Breaking News
Home / Tag Archives: Police

Tag Archives: Police

ਨਿਊਜ਼ੀਲੈਂਡ ਪੁਲਿਸ ਨੇ ਮਸਜਿਦਾਂ ਨੂੰ ਬੰਦ ਕਰਨ ਦੇ ਦਿੱਤੇ ਆਦੇਸ਼

ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਸ਼ਹਿਰ ‘ਚ ਸਥਿਤ ਦੋ ਮਸਜਿਦਾਂ ‘ਚ ਅੱਜ ਚਾਰ ਹਮਲਾਵਰਾਂ ਵਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਪੁਲਿਸ ਨੇ ਸਾਰੀਆਂ ਮਸਜਿਦਾਂ ਨੂੰ ਬੰਦ ਰੱਖਣ ਲਈ ਕਿਹਾ ਹੈ। ਇਸ ਗੋਲੀਬਾਰੀ ‘ਚ ਕਈ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ।

Read More »

ਡਾ. ਗਾਂਧੀ ਨੇ ਪ੍ਰਨੀਤ ਕੌਰ ਤੋਂ ਮੰਗਿਆ 15 ਸਾਲਾਂ ਦਾ ਹਿਸਾਬ

ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਧਰਮ ਪਤਨੀ ਬੀਬੀ ਪ੍ਰਨੀਤ ਕੌਰ ‘ਤੇ ਭੜਕ ਉੱਠੇ ਹਨ। ਗਾਂਧੀ ਦਾ ਕਹਿਣਾ ਹੈ ਕਿ ਪ੍ਰਨੀਤ ਕੌਰ ਕੋਲ ਕੋਈ ਸੰਵਿਧਾਨਕ ਅਹੁਦਾ ਨਾ ਹੋਣ ਤੋਂ ਬਾਅਦ ਸਰਕਾਰੀ ਮਸ਼ੀਨਰੀ ਦਾ ਪ੍ਰਯੋਗ ਕਰ ਕੇ ਆ ਰਹੀਆਂ ਚੋਣਾਂ ਲਈ ਪ੍ਰਚਾਰ ‘ਤੇ ...

Read More »

ਸੁਪਰੀਮ ਕੋਰਟ ਦਾ ਅਨਿਲ ਅੰਬਾਨੀ ਨੂੰ ਵੱਡਾ ਝਟਕਾ, 453 ਕਰੋੜ ਦਿਓ ਨਹੀਂ ਤਾਂ ਜੇਲ੍ਹ ਲਈ ਰਹਿਣ ਤਿਆਰ

ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ। ਸੁਪਰੀਮ ਕੋਰਟ ਨੇ ਐਰਿਕਸਨ ਕੰਪਨੀ ਨੂੰ ਭੁਗਤਾਨ ਦੇ ਮਾਮਲੇ ਵਿੱਚ ਅਨਿਲ ਅੰਬਾਨੀ ਤੇ ਉਨ੍ਹਾਂ ਦੇ ਗਰੁੱਪ ਦੀਆਂ ਕੰਪਨੀਆਂ ਦੇ ਦੋ ਨਿਰਦੇਸ਼ਕਾਂ ਨੂੰ ਅਦਾਲਤੀ ਹੱਤਕ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਜਾਣਬੁੱਝ ਕੇ ...

Read More »

67 ਸਾਲਾ ਲਾੜੇ ਤੇ 23 ਸਾਲਾ ਲਾੜੀ ਨੂੰ ਹਾਈਕੋਰਟ ਨੇ ਦਿੱਤੀ ਸੁਰੱਖਿਆ

ਸੰਗਰੂਰ – ਜ਼ਿਲ੍ਹਾ ਸੰਗਰੂਰ ‘ਚ ਚਰਚਾ ਦਾ ਵਿਸ਼ਾ ਬਣੇ ਵਿਆਹ ਦੇ 67 ਸਾਲਾ ਲਾੜੇ ਤੇ 23 ਸਾਲਾ ਲਾੜੀ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦੇ ਖੜਕਾਏ ਗਏ ਦਰਵਾਜ਼ੇ ਤੋਂ ਬਾਅਦ ਮਾਨਯੋਗ ਅਦਾਲਤ ਵੱਲੋਂ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਨਵ ...

Read More »

ਸਾਬਕਾ ਫੌਜ ਮੁੱਖੀ ਜਨਰਲ ਜੇ.ਜੇ ਸਿੰਘ ਅਕਾਲੀ ਦਲ ਟਕਸਾਲੀ ‘ਚ ਹੋਏ ਸ਼ਾਮਲ

ਅੰਮ੍ਰਿਤਸਰ, – ਸਾਬਕਾ ਫੌਜ ਮੁਖੀ ਜਨਰਲ ਜੇ.ਜੇ ਸਿੰਘ ਅੱਜ ਲੋਕ ਸਭਾ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੀ ਅਗਵਾਈ ‘ਚ ਅੰਮ੍ਰਿਤਸਰ ਵਿਖੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਿੱਚ ਸ਼ਾਮਿਲ ਹੋਏ।ਜਨਰਲ ਜੇ ਜੇ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 2017 ਦੀ ਵਿਧਾਨ ਸਭਾ ਚੋਣ ਪਟਿਆਲੇ ਤੋਂ ਲੜੀ ਸੀ। ਉਨ੍ਹਾਂ ...

Read More »

ਮੈਂ ਬਣਾਵਾਂਗਾ ਅਮਰੀਕਾ-ਮੈਕਸੀਕੋ ਬਾਰਡਰ ‘ਤੇ ਕੰਧ – ਟਰੰਪ

ਵਾਸ਼ਿੰਗਟਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਮੰਗਲਵਾਰ ਨੂੰ ‘ਸਟੇਟ ਆਫ਼ ਦ ਯੂਨੀਅਨ 2019’ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮਹਾਨ ਦੇਸ਼ਾਂ ਨੂੰ ਅੰਦਰੂਨੀ ਯੁੱਧ ਨਹੀਂ ਲੜਨਾ ਚਾਹੀਦਾ ਹੈ। ਉਨ੍ਹਾਂ ਨੇ ਆਪਣੇ ਸੰਬੋਧਨ ‘ਚ ਵਿਰੋਧ ਅਤੇ ਬਦਲੇ ਦੀ ਸਿਆਸਤ ਨੂੰ ਖ਼ਾਰਜ ਕਰਨ ਦੀ ਬੇਨਤੀ ਕੀਤੀ। ਟਰੰਪ ਨੇ ...

Read More »

ਹਿਮਾਚਲ ਪ੍ਰਦੇਸ਼ ਦੇ ਪਾਲਮਪੁਰ ਨੇੜੇ ਬੱਸ ਖੱਡ ‘ਚ ਡਿੱਗਣ ਕਾਰਣ 39 ਲੋਕ ਹੋਏ ਜ਼ਖਮੀ

ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ ‘ਚ ਪੈਂਦੇ ਪਾਲਮਪੁਰ ਨੇੜੇ ਅੱਜ ਵਾਪਰੇ ਇਕ ਬੱਸ ਸੜਕ ਹਾਦਸੇ ਵਿਚ 39 ਲੋਕਾਂ ਜ਼ਖਮੀ ਹੋ ਗਏ। ਪਾਲਮਪੁਰ ਦੇ ਨੇੜੇ ਗੋਪਾਲਪੁਰ ਵਿਖੇ ਇਕ ਪ੍ਰਾਈਵੇਟ ਬੱਸ 100 ਫੁੱਟ ਡੂੰਘੀ ਖੱਡ ਵਿਚ ਡਿੱਗ ਗਈ, ਜਿਸ ਵਿਚ 39 ਲੋਕ ਜ਼ਖਮੀ ਹੋ ਗਏ। ਬੱਸ ਵਿਚ ਸਵਾਰ ਜ਼ਿਆਦਾਤਰ ਸਰਕਾਰੀ ਮੁਲਾਜ਼ਮ ਸਨ। ...

Read More »

ਹਰਿਆਣਾ ਨੂੰ ਬਜਟ 2019 ‘ਚ ਕੀ ਮਿਲਿਆ ਖ਼ਾਸ

ਮੋਦੀ ਸਰਕਾਰ ਦੇ ਵਿੱਤ ਮੰਤਰੀ ਪਿਊਸ਼ ਗੋਇਲ ਨੇ ਸਰਕਾਰ ਦਾ ਆਖਰੀ ਬਜਟ ਪੇਸ਼ ਕੀਤਾ। ਇਸ ਬਜਟ ਵਿੱਚ ਉਨ੍ਹਾਂ ਨੇ 22ਵਾਂ ਏਮਜ਼ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਨੇ ਬਜਟ ਪੇਸ਼ ਕਰਦਿਆਂ ਦੱਸਿਆ ਕੀ ਦੇਸ਼ ਦੇ 22ਵੇਂ ਏਮਜ਼ ਦਾ ਨਿਰਮਾਣ ਹਰਿਆਣਾ ‘ਚ ਕਰਵਾਇਆ ਜਾਵੇਗਾ। ਹੁਣ ਤੱਕ ਦੇਸ਼ ‘ਚ 21 ਏਮਜ਼ ਦਾ ਨਿਰਮਾਣ ...

Read More »

ਮੋਦੀ ਸਰਕਾਰ ਅੱਜ ਪੇਸ਼ ਕਰੇਗੀ ਬਜਟ, ਸਰਕਾਰ ਕਿਸਾਨਾਂ ਵਾਸਤੇ ਕਰ ਸਕਦੀ ਹੈ ਵੱਡੇ ਐਲਾਨ

ਅੱਜ ਮੋਦੀ ਸਰਕਾਰ ਦੇ ਮੌਜੂਦਾ ਕਾਰਜਕਾਲ ਦਾ ਆਖ਼ਰੀ ਬਜਟ ਪੇਸ਼ ਕੀਤਾ ਜਾਏਗਾ। ਅਰੁਣ ਜੇਤਲੀ ਦੀ ਗ਼ੈਰ-ਹਾਜ਼ਰੀ ਵਿੱਚ ਕੇਂਦਰੀ ਮੰਤਰੀ ਪੀਊਸ਼ ਗੋਇਲ ਬਤੌਰ ਵਿੱਤ ਮੰਤਰੀ ਅੱਜ 11 ਵਜੇ ਬਜਟ ਪੇਸ਼ ਕਰਨਗੇ। ਉਹ ਮੰਤਰਾਲੇ ਵਿੱਚ ਪਹੁੰਚ ਚੁੱਕੇ ਹਨ। ਲੋਕ ਸਭਾ ਚੋਣਾਂ ਦੀ ਵਜ੍ਹਾ ਕਰਕੇ ਇਸ ਵਾਲ ਅੰਤਰਿਮ ਬਜਟ (ਵੋਟ ਆਨ ਅਕਾਊਂਟ) ਪੇਸ਼ ...

Read More »

ਜੀਂਦ ਦੀਆਂ ਜ਼ਿਮਨੀ ਚੋਣਾਂ ‘ਚ ਬੀਜੇਪੀ ਨੇ ਗੰਡੇ ਝੰਡੇ

ਚੰਡੀਗੜ੍ਹ: ਜੀਂਦ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਇਸ ਵਿੱਚ ਬੀਜੇਪੀ ਦੇ ਉਮੀਦਵਾਰ ਕ੍ਰਿਸ਼ਣ ਮਿੱਢਾ ਦੀ ਜਿੱਤ ਹੋਈ ਹੈ। ਕ੍ਰਿਸ਼ਣ ਮਿੱਢਾ ਨੇ ਜੇਜੇਪੀ ਉਮੀਦਵਾਰ ਦਿਗਵਿਜੈ ਸਿੰਘ ਚੌਟਾਲਾ ਨੂੰ 12,248 ਵੋਟਾਂ ਦੇ ਫਰਕ ਨਾਲ ਮਾਤ ਦਿੱਤੀ। ਜਾਣਕਾਰੀ ਮੁਤਾਬਕ ਬੀਜੇਪੀ ਜੇ ਕ੍ਰਿਸ਼ਣ ਮਿੱਢਾ ਨੂੰ ਕੁੱਲ 49,929 ਵੋਟਾਂ ਮਿਲੀਆਂ ਜਦਕਿ ...

Read More »