Home / Punjab

Punjab

ਰਾਣਾ ਗੁਰਜੀਤ ਸਿੰਘ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਮਨਜ਼ੂਰ

ਰਾਣਾ ਗੁਰਜੀਤ ਸਿੰਘ ਦੀ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਛੁੱਟੀ ਹੋ ਹੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਸਬੰਧੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਵੀਰਵਾਰ ਨੂੰ ਮੁਲਾਕਾਤ ਕੀਤੀ, ਜਿਸ ਦੌਰਾਨ ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ। ਇਸ ਗੱਲ ਦੀ ...

Read More »

ਸਿੱਖਾਂ ਦੇ ਵਿਆਹ ਆਨੰਦ ਕਾਰਜ ਐਕਟ ਤਹਿਤ ਰਜਿਸਟਰਡ ਨਾ ਹੋਣ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਨੋਟਿਸ

ਕੇਂਦਰ ਸਰਕਾਰ ਵਲੋਂ ਆਨੰਦ ਕਾਰਜ ਵਿਆਹ ਐਕਟ ਵਿਚ ਸੋਧ ਕੀਤੇ ਜਾਣ ਦੇ ਬਾਵਜੂਦ ਚੰਡੀਗੜ੍ਹ ‘ਚ ਸਿੱਖਾਂ ਦੇ ਵਿਆਹ ਆਨੰਦ ਕਾਰਜ ਐਕਟ ਤਹਿਤ ਰਜਿਸਟਰਡ ਨਾ ਹੋਣ ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਰਜ ਕੀਤੀ ਗਈ ਹੈ। ਸੈਕਟਰ-11 ਚੰਡੀਗੜ੍ਹ ਦੇ ਨਵਰਤਨ ਸਿੰਘ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਇਸ ਦੇ ਗ੍ਰਹਿ ਸਕੱਤਰ ...

Read More »

ਕਿਸਾਨ ਨੇ ਕੀਟਨਾਸ਼ਕ ਦਵਾਈ ਪੀ ਕੀਤੀ ਖੁਦਕੁਸ਼ੀ

ਸਰਕਾਰ ਵਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਤਾਜ਼ਾ ਮਾਮਲਾ ਬਠਿੰਡਾ ਦੇ ਪਿੰਡ ਕੋਟ ਕਸ਼ਮੀਰ ਦਾ ਸਾਹਮਣੇ ਆਇਆ ਹੈ ਜਿੱਥੋਂ ਦੇ ਕਿਸਾਨ ਪ੍ਰਿਤਪਾਲ ਸਿੰਘ ਨੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ...

Read More »

ਸੁੱਖੀ ਬਾਠ ਨੇ ਸਮਾਗਮ ‘ਸੁਰਤਾਲ’ ‘ਚ ਬਤੌਰ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਪੰਜਾਬ ਭਵਨ, ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਜੀ ਪੰਜਾਬ ਦੌਰੇ ‘ਤੇ ਨੇ[ ਜਿਸ ਦੌਰਾਨ ਸੁੱਖੀ ਬਾਠ ਜੀ, ਸਿਟੀ ਪ੍ਰੈਸ ਕਲੱਬ ਸੰਗਰੂਰ ਵਲੋਂ ਕਰਵਾਏ ਸਮਾਗਮ ‘ਸੁਰਤਾਲ’ ਅਤੇ ਹਰਿਆਣਾ ਦੀ ਇਕ ਸਾਹਿਤਕ ਸੰਸਥਾ ਅਦਬੀ ਮਹਿਫਲ, ਸ਼ਾਹਬਾਦ ਮਾਰਕੰਡਾ ਵੱਲੋਂ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ[ ਇਸ ਦੌਰਾਨ ਉਨ੍ਹਾਂ, ਸਿੱਖੀ ਦੇ ਪ੍ਰਸਾਰ-ਪ੍ਰਚਾਰ ਅਤੇ ...

Read More »

ਨਿਆਂ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਦਾ ਅਚਨਚੇਤ ਕੀਤਾ ਦੌਰਾ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਤੇ ਸੈਸ਼ਨ ਜੱਜ, ਡਿਪਟੀ ਕਮਿਸ਼ਨਰ ਰੂਪਨਗਰ, ਸੀਨੀਅਰ ਪੁਲਸ ਕਪਤਾਨ, ਅਜੀਤਪਾਲ ਸਿੰਘ ਸੀ.ਜੇ.ਐੱਮ. ਅਤੇ ਸਕੱਤਰ ਮੁਫਤ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਵਧੀਕ ਡਿਪਟੀ ਕਮਿਸ਼ਨਰ ਨੇ ਜ਼ਿਲਾ ਜੇਲ੍ਹ ਦਾ ਕੀਤਾ[ ਇਸ ਦੌਰਾਨ ਵੱਖ-ਵੱਖ ਅਧਿਕਾਰੀਆਂ ਦੀ ਅਗਵਾਈ ਵਿਚ ਟੀਮਾਂ ਬਣਾ ਕੇ ਜੇਲ ਦੀਆਂ ਸਾਰੀਆਂ ...

Read More »

ਦਲਿਤ ਲੜਕੀ ਵਲੋਂ ਸਕੂਲ ‘ਚ ਖੁਦਕੁਸ਼ੀ ਕਰਨ ਦੀ ਕੋਸ਼ਿਸ

ਜੋਹਲ ਪਿੰਡ ਦੀ ਰਹਿਣ ਵਾਲੀ ਇਕ ਦਲਿਤ ਲੜਕੀ ਜੈਸਮੀਨ ਵੱਲੋਂ ਅੰਮ੍ਰਿਤਸਰ ਦੇ ਮੈਰੀਟੋਰੀਅਸ ਸਕੂਲ ‘ਚ ਖੁਦਕੁਸ਼ੀ ਦੀ ਕੋਸ਼ਿਸ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ[ ਲੜਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ[ ਪ੍ਰਿੰਸੀਪਲ ਮੁਤਾਬਕ ਸਕੂਲ ‘ਚ ਪ੍ਰੀਖਿਆ ਨੂੰ ਲੈ ਕੇ ਬੁੱਧਵਾਰ ...

Read More »

‘ਆਪ’ ਪੰਜਾਬ ਦੀ ਰਾਜ ਪੱਧਰੀ ਬੈਠਕ ਕੱਲ੍ਹ

ਗੁਰਦਾਸਪੁਰ ਲੋਕ ਸਭਾ ਸੀਟ ‘ਤੇ ਹੋਈ ਉਪ-ਚੋਣ ਤੋਂ ਬਾਅਦ ਸਥਾਨਕ ਸਰਕਾਰਾਂ ਚੋਣਾਂ ਵਿਚ ਪਾਰਟੀ ਦੀ ਕਰਾਰੀ ਹਾਰ ਮਗਰੋਂ, ਹੁਣ ਪਾਰਟੀ ਨੂੰ ਕਿਸ ਤਰ੍ਹਾਂ ਰਾਜ ਵਿਚ ਗਤੀਸ਼ੀਲ ਬਣਾਇਆ ਜਾਵੇ, ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ 12 ਜਨਵਰੀ ਨੂੰ ਚੰਡੀਗੜ੍ਹ ਵਿਚ ਰਾਜ ਪੱਧਰੀ ਬੈਠਕ ਆਯੋਜਿਤ ਕਰਨ ...

Read More »

ਮੋਹਾਲੀ ਮੇਅਰ ਵਿਵਾਦ ‘ਤੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ

ਮੋਹਾਲੀ ਮੇਅਰ ਵਿਵਾਦ ‘ਤੇ ਬੋਲਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਵੱਡਾ ਬਿਆਨ ਦਿੱਤਾ ਹੈ[ ਨਵਜੋਤ ਸਿੱਧੂ ਨੇ ਮੋਹਾਲੀ ਦੇ ਮੇਅਰ ਨੂੰ ਮੁਅੱਤਲ ਕਰਨ ਦੇ ਦਿੱਤੇ ਹੁਕਮਾਂ ਤੋਂ ਸਾਫ ਇਨਕਾਰ ਕੀਤਾ ਹੈ[ ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੇਅਰ ਕੁਲਵੰਤ ਸਿੰਘ ਨੂੰ ਮੁਅੱਤਲ ਕਰਨ ਦਾ ਕੋਈ ਹੁਕਮ ਜਾਰੀ ਨਹੀਂ ਕੀਤਾ ...

Read More »

ਰੁਸਤਮ-ਏ-ਹਿੰਦ ਕੇਸਰ ਤੇ ਦਰੋਣਾਚਾਰੀਆ ਐਵਾਰਡੀ ਦੀ ਮੌਤ

ਕੁਸ਼ਤੀ ਦੇ ਖੇਤਰ ‘ਚ ਕੌਮੀ ਪੱਧਰ ‘ਤੇ ਪਹਿਚਾਣ ਰੱਖਣ ਵਾਲੇ ਰੁਸਤਮ-ਏ-ਹਿੰਦ ਕੇਸਰ ਸਿੰਘ ਅਖਾੜਾ ਦੇ ਸੰਚਾਲਕ ਤੇ ਦਰੋਣਾਚਾਰੀਆ ਐਵਾਰਡੀ ਬੀਤੀ ਰਾਤ ਇਕ ਸੜਕ ਹਾਦਸੇ ‘ਚ ਦਿਹਾਂਤ ਹੋ ਗਿਆ ਹੈ[ ਇਹ ਦਰਦਨਾਕ ਹਾਦਸਾ ਸੰਗਰੂਰ ਰੋਡ ਨੂੰ ਚੰਡੀਗੜ੍ਹ ਰੋਡ ਨਾਲ ਜੋੜਨ ਵਾਲੇ ਬਾਈਪਾਸ ‘ਤੇ ਪਿੰਡ ਮੈਣ ਨੇੜੇ ਵਾਪਰਿਆ[ ਸੁਖਚੈਨ ਸਿੰਘ ਚੀਮਾ ਬੀ.ਐਸ.ਐਫ. ...

Read More »

ਨਗਰ ਨਿਗਮ ਚੋਣਾਂ ਨੂੰ ਲੈ ਕੇ ਅਕਾਲੀ ਦਲ ਤੇ ਬੀਜੇਪੀ ਦੀ ਹੋਈ ਹੰਗਾਮੀ ਮੀਟਿੰਗ

ਨਗਰ ਨਿਗਮ ਚੋਣਾਂ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਤੇ ਬੀਜੇਪੀ ਦੀ ਸਮੂਚੀ ਲੀਡਰਸ਼ਿਪ ਦੀ 1 ਗੁੱਪਤ ਹੰਗਾਮੀ ਮੀਟਿੰਗ, ਲੁਧਿਆਣਾ ‘ਚ ਹੋਈ, ਜਿਸ ‘ਚ ਕਈ ਮੱੁਦਿਆਂ ‘ਤੇ ਵਿਚਾਰ-ਚਰਚਾ ਕੀਤੀ ਗਈ[ ਇਸ ਮੌਕੇ ਸ਼ੋ੍ਰਮਣੀ ਅਕਾਲੀ ਦੇ ਸਾਬਕਾ ਮੰਤਰੀ ਦਲਜੀਤ ਚੀਮਾ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਢਿੱਲੋਂ, ਹੀਰਾ ਸਿੰਘ ਗਾਬੜੀਆ, ਸਾਬਕਾ ਮੇਹਰ ਹਰਚਰਨ ...

Read More »