Breaking News
Home / Tag Archives: Chardikala Time Tv

Tag Archives: Chardikala Time Tv

ਜਾਣੋ,ਪੰਜਾਬ ਦੇ ਕਿਸ ਜ਼ਿਲ੍ਹੇ ‘ਚ ਬਦਲਿਆ ਸਕੂਲਾਂ ਦਾ ਸਮਾਂ

ਮਾਨਸਾ, 3 ਜਨਵਰੀ 2019 – ਮਾਨਸਾ ਦੇ ਜਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਠੰਢ ਅਤੇ ਧੁੰਦ ਨੂੰ ਧਿਆਨ ਵਿਚ ਰੱਖਦਿਆਂ ਹਰ ਕਿਸਮ ਦੇ ਸਕੂਲਾਂ ਦੇ ਖੁੱਲਣ ਦਾ ਸਮਾਂ ਸਵੇਰੇ 10 ਵਜੇ ਦਾ ਅਗਲੇ ਹੁਕਮਾਂ ਤੱਕ ਕਰ ਦਿੱਤਾ ਗਿਆ ਹੈ, ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ।

Read More »