Breaking News
Home / Sikhs (page 10)

Sikhs

ਗਿਆਨੀ ਗੁਰਮੁਖ ਸਿੰਘ ਦੀ ਸੁਰੱਖਿਆ ਲਈ ਡੀਜੀਪੀ ਨੂੰ ਲਿਖਿਆ ਪੱਤਰ -ਬਡੂੰਗਰ

ਗਿਆਨੀ ਗੁਰਮੁਖ ਸਿੰਘ ਦੀ ਸੁਰੱਖਿਆ ਲਈ ਡੀਜੀਪੀ ਨੂੰ ਲਿਖਿਆ ਪੱਤਰ -ਬਡੂੰਗਰ ਗਿਆਨੀ-21-06-17  ਗੁਰਮੁਖ ਸਿੰਘ ਲਈ ਐਸਜੀਪੀਸੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਡੀਜੀਪੀ ਤੋਂ ਸੁਰੱਖਿਆ ਮੰਗੀ ਹੈ।ਪ੍ਰੋ. ਬਡੂੰਗਰ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਮਿਲੀ ਧਮਕੀ ਭਰੀ ਚਿੱਠੀ ਦੀ ...

Read More »

ਜਾਨੋਂ ਮਾਰਨ ਦੀ ਧਮਕੀ ਗਿਆਨੀ ਗੁਰਮੁਖ ਸਿੰਘ ਨੂੰ

ਜਾਨੋਂ ਮਾਰਨ ਦੀ ਧਮਕੀ ਗਿਆਨੀ ਗੁਰਮੁਖ ਸਿੰਘ ਨੂੰ ਤਖਤ -20-06-17 ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਗਿਆਨੀ ਗੁਰਮੁਖ ਸਿੰਘ ਨੂੰ ਕਿਸੇ ਡੇਰਾ ਪ੍ਰੇਮੀ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦੀ ਚਿੱਠੀ ਲਿਖੀ ਹੈ। ਚਿੱਠੀ ਵਿੱਚ ਲਿਖਿਆ ਹੈ ਕਿ ਜੇ ਉਸ ਵਿੱਚ ਹਿੰਮਤ ਹੈ ਤਾਂ ਉਹ ਸਿਰਸੇ ਵਿੱਚ ਸਮਾਗਮ ਕਰਕੇ ...

Read More »

ਸ਼੍ਰੋਮਣੀ ਕਮੇਟੀ ਸੁਪਰ ਸਿੰਘ” ਦਿਲਜੀਤ ਤੋਂ ਨਾਰਾਜ਼

ਸ਼੍ਰੋਮਣੀ ਕਮੇਟੀ ਸੁਪਰ ਸਿੰਘ” ਦਿਲਜੀਤ ਤੋਂ ਨਾਰਾਜ਼ ਦਿਲਜੀਤ ਦੋਸਾਂਝ-19-06-17  ਦੀ ਨਵੀਂ ਫਿਲਮ “ਸੁਪਰ ਸਿੰਘ” ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਵਿਵਾਦਾਂ ਵਿੱਚ ਘਿਰ ਚੁੱਕੀ ਹੈ। ਫਿਲਮ ‘ਸੁਪਰ ਸਿੰਘ’ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ...

Read More »

ਵਰਲਡ ਯੂਨੀਵਰਸਿਟੀ ਵਿਸ਼ਵ ਪੱਧਰੀ ਵਿਦਿਅਕ ਅਦਾਰੇ ਦੇ ਤੌਰ ‘ਤੇ ਉੱਭਰ ਰਹੀ ਹੈ -: ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ

ਵਰਲਡ ਯੂਨੀਵਰਸਿਟੀ ਵਿਸ਼ਵ ਪੱਧਰੀ ਵਿਦਿਅਕ ਅਦਾਰੇ ਦੇ ਤੌਰ ‘ਤੇ ਉੱਭਰ ਰਹੀ ਹੈ -: ਪ੍ਰੋਫੈਸਰ ਕ੍ਰਿਪਾਲ ਸਿੰਘ ਬਡੂੰਗਰ ਸ਼੍ਰੋਮਣੀ-17-06-17  ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਹਿਗੜ੍ਹ ਸਾਹਿਬ ਦੇ ਚਾਂਸਲਰ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਯੂਨੀਵਰਸਿਟੀ ਦਾ ਅਚਨਚੇਤ ਦੌਰਾ ਕਰਕੇ ਯੂਨੀਵਰਸਿਟੀ ਕਾਰਜਾਂ ਦਾ ਜਾਇਜ਼ਾ ਲਿਆ। ਯੂਨੀਵਰਸਿਟੀ ...

Read More »

ਕੈਪਟਨ ਨੂੰ ਦਿੱਲੀ ਕਮੇਟੀ ਨੇ 21 ਸਿੱਖ ਨੌਜਵਾਨਾਂ ਦੇ ਕਤਲ ਲਈ ਮੁੱਖ ਸਾਜਿਸ਼ਕਰਤਾ ਦੱਸਿਆ

ਕੈਪਟਨ ਨੂੰ ਦਿੱਲੀ ਕਮੇਟੀ ਨੇ 21 ਸਿੱਖ ਨੌਜਵਾਨਾਂ ਦੇ ਕਤਲ ਲਈ ਮੁੱਖ ਸਾਜਿਸ਼ਕਰਤਾ ਦੱਸਿਆ ਪੰਜਾਬ -17-06-17 ਦੇ ਅਸ਼ਾਂਤ ਦੌਰ ਦੌਰਾਨ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦੇ ਪੰਜਾਬ ਪੁਲਿਸ ’ਤੇ ਦੋਸ਼ ਲਗਣ ਦੀ ਅਕਸਰ ਸੁਣਾਈ ਦਿੰਦੀਆਂ ਆਵਾਜਾਂ ’ਚ ਅੱਜ ਇੱਕ ਨਵੀਂ ਕੜੀ ਜੁੜ ਗਈ। ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

Read More »

ਫਿਰ ਵਿਵਾਦਾਂ ‘ਚ ਤਖ਼ਤ ਸਹਿਬਾਨ ਦੇ ਜਥੇਦਾਰ

ਫਿਰ ਵਿਵਾਦਾਂ ‘ਚ ਤਖ਼ਤ ਸਹਿਬਾਨ ਦੇ ਜਥੇਦਾਰ  ਤਖ਼ਤ ਸਹਿਬਾਨ -15-06-17 ਦੇ ਜਥੇਦਾਰ ਇੱਕ ਵਾਰ ਫਿਰ ਵਿਵਾਦਾਂ ਵਿੱਚ ਆ ਗਏ ਹਨ। ਅੱਜ ਸ੍ਰੀ ਅਕਾਲੀ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਉਲਟ ਤਖਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ...

Read More »

ਸਿੰਘ ਸਾਹਿਬ ਨਾਰਾਜ਼ ਅਕਾਲੀ-ਬੀਜੇਪੀ ਦੇ ਧਰਨਿਆਂ ‘ਚ ਬਡੂੰਗਰ ਦੀ ਸ਼ਮੂਲੀਅਤ ਤੋਂ

ਸਿੰਘ ਸਾਹਿਬ ਨਾਰਾਜ਼ ਅਕਾਲੀ-ਬੀਜੇਪੀ ਦੇ ਧਰਨਿਆਂ ‘ਚ ਬਡੂੰਗਰ ਦੀ ਸ਼ਮੂਲੀਅਤ ਤੋਂ ਸ੍ਰੀ ਅਕਾਲ-14-06-17  ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਵਿੱਚ ਸ਼ਾਮਲ ਨਾ ਹੋਣ ਦੀ ਸਲਾਹ ਦਿੱਤੀ ਹੈ। ਦਰਅਸਲ ਕੱਲ੍ਹ ਅਕਾਲੀ-ਭਾਜਪਾ ਵੱਲੋਂ ਪੰਜਾਬ ਸਰਕਾਰ ਖਿਲਾਫ ਦਿੱਤੇ ਗਏ ਧਰਨਿਆਂ ...

Read More »

ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ 7 ਜ਼ਖਮੀ

ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ 7 ਜ਼ਖਮੀ ਪਾਣੀਪਤ -13-06-17 ‘ਚ ਗੁਰਦੁਆਰਾ ਸਾਹਿਬ ਦੀ ਛੱਤ ਡਿੱਗਣ ਕਾਰਨ ਇੱਕ ਸ਼ਰਧਾਲੂ ਦੀ ਮੌਤ ਹੋ ਗਈ ਜਦਕਿ 7 ਸ਼ਰਧਾਲੂ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੋਂ ਕਿ ਚਾਰ ਜ਼ਖਮੀਆਂ ਨੂੰ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ...

Read More »

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ

ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ ਸੱਚਖੰਡ-12-06-17  ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ। ਐਸਦੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ”ਸਰਬਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ...

Read More »

ਸ਼੍ਰੋਮਣੀ ਕਮੇਟੀ ਕੈਪਟਨ ਸਰਕਾਰ ਖਿਲਾਫ ਧਰਨੇ ਦੇਵੇਗੀ

ਸ਼੍ਰੋਮਣੀ ਕਮੇਟੀ ਕੈਪਟਨ ਸਰਕਾਰ ਖਿਲਾਫ ਧਰਨੇ ਦੇਵੇਗੀ ਸ਼੍ਰੋਮਣੀ-11-06-17 ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਸਿੱਖ ਮਸਲਿਆਂ ‘ਤੇ ਜਾਣਬੁੱਝ ਕੇ ਨਾਂਹਪੱਖੀ ਰਵੱਈਆ ਅਪਣਾ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਸਰਕਾਰ ਦੀ ਕਿਸੇ ਵੀ ਅਜਿਹੀ ਚਾਲ ਨੂੰ ਸਫਲ ਨਹੀਂ ਹੋਣ ਦੇਵੇਗੀ ਜੋ ਸਿੱਖ ...

Read More »
My Chatbot
Powered by Replace Me