍ਹ, 9 ਨਵੰਬਰ – ਚੰਡੀਗੜ੍ਹ ਵਿਖੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਦੇ ਮੰਤਰੀ ਸਰਦਾਰ ਨਵਜੋਤ ਸਿੰਘ ਸਿੱਧੂ ਨੇ ਮੋਦੀ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਜੇ ਇੰਨੀ ਹੀ ਗ਼ਰੀਬਾਂ ਦੀ ਫ਼ਿਕਰ ਸੀ ਤੇ ਦੋ ਹਜ਼ਾਰ ਦੇ ਨੋਟ ਦੀ ਬਜਾਏ ਦੋ ਸੌ ...

Read More »

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਇੰਝ ..

ਰਾਏਪੁਰ, 9 ਨਵੰਬਰ – ਛੱਤੀਸਗੜ੍ਹ ਦੇ ਜਗਦਲਪੁਰ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਨਕਸਲੀ ਬੱਚਿਆਂ ਦੀ ਜ਼ਿੰਦਗੀ ਨੂੰ ਬਰਬਾਦ ਕਰ ਰਹੇ ਹਨ ਅਤੇ ਬੱਚਿਆਂ ਨੂੰ ਪੜਾਉਣ ਲਿਖਾਉਣ ਦੀ ਜਗ੍ਹਾ ‘ਤੇ ਉਨ੍ਹਾਂ ਨੂੰ ਬੰਦੂਕ ਚਲਾਉਣੀ ਸਿਖਾ ਰਹੇ ਹਨ।

Read More »

ਲੋਕ ਨੋਟਬੰਦੀ ਕਰਕੇ ਲਾਇਨਾਂ ਵਿੱਚ ਖੜ੍ਹੇ ਹੋ ਕੇ ਆਪਣੀ ਜਾਨਾਂ ਵੀ ਗੁਆ ਚੁੱਕੇ …

ਮੋਗਾ(ਰਾਮ ਸ਼ਰਮਾ ) -ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਨੇ ਨੋਟਬੰਦੀ ਦੇ 2 ਸਾਲ ਪੂਰੇ ‘ਤੇ ਨੋਟਬੰਦੀ ਦੇ ਨਤੀਜਿਆਂ ਵਿਰੁੱਧ ਇੱਕ ਵਿਸ਼ਾਲ ਧਰਨਾ ਲੱਗਾ ਕੇ ਮੋਦੀ ਦੀ ਲੋਕ ਵਿਰੋਧੀ ਨੀਤੀ ਵਿਰੁੱਧ ਰੋਸ ਪ੍ਰਗਟ ਕੀਤਾ ਹੈ। ਇਸ ਰੋਸ ਧਰਨੇ ਵਿੱਚ ਕਰਨਲ ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ, ਦਰਸ਼ਨ ਸਿੰਘ ਬਰਾੜ ਐਮ.ਐਲ.ਏ., ਸੁਖਜੀਤ ਸਿੰਘ ਲੋਹਗੜ੍ਹ ਐਮ.ਐਲ.ਏ, ...

Read More »

ਬਿਊਰੋ ਦਫ਼ਤਰ ਦੀ ਮਹਿਲਾ ਮੁਲਾਜ਼ਮ ਵੱਲੋਂ ਆਰੋਪ ਲਗਾਉਣ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ

ਲਧਿਆਣਾ ‘ਚ ਮਹਿਲਾ ਸਰਕਾਰੀ ਮੁਲਾਜ਼ਮ ਨੇ ਏ.ਡੀ.ਸੀ ‘ਤੇ ਲਗਾਏ ਇਹ ਗੰਭੀਰ ਇਲਜ਼ਾਮਲੁਧਿਆਣਾ: ਲੁਧਿਆਣਾ ‘ਚ ਏ.ਡੀ.ਸੀ ‘ਤੇ ਇੱਕ ਸਰਕਾਰੀ ਮੁਲਾਜ਼ਮ ਦੁਆਰਾ ਇਲਜ਼ਾਮ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਮਹਿਲਾ ਮੁਲਾਜਮ ਨੇ ਏ.ਡੀ.ਸੀ ‘ਤੇ ਕਰੀਬ 3 ਘੰਟੇ ਵੇਟਿੰਗ ਰੂਮ ਵਿੱਚ ਬੰਦ ਕਰਨ ਦਾ ਇਲਜ਼ਾਮ ਕਰਨ ਦਾ ਇਲਜ਼ਾਮ ...

Read More »