Breaking News
Home / Weather

Weather

ਫ਼ਸਲਾ ਦੇ ਹੋਏ ਨੁਕਸਾਨ ਤੇ ਕੈਪਟਨ ਦਾ ਕਿਸਾਨਾਂ ਲਈ ਐਲਾਨ

ਚੰਡੀਗੜ੍ਹ: ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ...

Read More »

ਹਨੇਰੀ ਝੱਖੜ ਨਾਲ ਹੋਏ ਨੁਕਸਾਨ ਅਤੇ ਮੌਤਾਂ ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਜਾਹਰ ‘ਤੇ ਮੁਆਵਜੇ ਦਾ ਕੀਤਾ ਐਲਾਨ

ਮੱਧ ਪ੍ਰਦੇਸ਼, ਰਾਜਸਥਾਨ, ਗੁਜਰਾਤ, ਮਨੀਪੁਰ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆ ‘ਚ ਬੇਮੌਸਮੇ ਮੀਂਹ ਅਤੇ ਤੂਫ਼ਾਨ ਕਾਰਨ ਹੋਈਆਂ ਮੌਤਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਕੌਮੀ ਰਾਹਤ ਫ਼ੰਡ ‘ਚੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ...

Read More »

ਰਾਜਸਥਾਨ ‘ਚ ਹਨੇਰੀ-ਝੱਖੜ ਦਾ ਕਹਿਰ, ਛੇ ਲੋਕਾਂ ਦੀ ਮੌਤ

ਰਾਜਸਥਾਨ ‘ਚ ਲੰਘੇ ਦਿਨ ਹਨੇਰੀ-ਝੱਖੜ ਦੇ ਨਾਲ ਹੀ ਤੇਜ਼ ਵੀ ਮੀਂਹ ਪਿਆ। ਮੌਸਮ ਦੀ ਇਸ ਮਾਰ ਕਾਰਨ ਪੂਰੇ ਸੂਬੇ ‘ਚ ਵਾਪਰੇ ਵੱਖ-ਵੱਖ ਹਾਦਸਿਆਂ ‘ਚ ਛੇ ਲੋਕਾਂ ਦੀ ਮੌਤ ਹੋ ਗਈ।

Read More »

ਦਿੱਲੀ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੁਸ਼ਿਤ ਸ਼ਹਿਰ

ਨਵੀਂ ਦਿੱਲੀ: ਇਨ੍ਹਾਂ ਦਿਨੀਂ ਜਦੋਂ ਦੇਸ਼ ਅਤੇ ਦੁਨੀਆ ਭਰ ਦੇ ਸ਼ਹਿਰਾਂ ਨੂੰ ਸਾਫ ਰੱਖਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਵਾਤਾਵਰਣ ਨੂੰ ਬਚਾਉਣ ਲਈ ਕੰਮ ਕਰਨ ਵਾਲੀ ਐਨਜੀਓ ਗ੍ਰੀਨਪੀਸ ਨੇ ਦੇਸ਼ ਦੀ ਰਾਜਧਾਨੀ ਦਿੱਲੀ ਨੂੰ ਭਾਰਤ ਦਾ ਸਭ ਤੋਂ ਪ੍ਰਦੁਸ਼ਿਤ ਸ਼ਹਿਰ ਐਲਾਨਿਆ ਹੈ। ਗ੍ਰੀਨਪੀਸ ਨੇ 62 ਪ੍ਰਦੁਸ਼ਿਤ ਸ਼ਹਿਰਾਂ ਦੀ ...

Read More »

ਠੰਢ ਕਾਰਨ ਕਈ ਰੇਲਾਂ ਰੱਦ, ਹੁਣ 31 ਮਾਰਚ ਤਕ ਨਹੀਂ ਚੱਲਣਗੀਆਂ ਇਹ ਟਰੇਨਾਂ

ਚੰਡੀਗੜ੍ਹ: ਧੁੰਦ ਕਾਰਨ ਰੱਦ ਕੀਤੀਆਂ ਗਈਆਂ ਕਈ ਰੇਲਾਂ ਜਲਦ ਬਹਾਲ ਨਹੀਂ ਹੋ ਰਹੀਆਂ। ਇਨ੍ਹਾਂ ਗੱਡੀਆਂ ਦੇ ਰੱਦ ਹੋਣ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਅੰਮ੍ਰਿਤਸਰ ਤੇ ਚੰਡੀਗੜ੍ਹ ਵਿਚਾਲੇ ਚੱਲਦੀ ਸੁਪਰ ਫਾਸਟ ਰੇਲ ਗੱਡੀ ਨੂੰ ਹੁਣ 31 ਮਾਰਚ ਤਕ ਰੱਦ ਕਰ ਦਿੱਤਾ ਗਿਆ ਹੈ। ਜੰਮੂ ਤੇ ਬਠਿੰਡਾ ਵਿਚਾਲੇ ਬਾਰਸਤਾ ਅੰਮ੍ਰਿਤਸਰ ਚੱਲਣ ...

Read More »

ਬਿਆਸ ਦਰਿਆ ਦੇ ਪਾਣੀ ਨੇ ਸੈਂਕੜੇ ਏਕੜ ਫ਼ਸਲ ਕੀਤੀ ਤਬਾਹ

ਪੰਜਾਬ ਵਿੱਚ ਪਿਛਲੇ ਦਿਨੀਂ ਹੋਈ ਕਾਫੀ ਬਾਰਸ਼ ਤੋਂ ਬਾਅਦ ਬਿਆਸ ਦਰਿਆ ‘ਚ ਪਾਣੀ ਦਾ ਪੱਧਰ ਵੱਧ ਜਾਣ ਕਾਰਨ ਹਲਕਾ ਸੁਲਤਾਨਪੁਰ ਲੋਧੀ ਦੇ ਅਧੀਨ ਪੈਂਦੇ ਟਾਪੂਨੁਆ ਮੰਡ ਬਾਊ ਪੁਰ ਦੇ 16 ਪਿੰਡਾਂ ‘ਚ ਦਰਿਆ ਦਾ ਪਾਣੀ ਖੇਤਾਂ ‘ਚ ਆ ਗਿਆ ਹੈ। ਪਾਣੀ ਦੇ ਆ ਜਾਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ ‘ਚ ...

Read More »

ਪੰਜਾਬ ਵਿਚ ਮੌਸਮ ਨੇ ਫਿਰ ਤੋਂ ਲਈ ਕਰਵਟ , ਮੀਂਹ ਦੇ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿਚ ਮੌਸਮ ਨੇ ਫਿਰ ਤੋਂ ਬਦਲੀ ਕਰਵਟ , ਮੀਂਹ ਦੇ ਨਾਲ ਹੋਈ ਗੜ੍ਹੇਮਾਰੀ

ਪੰਜਾਬ ਵਿਚ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ। ਖਰਾਬ ਮੌਸਮ ਦੇ ਚਲਦਿਆਂ ਪੰਜਾਬ ਦੇ ਕਈ ਥਾਵਾਂ ਤੇ ਜ਼ਬਰਦਸਤ ਬਾਰਿਸ਼ ਦੇ ਨਾਲ – ਨਾਲ ਤੇਜ਼ ਗੜ੍ਹੇਮਾਰੀ ਵੀ ਹੋਈ। ਭਾਰੀ ਮੀਂਹ ਦੇ ਕਰਕੇ ਠੰਡ ਵੀ ਵਧ ਗਈ ਹੈ।   ਰਾਜਪੁਰਾ ਤੇ ਨਾਭਾ ਵਿਚ ਭਾਰੀ ਗੜ੍ਹੇਮਾਰੀ ਦੇਖਣ ਨੂੰ ਮਿਲੀ। ਜਿਸ ...

Read More »

ਚੰਡੀਗੜ੍ਹ ਵਿਚ ਭੁਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਚੰਡੀਗੜ੍ਹ ਵਿਚ ਭੁਚਾਲ ਦੇ ਝਟਕੇ ਕੀਤੇ ਗਏ ਮਹਿਸੂਸ

ਚੰਡੀਗੜ੍ਹ: ਕੇਂਦਰ ਸਰਕਾਰ ਦੇ ਅਧੀਨ ਪੈਂਦੇ ਸ਼ਹਿਰ ਚੰਡੀਗੜ੍ਹ ਵਿਚ ਭੁਚਾਲ ਦੇ ਕੁੱਝ ਝਟਕੇ ਮਹਿਸੂਸ ਕੀਤੇ ਗਏ। ਪੰਜਾਬ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ‘ਚ ਇਹ ਤੇਜ਼ ਝਟਕੇ 5 ਵਜ ਕੇ 38 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਰਿਕਟਰ ਸਕੇਲ ਮੁਤਾਬਿਕ ਭੂਚਾਲ ਦੀ ਤੀਬਰਤਾ 5.7 ਮਾਪੀ ਗਈ ਹੈ। ਭੂਚਾਲ ਦੇ ਤੇਜ਼ ਝਟਕੇ ਮਹਿਸੂਸ ...

Read More »

30 ਅਤੇ 31 ਨੂੰ ਪੰਜਾਬ ‘ਚ ਮੀਂਹ ਅਤੇ ਗੜ੍ਹੇ ਪੈਣ ਦੀ ਸੰਭਾਵਨਾ

ਚੰਡੀਗੜ੍ਹ : ਮੌਸਮ ਵਿਭਾਗ ਨੇ ਦੱਸਿਆ ਕਿ 30 ਅਤੇ 31 ਜਨਵਰੀ ਨੂੰ ਮੀਂਹ ਤੇ ਗੜੇ ਪੈ ਸਕਦੇ ਹਨ। ਮੌਸਮ ਵਿਭਾਗ ਅਨੁਸਾਰ 2 ਦਿਨ ਬਾਅਦ ਮੌਸਮ ਫਿਰ ਤੋਂ ਕਰਵਟ ਲੈ ਸਕਦਾ ਹੈ। ਇਸ ਦਰਮਿਆਨ ਖੇਤਰ ‘ਚ ਸੀਤ ਲਹਿਰ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਪੰਜਾਬ ‘ਚ ਅੰਮ੍ਰਿਤਸਰ ਸਭ ਤੋਂ ਠੰਡਾ ਰਿਹਾ। ...

Read More »

ਮੌਸਮ ਵਿਭਾਗ : 2 ਦਿਨ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ

ਮੌਸਮ ਵਿਭਾਗ : 2 ਦਿਨ ਹੋਰ ਭਾਰੀ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿਚ ਕਲ ਸ਼ਾਮ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ। ਅੱਜ ਸਵੇਰੇ ਤੋਂ ਹੀ ਹਲਕਾ ਮੀਂਹ ਪੈ ਰਿਹਾ ਹੈ। ਜਿਸ ਕਰਕੇ ਮੌਸਮ ਨੇ ਕਰਵਟ ਬਦਲਿਆ ਹੈ ਤੇ ਪਾਰਾ ਡਿਗਣ ਕਾਰਨ ਠੰਡ ਬਹੁਤ ਵੱਧ ਗਈ ਹੈ। ਮੀਂਹ ਦੇ ਕਾਰਨ ਠੰਡੀਆਂ ਹਵਾਵਾਂ ਵੀ ਚਲ ਰਹੀਆਂ ਹਨ ਜਿਸ ਕਰਕੇ ਲੋਕਾਂ ਨੂੰ ਕਾਫੀ ...

Read More »