Breaking News
Home / Uncategorized

Uncategorized

ਰਾਮਾਂ ਮੰਡੀ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਨਜਦੀਕ ਟਰੱਕ ਨੂੰ ਲੱਗੀ ਅੱਗ, ਬੈਟਰੀ ਸਾਟਸਰਕਟ ਦੱਸਿਆ ਕਾਰਨ

ਰਾਮਾਂ ਮੰਡੀ ਦੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਨਜਦੀਕ ਟਰੱਕ ਨੂੰ ਲੱਗੀ ਅੱਗ, ਬੈਟਰੀ ਸਾਟਸਰਕਟ ਦੱਸਿਆ ਕਾਰਨ

Read More »

ਅਧਿਆਪਕਾਂ ਦੀ ਵਿਗੜੀ ਸਿਹਤ ਨੇ ਖ਼ਤਮ ਕਰਵਾਇਆ ਮਰਨ ਵਰਤ !

ਪਟਿਆਲਾ,(ਅਮਰਜੀਤ ਸਿੰਘ): ਮੁੱਖ-ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਦੇ ਬੈਠੇ ਅਧਿਆਪਕਾਂ ਨੇ ਮਰਨ ਵਰਤ ਖ਼ਤਮ ਕਰ ਦਿੱਤਾ ਹੈ ।ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਨੂੰ ਮਰਨ ਵਰਤ ‘ਤੇ ਬੈਠੀ ਇਕ ਅਧਿਆਪਕਾ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ।ਪੱਤਰਕਾਰਾਂ ਨਾਲ ...

Read More »

ਪੰਜਾਬੀ ਯੂਨੀਵਰਸਿਟੀ ਵੱਲੋਂ ਲਗਾਇਆ ਜਾ ਰਿਹਾ 65ਵਾਂ ਰਿਫਰੈਸ਼ਰ ਕੋਰਸ ਇੰਨ ਸਾਇਕਲੋਜੀ ਸਮਾਪਤ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੇਂਦਰ ਵੱਲੋਂ ਲਗਾਇਆ ਜਾ ਰਿਹਾ 65ਵਾਂ ਰਿਫਰੈਸ਼ਰ ਕੋਰਸ ਇੰਨ ਸਾਇਕਲੋਜੀ ਅੱਜ ਮਿਤੀ 23.10.2018 ਨੂੰ ਸਮਾਪਤ ਹੋਇਆ। ਜਿਸ ਵਿਚ ਭਾਰਤ ਦੇ ਵੱਖ-ਵੱਖ ਕੋਨਿਆਂ (ਕੇਰਲਾ, ਮਾਹਾਰਾਸ਼ਟਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਆਦਿ) ਤੋਂ ਪ੍ਰਤੀਭਾਗੀਆਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਮਾਣਯੋਗ ਡਾ. ਜੀ.ਐਸ. ਬੱਤਰਾ, ਡੀਨ ਅਕਾਦਮਿਕ ਮਾਮਲੇ, ਪੰਜਾਬੀ ਯੂਨੀਵਰਸਿਟੀ, ...

Read More »

ਪੰਜਾਬ ਭਰ ਦੇ ਅਧਿਆਪਕ ਪਹੁੰਚੇ ਅੱਜ ਪਟਿਆਲਾ ..

ਖ਼ਬਰ ਮੁੱਖ-ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਹੈ ਜਿੱਥੇ ਤਨਖ਼ਾਹਾਂ ‘ਚ ਕੀਤੀ ਕਟੌਤੀ ਨੂੰ ਲੈ ਕੇ ਅਧਿਆਪਕਾਂ ਵੱਲੋਂ ਪਿਛਲੇ ਕਈ ਦਿਨਾਂ ਤੋਂ ਧਰਨਾ ਲਗਾਇਆ ਜਾ ਰਿਹਾ ਹੈ ।ਅੱਜ ਧਰਨੇ ‘ਤੇ ਬੈਠੇ ਇੰਨ੍ਹਾ ਅਧਿਆਪਕਾਂ ਤੇ ਪੰਜਾਬ ਭਰ ਤੋਂ ਪਟਿਆਲੇ ਵਿਖੇ ਪਹੁੰਚ ਰਹੇ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ...

Read More »

ਕਾਂਗਰਸ ਕਰ ਰਹੀ ਹੈ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੀ ਸਾਜਿਸ਼ : ਚੰਦੂਮਾਜਰਾ

ਪਟਿਆਲਾ, 14 ਅਕਤੂਬਰ (ਅਮਰਜੀਤ ਸਿੰਘ) : ਪਟਿਆਲਾ ਵਿਖੇ ਧਰਨੇ ‘ਤੇ ਬੈਠੇ ਅਧਿਆਪਕਾਂ ਨੂੰ ਮਿਲਣ ਲਈ ਕਈ ਨੇਤਾ ਆ ਚੁੱਕੇ ਹਨ ਤੇ ਕਈ ਹੋਰ ਦਾ ਆਉਂਣਾਂ ਜਾਰੀ ਹੈ ਇਸੇ ਕੜੀ ਤਹਿਤ ਅੱਜ ਪ੍ਰੋਫ਼ਸਰ ਪ੍ਰੇਮ ਸਿੰਘ ਚੰਦੂਮਾਜਰਾ ਆਧਿਆਪਕਾਂ ਨੂੰ ਮਿਲਣ ਪਹੁੰਚੇ ।ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ...

Read More »

ਵਿਸ਼ਵ ਪੱਧਰ ਤੇ ਮਨਾਇਆ ਜਾਵੇਗਾ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾ ਪ੍ਰਕਾਸ਼ ਪੁਰਬ..

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਵਾਂ ਪ੍ਰਕਾਸ਼ ਦਿਹਾੜਾ ਭਾਰਤ ਸਰਕਾਰ ਵਲੋਂ ਅਗਲੇ ਸਾਲ ਵਿਸ਼ਵ ਪੱਧਰ ਉੱਤੇ ਮਨਾਇਆ ਜਾਵੇਗਾ । ਬੀਤੇ ਦਿਨ ਇਸ ਦਾ ਫੈਸਲਾ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਹੇਠ ਉੱਚ ਪੱਧਰੀ ਕੌਮੀ ਅਮਲ ਕਮੇਟੀ ਵਲੋਂ ਕੀਤਾ ਗਿਆ ਹੈ ।ਫਿਰ ਮੀਟਿੰਗ ਤੋਂ ਬਾਅਦ ਫੈਸਲੇ ਬਾਰੇ ਸੱਭਿਆਚਾਰਕ ...

Read More »

ਅੰਤਰਵਰਸਿਟੀ ਕਰਾਸ ਕੰਟਰੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ‘ਚ ਪੰਜਾਬੀ ਯੂਨੀਵਰਸਿਟੀ ਦੀ ਸਰਦਾਰੀ

ਪਟਿਆਲਾ 4 ਅਕਤੂਬਰ : ਕੁੱਲ ਹਿੰਦ ਅੰਤਰਵਰਸਿਟੀ ਕਰਾਸ ਕੰਟਰੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿਚ ਪੰਜਾਬੀ ਯੂਨੀਵਰਸਿਟੀ ਦੀਆਂ ਮੁਟਿਆਰਾਂ ਨੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਗੁਲਬਰਗਾ ਯੂਨੀਵਰਸਿਟੀ, ਕਰਨਾਟਕਾ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਭਜੋਤ ਕੌਰ, ਪ੍ਰਭਜੀਤ ਕੌਰ, ਪਰਮਿੰਦਰ ਕੌਰ, ਸੁਮਨ ਰਾਣੀ, ਮਮਤਾ ਅਤੇ ਸੁਨੀਤਾ ‘ਤੇ ...

Read More »