Breaking News
Home / Politics (page 30)

Politics

ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦਾ ਦੇ ਵਾਰਸਾ ਨੂੰ ਸਨਮਾਨ ਕੀਤਾ – ਕੈਪਟਨ

  ਲੁਧਿਆਣਾ, 21 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੁਧਿਆਣਾ ਦੇ ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਪਹਿਲੇ ਵਿਸ਼ਵ ਯੁੱਧ ਦੇ 100 ਸਾਲ ਪੂਰੇ ਹੋਣ ਤੇ ਲੜਾਈ ਵਿਚ ਸ਼ਹੀਦਾਂ ਹੋਣ ਵਾਲੇ ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ ।ਇਸ ਮੌਕੇ ਲੋਕ ...

Read More »

ਅਕਸ਼ੈ ਕੁਮਾਰ ਨੇ ਕਿਹਾ ਅਸੀ ਗੁਰੂ ਗ੍ਰੰਥ ਸਾਹਿਬ ਨੂੰ ਮੰਨਦੇ ਹਾਂ …

ਚੰਡੀਗੜ੍ਹ, 21 ਨਵੰਬਰ – ਅਦਾਕਾਰ ਅਕਸ਼ੈ ਕੁਮਾਰ ਨੇ ਐਸ. ਆਈ . ਟੀ ਅੱਗੇ ਕਿਹਾ ਕਿ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਹਨਾਂ ਦੀ ਪਤਨੀ ਬਾਬਾ ਰਾਮ ਰਹੀਮ ਦੀ ਭਗਤ ਹੈ ਪਰ ਅਸੀ ਤੇ ਗੁਰੂ ਗ੍ਰੰਥ ਸਾਹਿਬ ਨੂੰ ਮੰਨਦੇ ਹਾਂ । ਉਹਨਾਂ ਨੇ ਇਸੇ ਤਰਾਂ੍ਹ ਦੇ ਕਈ ਅਜਿਹੇ ਬਿਆਨ ਹੋਰ ਵੀ ...

Read More »

ਮੀਡੀਆਂ ਨੂੰ ਕੀਤਾ ਨਜ਼ਰ ਅੰਦਾਜ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਨੇ

ਮੀਡੀਆਂ ਨੂੰ ਕੀਤਾ ਅਕਸ਼ੇ ਕੁਮਾਰ ਨੇ ਨਜ਼ਰ ਅੰਦਾਜ । ਬੇਅਦਬੀ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਬਾਲੀਵੁੱਡ ਅਦਾਕਾਰ ਅਕਸ਼ੈ ਨੇ ਸਵਾਲ – ਜਵਾਬ ਤੋਂ ਬਾਅਦ ਉਹ ਏਅਰ ਪੋਟ ਪਹੁੰਚਗੇ ਪਰ ਉਹਨਾਂ ਨੇ ਕਿਸੇ ਵੀ ਤਰਾਂ੍ਹ ਦੀ ਕੋਈ ਜਵਾਬ ਜਿਹੜਾ ਪੱਤਰਕਾਰਾ ਵਲੋਂ ਕੀਤਾ ਗਿਆ ਉਸ ਦਾ ਕੋਈ ਵੀ ਜਵਾਬ ਨਹੀ ...

Read More »

ਜਾਣੋਂ ,ਕਿਉਂ ਨਹੀ ਲੜਨਗੇ ਸੁਸ਼ਮਾ ਸਵਰਾਜ 2019 ਲੋਕਸਭਾ ਦੀਆਂ ਚੋਣਾਂ…

ਨਵੀਂ ਦਿੱਲੀ- ਭਾਰਤੀ ਜਨਤਾ ਪਾਰਟੀ ਦੀ ਸੀਨੀਅਰ ਨੇਤਾ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ 2019 ਲੋਕਸਭਾ ਦੀਆਂ ਚੋਣਾਂ ਨਾ ਲੜਨ ਦਾ ਐਲਾਨ ਕਰ ਦਿੱਤਾ ਹੈ। ਇੰਦੌਰ ’ਚ ਮੀਡੀਆ ਨਾਲ ਗੱਲ ਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਹੈ ਕਿ ਸਿਹਤ ਕਾਰਨਾਂ ਦੇ ਚੱਲਦਿਆਂ ਉਹ ਚੋਣਾਂ ਨਹੀਂ ਲੜੇਗੀ। ਉਨ੍ਹਾਂ ਨੇ ਇਹ ਵੀ ...

Read More »

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕੁਝ ਇੰਝ ਹੋਏ ਬੰਬ ਧਮਾਕੇ ਦੇ ਬਾਰੇ ..

ਚੰਡੀਗੜ੍ਹ, 20 ਨਵੰਬਰ – ਆਪ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ।ਇਸ ਦੇ ਬਾਰੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸਾਰੇ ਵਿਧਾਇਕ ਵੱਖ – ਵੱਖ ਬਿਆਨ ਦੇ ਰਹੇ ਹਨ । ਖਹਿਰਾ ਨੇ ਕਿਹਾ ਕਿ ਵੋਟਾਂ ਤੋਂ ...

Read More »

ਪਟਿਆਲਾ ਹਾਊਸ ਕੋਰਟ ਵੱਲੋਂ 1984 ਸਿੱਖ ਕਤਲੇਆਮ ਮਾਮਲੇ ‘ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ

ਨਵੀਂ ਦਿੱਲੀ, 20 ਨਵੰਬਰ  -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ ‘ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ ਹੈ।

Read More »

ਸੀ.ਬੀ.ਆਈ. ਬਨਾਮ ਸੀ.ਬੀ.ਆਈ. ਮਾਮਲੇ ‘ਤੇ ਸੁਣਵਾਈ 29 ਤੱਕ

ਨਵੀਂ ਦਿੱਲੀ, 20 ਨਵੰਬਰ – ਸੀ.ਬੀ.ਆਈ. ਬਨਾਮ ਸੀ.ਬੀ.ਆਈ. ਮਾਮਲੇ ‘ਚ ਅਲੋਕ ਵਰਮਾ ਦਾ ਜਵਾਬ ਮੀਡੀਆ ਵਿਚ ਲੀਕ ਹੋਣ ‘ਤੇ ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਖ਼ਤ ਨਾਰਾਜ਼ ਹੁੰਦੇ ਹੋਏ ਕਿਹਾ ਕਿ ਤੁਹਾਡੇ ਵਿਚੋਂ ਕੋਈ ਵੀ ਸੁਣਵਾਈ ਦੇ ਲਾਇਕ ਨਹੀਂ ਹੈ। ਸੁਪਰੀਮ ਕੋਰਟ ਨੇ ਸੀ.ਬੀ.ਆਈ. ਦੇ ਡਾਇਰੈਕਟਰ ਅਲੋਕ ਵਰਮਾ ਦੀ ਪਟੀਸ਼ਨ ‘ਤੇ ...

Read More »

ਕੈਪਟਨ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਦੇਣ ਦਾ ਕੀਤਾ ਐਲਾਨ

ਰਾਜਾਸਾਂਸੀ ਬੰਬ ਧਮਾਕੇ ਮਾਮਲੇ ‘ਚ ਅੰਮ੍ਰਿਤਸਰ ਹਸਪਤਾਲ ‘ਚ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕੀਤੀ। ਇੱਥੇ ਉਨ੍ਹਾਂ ਧਮਾਕੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੋਗ ਪ੍ਰਗਟ ਕੀਤਾ ਅਤੇ ਇਸ ਧਮਾਕੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਰੁਪਏ ਅਤੇ ਇੱਕ ਪਰਿਵਾਰਕ ਮੈਂਬਰ ...

Read More »

ਨਿਰੰਕਾਰੀ ਭਵਨ ਅੱਜ ਕੈਪਟਨ ਜਾਣਗੇ ..

ਅਮਿੰ੍ਰਤਸਰ ਦੇ ਰਾਜਾਸਾਂਸੀ ‘ਚ ਬਣੇ ਨਿਰੰਕਾਰੀ ਭਵਨ ਵਿੱਚ ਬੀਤੇ ਦਿਨ ਹੋਏ ਧਮਾਕੇ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਨਿਰੰਕਾਰੀ ਭਵਨ ਆਂਉਣਗੇ ।ਇਸ ਹਾਦਸੇ ਦੇ ਸ਼ਿਕਾਰ ਬਹੁਤ ਲੋਕ ਹੋਏ ਹੈ ।

Read More »

ਅੰਮ੍ਰਿਤਸਰ ਧਮਾਕੇ ‘ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਦੇ ਇਨਾਮ ਦਾ ਐਲਾਨ ਹੈਲਪ ਲਾਈਨ ਨੰਬਰ 121 – ਕੈਪਟਨ

      ਚੰਡੀਗੜ੍ਹ, 19 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਬਣੇ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ‘ਚ ਸ਼ਾਮਲ ਸ਼ੱਕੀਆਂ ਦੀ ਸੂਚਨਾ ਦੇਣ ਵਾਲੇ ਨੂੰ 50 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਦੇ ਸਲਾਹਕਾਰ ...

Read More »