Breaking News
Home / Tag Archives: Congress

Tag Archives: Congress

ਹਰਸਿਮਰਤ ਬਾਦਲ ਨੂੰ ਖਹਿਰਾ ਨਹੀਂ ਕਾਂਗਰਸ ਹੀ ਹਰਾ ਸਕਦੀ ਹੈ- ਔਜਲਾ

ਕਾਂਗਰਸ ਦੇ ਅੰਮ੍ਰਿਤਸਰ ਤੋਂ ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੁਝ ਧਿਰਾਂ ਵੱਲੋਂ ਬਣਾਏ ਚੌਥੇ ਫਰੰਟ ਤੋਂ ਕਾਂਗਰਸ ਨੂੰ ਕੋਈ ਖਤਰਾ ਨਹੀਂ। ਔਜਲਾ ਨੇ ਕਿਹਾ ਕਿ ਚੌਥੇ ਫਰੰਟ ਤੋਂ ਸਿਰਫ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਖਤਰਾ ਹੈ ਜਦਕਿ ਕਾਂਗਰਸ ਨੂੰ ਇਸ ਨਾਲ ਕੋਈ ਫਰਕ ਨਹੀਂ ਪਵੇਗਾ। ਪੰਜਾਬੀ ...

Read More »

ਕਾਂਗਰਸੀ ਬੁਲਾਰੇ ਦੀ ਨੇ ਇਸ ਹਲਕੇ ਤੋਂ ਲੋਕ ਸਭਾ ਸੀਟ ਦਾ ਕੀਤਾ ਦਾਅਵਾ

ਕਾਂਗਰਸੀ ਬੁਲਾਰੇ ਦੀ ਨੇ ਇਸ ਹਲਕੇ ਤੋਂ ਲੋਕ ਸਭਾ ਸੀਟ ਦਾ ਕੀਤਾ ਦਾਅਵਾ

ਚੰਡੀਗੜ੍ਹ, 4 ਫਰਵਰੀ, 2014: ਕਾਂਗਰਸ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਪੰਜਾਬ ਪ੍ਰਦੇਸ਼ ਕਾਂਗਰਸ ਭਵਨ, ਚੰਡੀਗੜ੍ਹ ਵਿਖੇ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣ ਲੜਨ ਲਈ ਅਰਜ਼ੀ ਦਿੱਤੀ ਹੈ। ਜੱਟ ਸਿੱਖ ਅਤੇ ਸੁਪਰੀਮ ਕੋਰਟ ਦੇ ਵਕੀਲ ਜੈਵੀਰ ਸ਼ੇਰਗਿਲ ਟੈਲੀਵੀਜ਼ਨ ‘ਤੇ ਕਾਂਗਰਸ ਦਾ ਇੱਕ ਚੰਗਾ ਚਿਹਰਾ ਹਨ।

Read More »

ਜੀਂਦ ਦੀਆਂ ਜ਼ਿਮਨੀ ਚੋਣਾਂ ‘ਚ ਬੀਜੇਪੀ ਨੇ ਗੰਡੇ ਝੰਡੇ

ਚੰਡੀਗੜ੍ਹ: ਜੀਂਦ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਿੱਚ ਬੀਜੇਪੀ ਦੇ ਉਮੀਦਵਾਰ ਕ੍ਰਿਸ਼ਣ ਮਿੱਢਾ ਦੀ ਜਿੱਤ ਹੋਈ ਹੈ। ਕ੍ਰਿਸ਼ਣ ਮਿੱਢਾ ਨੇ ਜੇਜੇਪੀ ਉਮੀਦਵਾਰ ਦਿਗਵਿਜੈ ਸਿੰਘ ਚੌਟਾਲਾ ਨੂੰ 12,248 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ। ਜਾਣਕਾਰੀ ਮੁਤਾਬਕ ਬੀਜੇਪੀ ਜੇ ਕ੍ਰਿਸ਼ਣ ਮਿੱਢਾ ਨੂੰ ਕੁੱਲ 49,929 ਵੋਟਾਂ ਮਿਲੀਆਂ ਜਦਕਿ ...

Read More »

ਸਪੈਸ਼ਲ ਇਨਵੇਸਟੀਗੇਸ਼ਨ ਟੀਮ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਤੇ ਪੁਲਿਸ ਮੁਲਾਜਮਾਂ ਦੇ ਬਿਆਨ ਦਰਜ ਕਰੇਗੀ

ਬੇਅਦਬੀ ਮਾਮਲਿਆਂ ਤੇ ਬਣਾਈ ਸਿੱਟ ਅੱਜ ਫਰੀਦਕੋਟ ਦੇ ਐੱਸ.ਆਈ.ਟੀ. ਕੈਂਪਸ ‘ਚ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਸਕਦੀ ਹੈ। ਇਹ ਬਿਆਨ ਉਨ੍ਹਾਂ ਪੁਲਸ ਮੁਲਾਜ਼ਮਾਂ ਦੇ ਦਰਜ ਕੀਤੇ ਜਾਣਗੇ ਜੋ 14 ਅਕਤੂਬਰ 2015 ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਪ੍ਰਦਰਸ਼ਨ ਸਥਾਨ ‘ਤੇ ਮੌਕੇ ‘ਤੇ ਤਾਇਨਾਤ ਸਨ। ਇਸ ਤੋਂ ਇਲਾਵਾ ਐੱਸ.ਆਈ.ਟੀ ਵਲੋਂ ...

Read More »

ਈਡੀ ਨੇ ਸੰਸਦ ਮੈਂਬਰ ਕੇਡੀ ਸਿੰਘ ਖਿਲਾਫ ਕੀਤੀ ਵੱਡੀ ਕਾਰਵਾਈ, 238 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ

ਨਵੀਂ ਦਿੱਲੀ: ਤ੍ਰਿਣਮੂਲ ਕਾਂਗਰਸ ਦੇ ਰਾਜ ਸਭਾ ਸਾਂਸਦ ਕੇਡੀ ਸਿੰਘ ਖਿਲਾਫ ਈਡੀ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮਨੀ ਲੌਂਡਰਿੰਗ ਐਕਟ ਤਹਿਤ ਸਿੰਘ ਦੀ ਕੰਪਨੀਆਂ ਦੀ 238 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਜਿਫਰੀ ‘ਚ ਉਸ ਦੇ ਰਿਸੋਰਟ, ਚੰਡੀਗੜ੍ਹ ਸ਼ੋਅਰੂਮ ਸਮੇਤ ਪੰਚਕੂਲਾ, ਪੰਜਾਬ ਤੇ ਹਰਿਆਣਾ ‘ਚ ...

Read More »

ਐਮ.ਪੀ. ਹਰਿੰਦਰ ਸਿੰਘ ਖ਼ਾਲਸਾ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਤੋਂ ਮੁਅੱਤਲ ਕੀਤੇ ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਹਰਿੰਦਰ ਸਿੰਘ ਖ਼ਾਲਸਾ ਨੇ ਕਿਹਾ ਹੈ ਕਿ ਉਹ ਪਾਰਟੀ ਤੋਂ ਬਾਗੀ ਨਹੀਂ ਹੋਏ, ਬਲਕਿ ਪਾਰਟੀ ਖ਼ੁਦ ਉਨ੍ਹਾਂ ਨਾਲ ਬਾਗੀ ਹੋ ਗਈ ਸੀ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਵਜੂਦ ਖ਼ਤਰੇ ਵਿੱਚ ਹੈ। ਉਨ੍ਹਾਂ ਦੱਸਿਆ ਕਿ ਉਹ ...

Read More »

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੀ.ਐੱਸ. ਹੁੱਡਾ ਦੀ ਰਿਹਾਇਸ਼ ‘ਤੇ ਸੀ.ਬੀ.ਆਈ. ਦੀ ਛਾਪੇਮਾਰੀ

ਨਵੀਂ ਦਿੱਲੀ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਨੇਤਾ ਭੁਪਿੰਦਰ ਸਿੰਘ ਹੁੱਡਾ ਦੀਆਂ ਰਿਹਾਇਸ਼ਾਂ ‘ਤੇ ਸੀਬੀਆਈ ਛਾਪੇਮਾਰੀ ਕਰ ਰਹੀ ਹੈ। ਸੀਬੀਆਈ ਦੀ ਟੀਮ ਦਿੱਲੀ ਤੇ ਹਰਿਆਣਾ ਵਿੱਚ ਉਨ੍ਹਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਸ਼ੁੱਕਰਵਾਰ ਸਵੇਰ ਸੀਬੀਆਈ ਨੇ ਹੁੱਡਾ ਦੇ ਰੋਹਤਕ ਸਥਿਤ ਡੀਪਾਰਕ ਰਿਹਾਇਸ਼ ‘ਤੇ ਛਾਪੇਮਾਰੀ ...

Read More »

ਆਪ ਨੇ ਅਸਤੀਫਿਆਂ ਦੇ ਡਰੋਂ ਬਦਲੀ ਰਣਨੀਤੀ

 ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ਹੈ। ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ ‘ਆਪ’ ਕੋਲ 17 ਵਿਧਾਇਕ ਰਹੇ ਗਏ ਹਨ। ਇਨ੍ਹਾਂ ਵਿੱਚੋਂ ਵੀ ਪੰਜ ਵਿਧਾਇਕ ਬਗਾਵਤ ਕਰੀ ਖੜ੍ਹੇ ਹਨ ...

Read More »

ਸੁਖਬੀਰ ਬਾਦਲ ਦਾ ਸੁਨੀਲ ਜਾਖੜ ਨੂੰ ਜਵਾਬ

ਚੰਡੀਗੜ੍ਹ, – ਸਾਬਕਾ ਕਾਂਗਰਸੀ ਵਿਧਾਇਕ ਜੁਗਿੰਦਰ ਸਿੰਘ ਪੰਜਗਰਾਈਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਜੁਆਇਨ ਕੀਤਾ। ਉਥੇ ਜੀ ਉਨ੍ਹਾਂ ਬੋਲਦਿਆਂ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ‘ਤੇ ਗੰਭੀਰ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੂੰ ਸੁਨੀਲ ਜਾਖੜ ਨੇ ਅੰਦਰੋਂ ਖੋਖਲਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਚਾਪਲੂਸਾਂ ਦੀ ਪਾਰਟੀ ਬਣ ...

Read More »

ਪ੍ਰਧਾਨ ਮੰਤਰੀ ਦੇ ਕੋਲ ਇੰਨੀ ਵੀ ਹਿੰਮਤ ਨਹੀਂ ਕਿ ਉਹ ਸੰਸਦ ਵਿੱਚ ਬਹਿਸ ਦਾ ਸਾਮਣਾ ਕਰ ਸਕਣ:ਰਾਹੁਲ ਗਾਂਧੀ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਰਾਫੇਲ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਆਲੋਚਨਾ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਕੋਲ ਇੰਨੀ ਵੀ ਹਿੰਮਤ ਨਹੀਂ ਕਿ ਉਹ ਸੰਸਦ ਵਿੱਚ ਬਹਿਸ ਦਾ ਸਾਮਣਾ ਕਰ ਸਕਣ। ਰਾਹੁਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅਨੀਲ ਅੰਬਾਨੀ ਨੂੰ 30000 ...

Read More »