Breaking News
Home / Tag Archives: Amritsar SGPC

Tag Archives: Amritsar SGPC

ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ SGPC ਪ੍ਰਧਾਨ ਲੌਂਗੋਵਾਲ ਨੇ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਤਪ ਅਸਥਾਨ ਸਿੱਖਾਂ ਲਈ ਬੇਹੱਦ ਮਹੱਤਵ ਰੱਖਦਾ ਹੈ। ਉਨ੍ਹਾਂ ...

Read More »

1984 ਸਿੱਖ ਕਤਲੇਆਮ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ 10 ਜਨਵਰੀ ਨੂੰ ਅਰਦਾਸ

ਸ਼੍ਰੋਮਣੀ ਅਕਾਲੀ ਦਲ ਵੱਲੋਂ 10 ਜਨਵਰੀ ਦੇ ਅਰਦਾਸ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਅਪੀਲ ਜਾਰੀ

ਚੰਡੀਗੜ• 7 ਜਨਵਰੀ — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸਮੂਹ ਆਗੂ ਅਤੇ ਵਰਕਰ ਸਹਿਬਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਲਾਨੇ 10 ਜਨਵਰੀ  ਦੇ ਅਰਦਾਸ ਸਮਾਗਮਾਂ ਵਿੱਚ ਵਧ ਚੜ• ਕੇ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ...

Read More »