Breaking News
Home / Sikhs (page 2)

Sikhs

ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ

ਪਟਿਆਲਾ (ਅਮਰਜੀਤ ਸਿੰਘ) 9ਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰੂਦੁਆਰਾ ਦੁੱਖਨਿਵਾਰਨ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮੰਨਿਆ ਗਿਆ ।ਇਸ ਮੌਕੇ ਸਵੇਰ ਤੋਂ ਹੀ ਸੰਗਤਾਂ ਇਸ ਅਸਥਾਨ ਦੇ ਦਰਸ਼ਨ ਕਰਨ ਆ ...

Read More »

ਬ੍ਰਿਿਟਸ਼ ਡਿਪਟੀ ਹਾਈ ਕਮਿਸ਼ਨਰ ਗੁਰਦੁਆਰਾ ਸਾਹਿਬ ਵਿਖੇ ਹੋਏ ਨਤਮਸਤਕ

ਪਟਿਆਲਾ 9 ਸਤੰਬਰ (ਅਮਰਜੀਤ ਸਿੰਘ) : ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਸਥਾਨ ਗੁਰਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਬ੍ਰਿਿਟਸ਼ ਡਿਪਟੀ ਹਾਈ ਕਮਿਸ਼ਨਰ ਐਡਰਿਉ ਐਰੋ ਅੱਜ ਆਪਣੇ ਪਰਿਵਾਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ।ਇਸ ਮੌਕੇ ‘ਤੇ ਪੰਜਾਬੀਆਂ ਵੱਲੋਂ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਅਤੇ ਸ਼ੋ੍ਰਮਣੀ ਗੁਰਦੁਆਰਾ ...

Read More »

ਬਾਬਾ ਅਵਤਾਰ ਸਿੰਘ ਦਾ ਕੈਨੇਡਾ ਵਿਖੇ ਕੀਤਾ ਗਿਆ ਨਿੱਘਾ ਸਵਾਗਤ

ਬਾਬਾ ਅਵਤਾਰ ਸਿੰਘ ਜੀ ਜਥੇਦਾਰ ਦਲ ਬਾਬਾ ਬਿਧੀ ਚੰਦ ਜੀ ਦਾ ਨਿੱਘਾ ਸਵਾਗਤ ਟੋਰਾਂਟੋ ਕੈਨੇਡਾ ਵਿਖੇ ਪਹੁੰਚਣ ‘ਤੇ ਕੀਤਾ ਗਿਆ ।ਜ਼ਿਕਰਯੋਗ ਹੈ ਕਿ ਉਨ੍ਹਾਂ ਦੀ ਇਸ ਫੇਰੀ ਦੌਰਾਨ ਕੈਨੇਡਾ ਦੇ ਵੱਖ ਵੱਖ ਸ਼ਹਿਰਾਂ ਵਿੱਚ ਨਗਰ ਕੀਰਤਨ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਨਾਲ ਹੀ ਗੁਰੂ ਸਾਹਿਬਾਨ ਦੀਆਂ ਨਿਸ਼ਾਨੀਆਂ ਦੇ ਖੁੱਲ੍ਹੇ ...

Read More »

ਦਿੱਲੀ ਕਮੇਟੀ ਵੱਲੋਂ ਰਾਹੁਲ ਗਾਂਧੀ ਦੀ ਸਦਬੁੱਧੀ ਲਈ ਸੰਕੇਤਿਕ ਅਰਦਾਸ ਕੀਤੀ ਗਈ

ਦਿੱਲੀ ਕਮੇਟੀ ਵੱਲੋਂ ਰਾਹੁਲ ਗਾਂਧੀ ਦੀ ਸਦਬੁੱਧੀ ਲਈ ਸੰਕੇਤਿਕ ਅਰਦਾਸ ਕੀਤੀ ਗਈ

ਨਵੀਂ ਦਿੱਲੀ, 28 ਅਗਸਤ – ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ 1984 ਸਿੱਖ ਕਤਲੇਆਮ ‘ਚ ਕਾਂਗਰਸ ਪਾਰਟੀ ਦੀ ਭੂਮਿਕਾ ਨਾ ਹੋਣ ਨੂੰ ਲੈ ਕੇ ਦਿੱਤੇ ਗਏ ਬਿਆਨ ਦੇ ਵਿਰੋਧ ‘ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਤਲੇਆਮ ਦੀ ਵਿਧਾਵਾਵਾਂ ਵੱਲੋਂ ਅੱਜ ਰਾਹੁਲ ਗਾਂਧੀ ਦੀ ਸਦਬੁੱਧੀ ਲਈ ਸੰਕੇਤਿਕ ਅਰਦਾਸ ਕੀਤੀ ਗਈ। ਸਿੱਖ ...

Read More »

ਰਾਹੁਲ ਗਾਂਧੀ ਦੇ ਪੱਖ ‘ਚ ਨਿੱਤਰੇ ਕੈਪਟਨ

Rahul Gandhi in Favor of Captain

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ 1984 ਸਿੱਖ ਕਤਲੇਆਮ ਵਿੱਚ ਰਾਹੁਲ ਗਾਂਧੀ ਦੀ ਸ਼ਮੂਲੀਅਤ ਹੋਣ ਸਬੰਧੀ ਦਿੱਤੇ ਬਿਆਨ ‘ਤੇ  ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਪ੍ਰੇਸ਼ਨ ਬਲੂ ਸਟਾਰ ਸਮੇਂ ਰਾਹੁਲ ਗਾਂਧੀ ਸਕੂਲ ਵਿੱਚ ਪੜ੍ਹਦਾ ਸੀ ਅਤੇ ਉਸ ਨੂੰ ਹਰ ਗੱਲ ਲਈ ਜ਼ਿੰਮੇਵਾਰ ਠਹਿਰਾਉਣਾ ਹਾਸੋਹੀਣੀ ਗੱਲ ਹੈ । ...

Read More »

ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਐਜੂਕਟ ਪੰਜਾਬ ਪ੍ਰੋਜੈਕਟ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ

ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਐਜੂਕਟ ਪੰਜਾਬ ਪ੍ਰੋਜੈਕਟ ਵੱਲੋਂ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ

ਪਟਿਆਲਾ, 27 ਅਗਸਤ – ਐਜੂਕੇਟ ਪੰਜਾਬ ਪ੍ਰੋਜੈਕਟ ਵੱਲੋਂ ਗੁ. ਮੋਤੀ ਬਾਗ ਸਾਹਿਬ ਵਿਖੇ ਗੁਰਮਤਿ ਮੁਕਾਬਲਾ ਦਾ ਪੇਪਰ ਲਿਆ ਗਿਆ ਐਜੂਕੇਟ ਪੰਜਾਬ ਪੋ੍ਰਜੈਕਟ ਵੱਲੋਂ ਪੂਰੇ ਪੰਜਾਬ ਵਿੱਚ ਸਕੂਲ/ਕਾਲਜਾਂ ਦੇ 50,000/- ਵਿਿਦਆਰਥੀਆਂ ਦਾ ਗੁਰਮਤਿ ਮੁਕਾਬਲੇ ਕਰਵਾਏ ਗਏ ਕਰੀਬ  3 ਮਹੀਨੇ ਪਹਿਲਾਂ ਏ ਗਰੁੱਪ ਦਾ ਪੇਪਰ ਲਿੱਤਾ ਗਿਆ ਜੋ ਪਟਿਆਲਾ ਦੇ 6260 ਬੱਚਿਆਂ ...

Read More »

1981 ਹਾਈਜੈਕਿੰਗ ਕੇਸ ‘ਚ ਦਿੱਲੀ ਅਦਾਲਤ ਨੇ ਦੋ ਸਿੱਖ ਕੀਤੇ ਬਰੀ

ਨਵੀਂ ਦਿੱਲੀ, 28 ਅਗਸਤ 2018 – 37 ਸਾਲ ਪਹਿਲਾਂ ਦਿੱਲੀ ਹਵਾਈ ਅੱਡੇ ਤੋਂ ਸ਼੍ਰੀਨਗਰ ਜਾ ਰਹੇ ਹਵਾਈ ਜਹਾਜ ਨੂੰ ਦੋ ਸਿੱਖਾਂ, ਭਾਈ ਸਤਨਾਮ ਸਿੰਘ ਪਾਉਂਟਾ ਅਤੇ ਭਾਈ ਤਜਿੰਦਰਪਾਲ ਸਿੰਘ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਦੇਸ਼ਧ੍ਰੋਹ ਮਾਮਲਾ ਸਾਬਤ ਨਾ ਹੋਣ ਕਾਰਨ ਸੋਮਵਾਰ ਨੂੰ ਬਰੀ ਕਰ ਦਿੱਤਾ। ਜੱਜ ਅਜੈ ਪਾਂਡੇ ...

Read More »

ਦਿੱਲੀ ਕਮੇਟੀ ਨੇ ਬੇਅਦਬੀ ਮਾਮਲੇ ‘ਚ ਪੁੱਛੇ 10 ਸਵਾਲ

ਦਿੱਲੀ ਕਮੇਟੀ ਨੇ ਬੇਅਦਬੀ ਮਾਮਲੇ 'ਚ ਪੁੱਛੇ 10 ਸਵਾਲ

ਨਵੀਂ ਦਿੱਲੀ, 25 ਅਗਸਤ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ 2015 ‘ਚ ਪੰਜਾਬ ਵਿਖੇ ਹੋਈ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੋਗਸ ਕਰਾਰ ਦਿੱਤਾ ਹੈ। ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਕਾਰਜਕਾਰੀ ...

Read More »

ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਸੋਨੂੰ ਸੂਦ 

Sonu Sood obedience at Darbar Sahib

ਬੁੱਲੀਵੁੱਡ ਅਦਾਕਾਰਾ ਸੋਨੂੰ ਸੂਦ ਅੱਜ ਹਰਮੰਦਿਰ ਸਾਹਿਬ ਪਹੁੰਚੇ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਰੀ ਨਵੀਂ ਫ਼ਿਲਮ ਪਲਟਨ ਰਿਲੀਜ਼ ਹੋਣ ਵਾਲੀ ਹੈ ਇਸ ਲਈ ਅੱਜ ਉਹ ਹਰਮੰਦਿਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ ਹਨ ਉਨ੍ਹਾਂ ਕਿਹਾ ਕਿ ਜਦ ਮੈਂ ਛੋਟਾ ਸੀ ਤਾਂ ਆਪਣੇ ਪਿੰਡ ਤੋਂ ਆਪਣੀ ਮਾਂ ...

Read More »

ਕੇਰਲਾ ਵਾਸੀਆਂ ਵੱਲੋਂ ‘ਧੰਨਵਾਦ ਪੰਜਾਬ’ ਦੇ ਨਾਅਰਿਆਂ ਵਾਲੀ ਵੀਡੀਓ ਸ਼ੋਸ਼ਲ ਮੀਡੀਆ ‘ਤੇ ਵਾਈਰਲ

ਕੇਰਲਾ ਵਾਸੀਆਂ ਵੱਲੋਂ 'ਧੰਨਵਾਦ ਪੰਜਾਬ' ਦੇ ਨਾਅਰਿਆਂ ਵਾਲੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਈਰਲ

ਚੰਡੀਗੜ, 23 ਅਗਸਤ – ਕੁਦਰਤ ਦੀ ਮਾਰ ਹੇਠ ਆਏ ਕੇਰਲਾ ਸੂਬੇ ਦੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਹੁਣ ਤੱਕ 259 ਟਨ ਤੋਂ ਵੀ ਜ਼ਿਆਦਾ ਦੀ ਖਾਧ ਸਮੱਗਰੀ ਸਹਾਇਤਾ ਵੱਜੋਂ ਭੇਜੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਲ ਅਤੇ ਆਫਤ ਪ੍ਰਬੰਧਨ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦੱਸਿਆ ...

Read More »