Breaking News
Home / Tag Archives: akali dal

Tag Archives: akali dal

ਕਾਂਗਰਸ ਅਤੇ ਅਕਾਲੀਆਂ ਲਈ ਬਰਗਾੜੀ ਮੋਰਚੇ ਨੇ ਖੜ੍ਹੀ ਕੀਤੀ ਨਵੀਂ ਮੁਸੀਬਤ

ਬਰਗਾੜੀ ਮੋਰਚਾ 28 ਅਪ੍ਰੈਲ ਨੂੰ ਮੀਟਿੰਗ ਕਰਨ ਜਾ ਰਿਹਾ ਹੈ ਇਸ ਨਾਲ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਲਈ 28 ਅਪ੍ਰੈਲ ਨੂੰ ਸਮੱਸਿਆ ਵਧ ਸਕਦੀ ਹੈ। ਸਿੱਖ ਜਥੇਬੰਦੀਆਂ ਬਰਗਾੜੀ ਇਨਸਾਫ਼ ਮੋਰਚਾ ਨੂੰ ਹੋਰ ਤਿੱਖਾ ਰੂਪ ਦੇ ਸਕਦੀਆਂ ਹਨ। ਚੋਣਾਂ ਦੇ ਮਾਹੌਲ ਵਿੱਚ ਬੇਅਦਬੀ ਤੇ ਗੋਲੀ ਕਾਂਡ ਵਿੱਚ ਉਲਝੇ ਸ਼੍ਰੋਮਣੀ ਅਕਾਲੀ ਦਲ ...

Read More »

ਫ਼ਸਲਾ ਦੇ ਹੋਏ ਨੁਕਸਾਨ ਤੇ ਕੈਪਟਨ ਦਾ ਕਿਸਾਨਾਂ ਲਈ ਐਲਾਨ

ਚੰਡੀਗੜ੍ਹ: ਬੇਮੌਸਮੀ ਬਾਰਸ਼ ਕਰਕੇ ਕਿਸਾਨਾਂ ਦੀ ਖ਼ਰਾਬ ਹੋਈ ਫ਼ਸਲ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਕੀਤੀ ਹੋਈ ਹੈ ਤਾਂ ਕਿ ਜੇ ਕਿਸਾਨਾਂ ਦੀ ਫ਼ਸਲ ਦਾ ਕੋਈ ਨੁਕਸਾਨ ਹੋਵੇ ਤਾਂ ਉਸ ਦੀ ਭਰਭਾਈ ਕੀਤੀ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਬਣਦਾ ...

Read More »

ਪਠਾਨਮਾਜਰਾ ਨੇ ਛੱਡਿਆ ਖਹਿਰਾ, ਕੈਪਟਨ ਤੋਂ ਲਿਆ ਆਸ਼ੀਰਵਾਦ

ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਬਦਲਣ ਦਾ ਸਿਲਸਿਲਾ ਜਾਰੀ ਹੈ ਇਸੇ ਕੜੀ ਦੇ ਤਹਿਤ ਸੁਖਪਾਲ ਸਿੰਘ ਖਹਿਰਾ ਦੀ ਪਾਰਟੀ ਨੂੰ ਅਲਵਿਦਾ ਆਖ ਕੇ ਕਾਂਗਰਸ ਚ ਸ਼ਾਮਿਲ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਹਲਕਾ ਸਨੌਰ ਹਲਕੇ ਦੇ ਆਗੂ ਹਰਮੀਤ ਸਿੰਘ ਪਠਾਨਮਜਰਾ ਨੇ ਅੱਜ ਆਪਣੇ ਕਾਂਗਰਸ ਚ ਸ਼ਾਮਿਲ ...

Read More »

12 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 12 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਪਾਕਿਸਤਾਨ ਵਿਚਲੇ ਹੋਰਨਾਂ ਗੁਰਧਾਮਾਂ ਦੇ ...

Read More »

SIT ਮੈਂਬਰ ਕੁੰਵਰ ਵਿਜੇ ਪ੍ਰਤਾਪ ਦਾ ਚੋਣ ਕਮਿਸ਼ਨ ਨੇ ਕੀਤਾ ਤਬਾਦਲਾ

ਅਜਨਾਲਾ- ਬਰਗਾੜੀ ਅਤੇ ਬਹਿਬਲ ਕਲਾਂ ਮਾਮਲੇ ਦੀ ਜਾਂਚ ਲਈ ਬਣਾਈ ਐੱਸ.ਆਈ.ਟੀ ‘ਚ ਸ਼ਾਮਲ ਆਈ.ਪੀ.ਐੱਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅੱਜ ਚੋਣ ਕਮਿਸ਼ਨ ਵੱਲੋਂ ਤਬਾਦਲਾ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਇਹ ਤਬਾਦਲਾ ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ ਉਪਰੰਤ ਕੀਤਾ ...

Read More »

ਕਾਂਗਰਸ ਨੂੰ ਝਟਕਾ,ਨਸੂਪੁਰ ਅਤੇ ਰੰਧਾਵਾ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ‘ਤੇ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਜਿਥੇ ਪਾਰਟੀਆਂ ਵੱਲੋਂ ਆਪਣੇ ਉਮੀਦਵਾਰ ਚੋਣ ਮੈਦਾਨ ‘ਚ ਉਤਾਰੇ ਜਾ ਰਹੇ ਹਨ, ਉਥੇ ਹੀ ਕਈ ਆਗੂ ਇੱਕ ਪਾਰਟੀ ਨੂੰ ਛੱਡ ਦੂਸਰੀ ‘ਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਪਟਿਆਲਾ ਜ਼ਿਲ੍ਹੇ ‘ਚ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਗਿਆ ਹੈ। ਐੱਸ ਜੀ ...

Read More »

ਅਕਾਲੀ ਦਲ ਨੇ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਤੋਂ ਐਲਾਨਿਆ ਉਮੀਦਵਾਰ

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਹੈ।

Read More »

ਖਡੂਰ ਸਾਹਿਬ ਤੋਂ ਆਪਣਾ ਉਮੀਦਵਾਰ ਵਾਪਸ ਨਹੀਂ ਲੈਣਗੇ ਟਕਸਾਲੀ

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਪੰਜਾਬ ਏਕਤਾ ਪਾਰਟੀ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿੱਚ ਆਪਣੇ ਉਮੀਦਵਾਰ ਜਨਰਲ ਜੇਜੇ ਸਿੰਘ ਦਾ ਨਾਂ ਵਾਪਸ ਨਹੀਂ ਲਏਗਾ। ਅਕਾਲੀ ਦਲ (ਟਕਸਾਲੀ) ਦੇ ਲੀਡਰਾਂ ਨੇ ਗੱਠਜੋੜ ਦੀਆਂ ਕੋਸ਼ਿਸ਼ਾਂ ਦਾ ਸਵਾਗਤ ਕੀਤਾ ਪਰ ਖਡੂਰ ਸਾਹਿਬ ਤੋਂ ਆਪਣੀ ਉਮੀਦਵਾਰ ...

Read More »

ਮਨਤਾਰ ਬਰਾੜ ਦੀ ਗ੍ਰਿਫ਼ਤਾਰੀ ‘ਤੇ ਹਾਈਕੋਰਟ ਨੇ ਲਾਈ ਰੋਕ

ਚੰਡੀਗੜ੍ਹ- ਕੋਟਕਪੂਰਾ ਦੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਹਾਲਾਂਕਿ ਬਰਾੜ ਨੂੰ ਅੰਤਰਿਮ ਜ਼ਮਾਨਤ ਤਾਂ ਦੇ ਦਿੱਤੀ ਗਈ ਹੈ ਪਰ ਹਾਈਕੋਰਟ ਨੇ ਉਨ੍ਹਾਂ ਨੂੰ ਜਾਂਚ ‘ਚ ਸ਼ਾਮਲ ਹੋ ਕੇ ਵਿਸ਼ੇਸ਼ ...

Read More »

ਅਕਾਲੀ ਦਲ ਨੇ ਐਲਾਨੇ ਪੰਜ ਲੋਕ ਸਭਾ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ 2019 ਦੀਆਂ ਲੋਕ ਸਭਾ ਚੋਣਾਂ ਲਈ 5 ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ ਪਾਰਟੀ ਦੇ ਉਮੀਦਵਾਰਾਂ ਦਾ ਰਸਮੀ ਤੌਰ ਤੇ ਐਲਾਨ ਕਰ ਦਿੱਤਾ। ਇਹਨਾ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਹਲਕਾ ਖਡੂਰ ਸਾਹਿਬ ਤੋਂ, ਲੋਕ ਸਭਾ ...

Read More »