Breaking News
Home / Uncategorized / education

education

ਅਧਿਆਪਕਾਂ ਦੀ ਵਿਗੜੀ ਸਿਹਤ ਨੇ ਖ਼ਤਮ ਕਰਵਾਇਆ ਮਰਨ ਵਰਤ !

ਪਟਿਆਲਾ,(ਅਮਰਜੀਤ ਸਿੰਘ): ਮੁੱਖ-ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਦੇ ਬੈਠੇ ਅਧਿਆਪਕਾਂ ਨੇ ਮਰਨ ਵਰਤ ਖ਼ਤਮ ਕਰ ਦਿੱਤਾ ਹੈ ।ਜ਼ਿਕਰਯੋਗ ਹੈ ਕਿ ਅੱਜ ਦੁਪਹਿਰ ਨੂੰ ਮਰਨ ਵਰਤ ‘ਤੇ ਬੈਠੀ ਇਕ ਅਧਿਆਪਕਾ ਦੀ ਸਿਹਤ ਵਿਗੜ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਾਇਆ ਗਿਆ ਸੀ।ਪੱਤਰਕਾਰਾਂ ਨਾਲ ...

Read More »

ਪੰਜਾਬੀ ਯੂਨੀਵਰਸਿਟੀ ਵੱਲੋਂ ਲਗਾਇਆ ਜਾ ਰਿਹਾ 65ਵਾਂ ਰਿਫਰੈਸ਼ਰ ਕੋਰਸ ਇੰਨ ਸਾਇਕਲੋਜੀ ਸਮਾਪਤ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਕੇਂਦਰ ਵੱਲੋਂ ਲਗਾਇਆ ਜਾ ਰਿਹਾ 65ਵਾਂ ਰਿਫਰੈਸ਼ਰ ਕੋਰਸ ਇੰਨ ਸਾਇਕਲੋਜੀ ਅੱਜ ਮਿਤੀ 23.10.2018 ਨੂੰ ਸਮਾਪਤ ਹੋਇਆ। ਜਿਸ ਵਿਚ ਭਾਰਤ ਦੇ ਵੱਖ-ਵੱਖ ਕੋਨਿਆਂ (ਕੇਰਲਾ, ਮਾਹਾਰਾਸ਼ਟਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਆਦਿ) ਤੋਂ ਪ੍ਰਤੀਭਾਗੀਆਂ ਨੇ ਭਾਗ ਲਿਆ। ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਮਾਣਯੋਗ ਡਾ. ਜੀ.ਐਸ. ਬੱਤਰਾ, ਡੀਨ ਅਕਾਦਮਿਕ ਮਾਮਲੇ, ਪੰਜਾਬੀ ਯੂਨੀਵਰਸਿਟੀ, ...

Read More »

ਕਾਂਗਰਸ ਕਰ ਰਹੀ ਹੈ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੀ ਸਾਜਿਸ਼ : ਚੰਦੂਮਾਜਰਾ

ਪਟਿਆਲਾ, 14 ਅਕਤੂਬਰ (ਅਮਰਜੀਤ ਸਿੰਘ) : ਪਟਿਆਲਾ ਵਿਖੇ ਧਰਨੇ ‘ਤੇ ਬੈਠੇ ਅਧਿਆਪਕਾਂ ਨੂੰ ਮਿਲਣ ਲਈ ਕਈ ਨੇਤਾ ਆ ਚੁੱਕੇ ਹਨ ਤੇ ਕਈ ਹੋਰ ਦਾ ਆਉਂਣਾਂ ਜਾਰੀ ਹੈ ਇਸੇ ਕੜੀ ਤਹਿਤ ਅੱਜ ਪ੍ਰੋਫ਼ਸਰ ਪ੍ਰੇਮ ਸਿੰਘ ਚੰਦੂਮਾਜਰਾ ਆਧਿਆਪਕਾਂ ਨੂੰ ਮਿਲਣ ਪਹੁੰਚੇ ।ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ...

Read More »

ਅੰਤਰਵਰਸਿਟੀ ਕਰਾਸ ਕੰਟਰੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ‘ਚ ਪੰਜਾਬੀ ਯੂਨੀਵਰਸਿਟੀ ਦੀ ਸਰਦਾਰੀ

ਪਟਿਆਲਾ 4 ਅਕਤੂਬਰ : ਕੁੱਲ ਹਿੰਦ ਅੰਤਰਵਰਸਿਟੀ ਕਰਾਸ ਕੰਟਰੀ ਚੈਂਪੀਅਨਸ਼ਿਪ ਦੇ ਮਹਿਲਾ ਵਰਗ ਵਿਚ ਪੰਜਾਬੀ ਯੂਨੀਵਰਸਿਟੀ ਦੀਆਂ ਮੁਟਿਆਰਾਂ ਨੇ ਚੈਂਪੀਅਨ ਬਣਨ ਦਾ ਮਾਣ ਹਾਸਿਲ ਕੀਤਾ ਹੈ। ਗੁਲਬਰਗਾ ਯੂਨੀਵਰਸਿਟੀ, ਕਰਨਾਟਕਾ ਵੱਲੋਂ ਕਰਵਾਈ ਗਈ ਇਸ ਚੈਂਪੀਅਨਸ਼ਿਪ ਵਿਚ ਪੰਜਾਬੀ ਯੂਨੀਵਰਸਿਟੀ ਦੀ ਪ੍ਰਭਜੋਤ ਕੌਰ, ਪ੍ਰਭਜੀਤ ਕੌਰ, ਪਰਮਿੰਦਰ ਕੌਰ, ਸੁਮਨ ਰਾਣੀ, ਮਮਤਾ ਅਤੇ ਸੁਨੀਤਾ ‘ਤੇ ...

Read More »

ਹੁਣ ਇਸ ਸਮੇਂ ਖੁਲ੍ਹਣਗੇ ਪੰਜਾਬ ਦੇ ਸਕੂਲ

28 Sep – ਪੰਜਾਬ ਵਿੱਚ ਮਿਤੀ 1 ਅਕਤੂਬਰ 2018 ਤੋਂ ਸਮੂਹ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ 3:00 ਵਜੇ ਤੱਕ ਲੱਗਣਗੇ ਜਦਕਿ ਸਮੂਹ ਮਿਡਲ,ਹਾਈ, ਸੀਨੀਅਰ ਸਕੈਂਡਰੀ ਸਕੂਲ ਦਾ ਸਮਾਂ ਸਵੇਰੇ 9:00 ਵਜੇ ਤੋਂ 3:20 ਵਜੇ ਤੱਕ ਹੋਵੇਗਾ ।ਸਕੂਲ਼ਾਂ ਦੇ ਸਮੇਂ ਵਿੱਚ ਇਹ ਤਬਦੀਲੀ ਦਾ ਹੁਕਮ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ...

Read More »

ਨੌਜਵਾਨਾਂ ਲਈ ਖੁਸ਼ਖਬਰੀ ਕਰੋ ਜਲਦੀ ਅਪਲਾਈ ..

ਐਸ.ਏ.ਐਸ. ਨਗਰ, 17 ਸਤੰਬਰ – ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਸੀ.ਏ.ਪੀ. ਐਫਜ਼, ਐਨ.ਆਈ.ਏ, ਐਸ.ਐਸ.ਐਫ. ਵਿੱਚ 55000 ਕਾਂਸਟੇਬਲਾਂ ਅਤੇ ਅਸਾਮ ਰਾਈਫਲਜ਼ ਵਿੱਚ ਰਾਈਫਲਮੈਨ ਦੀਆਂ ਅਸਾਮੀਆਂ ਲਈ ਆਨਲਾਈਨ ਬਿਨੈ ਕਰਨ ਦੀ ਤਾਰੀਖ ਵਿੱਚ ਵਾਧਾ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਹੁਣ ਚਾਹਵਾਨ ਨੌਜਵਾਨ ...

Read More »

ਜਾਣੋ, ਕੈਪਟਨ ਨੇ ਕਿੰਨ੍ਹਾਂ ਦਾ ਕੀਤਾ ਧੰਨਵਾਦ

ਪਟਿਆਲਾ, 6 ਸਤੰਬਰ – ਪੰਜਾਬ ਦੇ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫ਼ੇਸਬੁੱਕ ਪੇਜ਼ ਤੇ ਲਿਿਖਆ ਕਿ ਮੈਂ ਪੰਜਾਬ ਦੇ ਕੁੱਝ ਅਜਿਹੇ ਸਰਕਾਰੀ ਸਕੂਲਾਂ ਦੀਆਂ ਤਸਵੀਰਾਂ ਸਾਂਝੀਆਂ ਕਰ ਰਿਹਾ ਹਾਂ ।ਜਿੱਥੇ ਸਕੂਲ ਸਟਾਫ, ਅਧਿਆਪਕਾਂ, ਵਿਿਦਆਰਥੀਆਂ ਤੇ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਦੀ ਮੱਦਦ ਨਾਲ ਸਕੂਲਾਂ ਦੀ ਪੂਰੀ ਨੁਹਾਰ ਬਦਲ ਦਿੱਤੀ ਗਈ।ਇਨ੍ਹਾਂ ਸਕੂਲਾਂ ਵਿਚ ...

Read More »

ਪੰਜਾਬੀ ਨਾਵਲਕਾਰ ਪ੍ਰੋ. ਅਮਰਜੀਤ ਸਿੰਘ ਗੋਰੀ ਦਾ ਦਿਹਾਂਤ ਹੋਇਆ ..

ਪੰਜਾਬੀ ਨਾਵਲਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਡਾ: ਅਮਰਜੀਤ ਸਿੰਘ ਗੋਰਕੀ ਦਾ ਪੂਨਾ ਵਿਖੇ ਆਪਣੇ ਪੁੱਤਰ ਦੇ ਘਰ ਦਿਹਾਂਤ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਉਨ੍ਹਾਂ ਦੇ ਨਿਕਟਵਰਤੀ ਮਿੱਤਰਾਂ ਡਾ: ਸ ਸ ਦੋਸਾਂਝ ਤੇ ਡਾ: ਹਰਿਭਜਨ ਸਿੰਘ ਭਾਟੀਆ ਨੇ ਦੱਸਿਆ ਕਿ ਉਨ੍ਹਾਂ ਨੂੰ ਚਾਰ ਕੁ ਦਿਨ ਪਹਿਲਾਂ ...

Read More »

ਵਿਰਸੇ ਨੂੰ ਸੰਭਾਲਣ ਵਾਲੇ ਕਲਕਾਰਾਂ ‘ਤੇ ਕਲਮਕਾਰਾਂ ਦੇ ਲਈ ਨਵਜੋਤ ਸਿੰਘ ਸਿੰਧੂ ਵਲੋਂ ਖਾਂਸ ਉਪਰਾਲਾ

ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨਵਜੋਤ ਸਿੰਘ ਸਿੰਧੂ ਵਲੋਂ ਨਵੀਂ ਪਹਿਲ ਕਰਦੇ ਹੋਏ ਪੰਜਾਬ ਦੇ ਮਸ਼ਹੂਰ ਲੇਖਕਾਂ ਤੇ ਕਲਾਕਾਰਾਂ ਦੇ ਜਨਮਦਿਨ ਮਨਾਉਣ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ । ਇਸ ਸਬੰਧੀ ਪੰਜਾਬ ਦੀਆਂ ਵੱਖ-ਵੱਖ ਸੰਸਥਾਵਾਂ ‘ਚ ਖੁਸ਼ੀ ਪਾਈ ਜਾ ਰਹੀ ਹੈ ।ਪੰਜਾਬ ਕਲਾ ਪਰਿਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਤੇ ...

Read More »

ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਵੱਲੋਂ 2 ਸਤੰਬਰ ਨੂੰ ਸੂਬਾਈ ਕਨਵੈਨਸ਼ਨ ਅਤੇ ਰੋਸ ਮਾਰਚ

28 ਅਗਸਤ 2018 – ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ,ਪੰਜਾਬ ਵੱਲੋਂ ”ਰੁਜ਼ਗਾਰ ਪ੍ਰਾਪਤੀ ਮੁਹਿੰਮ” ਤਹਿਤ ਸੂਬਾ ਪੱਧਰੀ ਕਨਵੈਨਸ਼ਨ 2 ਸਤੰਬਰ, ਐਤਵਾਰ ਨੂੰ ਅਨਾਜ ਮੰਡੀ, ਪਟਿਆਲਾ ਵਿਖੇ ਕੀਤੀ ਜਾ ਰਹੀ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਇਸ ਕਨਵੈਨਸ਼ਨ ਦੌਰਾਨ ਸਿੱਖਿਆ ਖੇਤਰ ...

Read More »