Breaking News
Home / Tag Archives: Chief Minister

Tag Archives: Chief Minister

ਨਸ਼ੇ ਦੇ ਖਿਲਾਫ ਸੰਦੇਸ਼ ਦੇਣ ਲਈ ਕੈਪਟਨ ਨੇ ਅਕਾਲ ਤਖਤ ਦੇ ਜੱਥੇਦਾਰ ਨੂੰ ਲਿਖਿਆ ਮੰਗ ਪੱਤਰ

Capt.-Amarinde-jathedar

ਅੱਜ ਪੰਜਾਬ ਨਸ਼ੇ ਦੇ ਦਲਦਲ ਵਿੱਚ ਬੂਰੀ ਤਰ੍ਹਾਂ ਫੱਸ ਚੁੱਕਿਆ ਹੈ।ਹਰ ਕਿਸੇ ਨੂੰ ਇਸਦੀ ਚਿੰਤਾ ਹੈ।ਕੁੱਝ ਲੋਕਾਂ ਨੇ ਆਪਣੇ ਨਿਜੀ ਵਪਾਰ ਦੇ ਹਿੱਤਾਂ ਲਈ ਨਸ਼ੇ ਦਾ ਇਹ ਗੰਦਾ ਧੰਦਾ ਸ਼ੁਰੂ ਕੀਤਾ ਹੈ।ਅੱਜ ਪੰਜਾਬ ਦੀ ਨੌਜਵਾਨ ਪੀੜੀ ਨੂੰ ਨਸ਼ੇ ਦੀ ਅੱਗ ਵਿੱਚ ਧਕੇਲ ਦਿੱਤਾ ਗਿਆ ਹੈ ਜਿਸ ਨੇ ਪੰਜਾਬ ਦੇ ਨੌਜਵਾਨਾਂ ...

Read More »

ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਮਿਲੀ ਪੀ.ਜੀ.ਆਈ ਤੋਂ ਜਮਾਨਤ, ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ

gangster-dilpreet-baba-2-696x464

ਚੰਡੀਗੜ੍ਹ ਪੁਲਿਸ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ ਪੀ.ਜੀ.ਆਈ. ਤੋਂ ਗ੍ਰਿਫ਼ਤਾਰ ਕਰਕੇ ਸੈਕਟਰ-43 ਦੀ ਤਿੰਨ ਨੰਬਰ ਅਦਾਲਤ ‘ਚ ਪੇਸ਼ ਕੀਤਾ  ਹੈ।ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਬਾਬਾ ਨੂੰ 2 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ।ਇਸ ਮਾਮਲੇ ਦੇ ਅਗਲੀ ਸੁਣਵਾਈ ਹੁਣ 15 ਜੁਲਾਈ ਨੂੰ ਹੋਵੇਗੀ।ਦੱਸਿਆ ਜਾਂਦਾ ਹੈ ਕਿ ਦਿਲਪ੍ਰੀਤ ਬਾਬਾ ਜ਼ਖਮੀ ਹੋਣ ਕਰਕੇ ...

Read More »

ਬੀਬੀ ਜਾਗੀਰ ਕੌਰ ਨੇ ਕਿਹਾ : ਸਿੱਖ ਔਰਤਾਂ ਨਹੀਂ ਮਨਣਗੀਆਂ ਪ੍ਰਸ਼ਾਸਨ ਦਾ ਹੇਕਮ, ਨਹੀਂ ਪਹਿਨਣਗੀਆਂ ਹੈਲਮੇਟ

12_07_2018-jahfgdiskaur_18188739_21315688

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੁੱਖੀ ਅਤੇ ਅਕਾਲੀ ਦਲ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਾਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਵਿੱਚ ਔਰਤਾਂ ਨੂੰ ਹੈਲਮੇਟ ਪਾਉਣ ਤੋਂ ਮਨਾਹੀ ਹੈ ਅਤੇ ਜਿਹੜੀ ਵੀ ਅੋਰਤ ਆਪਣੇ ਨਾਂ ਦੇ ਨਾਲ ‘ਕੌਰ’ ਸ਼ਬਦ ਲਿਖਦੀ ਹੈ , ਉਹ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਜਾਰੀ ਹੋਇਆ ...

Read More »

ਮੋਦੀ ਦੀ ‘ਧੰਨਵਾਦ ਰੈਲੀ’ ਲਈ ਬਾਦਲ ਹੋਏ ਪੱਬਾਂ ਭਾਰ, ਜੋਸ਼ ‘ਚ ਆਏ ਸੁਖਬੀਰ ਨੇ ਦਿੱਤਾ ਕੈਪਟਨ ਨੂੰ ਵੀ ਸੱਦਾ

index (1)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 11 ਜੁਲਾਈ ਨੂੰ ਮਲੋਟ ਵਿੱਚ ਹੋਣ ਜਾ ਰਹੀ ਧੰਨਵਾਦ ਰੈਲੀ ਲਈ ਅਕਾਲੀ-ਭਾਜਪਾਈ ਪੱਬਾਂ ਭਾਰ ਹੋ ਗਏ ਹਨ। ਦੋਵਾਂ ਪਾਰਟੀਆਂ ਵੱਲੋਂ ਇਸ ਰੈਲੀ ਨੂੰ ਸਫਲ ਬਣਾਉਣ ਲਈ ਵੱਡੇ ਪੱਧਰ ‘ਤੇ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ।ਰੈਲੀ ਸਬੰਧੀ ਜਿੱਥੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ...

Read More »

ਰਾਹੁਲ ਗਾਂਧੀ ਪਹਿਲਾਂ ਆਪਣਾ ਡੋਪ ਟੈਸਟ ਕਰਵਾਉਣ :ਹਰਸਿਮਰਤ ਬਾਦਲ

harsimratkaur-k0xC--621x414@LiveMint

ਕੈਪ‍ਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ‘ਚ ਨਸ਼ੇ ਦੇ ਕਾਰੋਬਾਰ ‘ਤੇ ਲਗਾਮ ਲਈ ਚੁੱਕੇ ਗਏ ਕਦਮਾਂ ਅਤੇ ਕਰਮਚਾਰੀਆਂ ਦੀ ਨਿਯੁਕਤੀ ਲਈ ਡੋਪ ਟੈਸਟ ਲਾਜ਼ਮੀ ਕਰਨ ਤੋਂ ਬਾਅਦ ਰਾਜਨੀਤੀ ਭੱਖ ਗਈ ਹੈ।ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਿਆ ਹੈ।ਹਰਸਿਮਰਤ ਬਾਦਲ ਨੇ ਕਿਹਾ ਕਿ ਜੋ ਨੇਤਾ 70 ਫ਼ੀਸਦੀ ਪੰਜਾਬੀਆਂ ...

Read More »

ਕੇਜਰੀਵਾਲ ਬਣੇ ਦਿੱਲੀ ਦੇ ‘ਬੌਸ’, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਦੇ ਅਧਿਕਾਰਾਂ ਸਬੰਧੀ ਵਿਵਾਦ ’ਤੇ ਸੁਣਵਾਈ ਕਰਦਿਆਂ ਵੱਡਾ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੇ ਕੰਮ-ਕਾਜ ਵਿੱਚ ਉਪ ਰਾਜਪਾਲ (ਐਲਜੀ) ਵਿਘਨ ਨਹੀਂ ਪਾ ਸਕਦੇ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਦੇ ਪ੍ਰਸ਼ਾਸਕ ਐਲਜੀ ਹਨ ਪਰ ਉਨ੍ਹਾਂ ...

Read More »

ਕਿਸਾਨ ਸੰਘਰਸ਼ ਨੂੰ ਪਬਲੀਸਿਟੀ ਸਟੰਟ ਕਹਿਣ ਵਾਲੇ ਖੇਤੀਬਾਰੀ ਮੰਤਰੀ ਖਿਲਾਫ ਡਟੇ ਕੈਪਟਨ

captain-1

  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਸੰਘਰਸ਼ ਨੂੰ ਪਬਲੀਸਿਟੀ ਸਟੰਟ ਕਹਿਣ ਵਾਲੇ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਕੈਪਟਨ ਨੇ ਕਿਹਾ ਹੈ ਕਿ ਖੇਤੀਬਾੜੀ ਮੰਤਰੀ ਦੇ ਬਿਆਨ ਤੋਂ ਸਪਸ਼ਟ ਹੈ ਕਿ ਲੋਕਾਂ ਖਾਸ ...

Read More »

ਆਖਿਰ ਕਾਂਗਰਸ ਨੇ ਬਣਾਈ ਕਰਨਾਟਕ ’ਚ ਸਰਕਾਰ, ਕੁਮਾਰਸਵਾਮੀ ਬਣੇ ਮੁੱਖ-ਮੰਤਰੀ

o-RAHUL-GANDHI-facebook2

ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਨੇ ਕਰਨਾਟਕ ਵਿਧਾਨ ਸਭਾ ਵਿੱਚ ਭਰੋਸੇ ਦਾ ਮੱਤ ਹਾਸਲ ਕਰ ਲਿਆ ਹੈ। ਸਵਾਮੀ ਦੀ ਇਸ ਸਫ਼ਲਤਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਆਪਣੇ ਲੀਡਰ ਬੀਐਸ ਯੇਦਯੁਰੱਪਾ ਦੀ ਅਗਵਾਈ ਹੇਠ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ।ਕੁਮਾਰਸਵਾਮੀ ਨੇ ਕਿਹਾ ਕਿ ਉਨ੍ਹਾਂ ਨੂੰ ਦੁੱਖ ਹੈ ਕਿ ਲੋਕਾਂ ਨੇ ਉਨ੍ਹਾਂ ਉੱਪਰ ...

Read More »

ਕੈਪਟਨ ਦੀ ਚੇਤਾਵਨੀ ਮਗਰੋਂ ਟਕਸਾਲ ਨੇ ਪੈਰ ਪਿਛਾਂਹ ਖਿੱਚੇ

harnam-singh-580x395

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ ਮਗਰੋਂ ਦਮਦਮੀ ਟਕਸਾਲ ਨੇ ਆਪਣੇ ਮੁਖੀ ਹਰਨਾਮ ਸਿੰਘ ਖਾਲਸਾ ਦਾ ਸਬੰਧ ਚਰਨਜੀਤ ਸਿੰਘ ਜੱਸੋਵਾਲ ਦੇ ਸੋਸ਼ਲ ਮੀਡੀਆ ਉੱਤੇ ਚੱਲ ਰਹੇ ਬਿਆਨ ਦੇ ਨਾਲੋਂ ਤੋੜ ਲਿਆ ਹੈ। ਦਮਦਮੀ ਟਕਸਾਲ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਜੱਸੋਵਾਲ ਦੀ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਵੀਡੀਓ ਨਾਲ ...

Read More »

ਕੈਪਟਨ ਦੀ ਕਰਜ਼ ਮੁਆਫ਼ੀ ਦਾ ਰਿਪੋਰਟ ਕਾਰਡ: 24 ਘੰਟਿਆਂ ‘ਚ ਛੇ ਕਿਸਾਨਾਂ ਵੱਲੋਂ ਖ਼ੁਦਕੁਸ਼ੀ

  ਇੱਕ ਪਾਸੇ ਕੈਪਟਨ ਸਰਕਾਰ ਦੀ ਕਰਜ਼ ਮੁਆਫ਼ੀ ਸਕੀਮ ਵੱਡੇ-ਵੱਡੇ ਸਮਾਗਮਾਂ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਸਮਾਗਮਾਂ ਤਕ ਪਹੁੰਚ ਗਈ ਹੈ ਤੇ ਦੂਜੇ ਪਾਸੇ ਕਰਜ਼ੇ ਦਾ ਸੰਤਾਪ ਹੰਢਾ ਰਿਹਾ ਕਿਸਾਨ ਹਰ ਦਿਨ ਮੌਤ ਨੂੰ ਗਲ਼ ਲਾ ਰਿਹਾ ਹੈ। ਕੈਪਟਨ ਦੀ ਕਰਜ਼ ਮੁਆਫ਼ੀ ਸਕੀਮ ਦੀ ਕਾਰਜਕੁਸ਼ਲਤਾ ਦਾ ਪਤਾ ਇੱਥੋਂ ਹੀ ਲੱਗ ...

Read More »
My Chatbot
Powered by Replace Me