Breaking News
Home / Tag Archives: politics

Tag Archives: politics

ਜੇਕਰ ਗਠਬੰਧਨ ਦੀ ਸਰਕਾਰ ਬਣੀ ਤਾਂ ਹਰ ਰੋਜ਼ ਨਵਾਂ ਪ੍ਰਧਾਨ ਮੰਤਰੀ ਦੇਖਣ ਨੂੰ ਮਿਲੂ- ਅਮਿਤ ਸ਼ਾਹ

ਲਖਨਊ – ਲੋਕ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਸਿਆਸੀ ਦਲਾਂ ਦੇ ਸਿਆਸੀ ਹਮਲੇ ਵੀ ਤੇਜ਼ ਹੋ ਗਏ ਹਨ। ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਗਠਜੋੜ ‘ਤੇ ਨਿਸ਼ਾਨਾ ਸਾਧਿਆ। ਕਾਨਪੁਰ ‘ਚ ਭਾਜਪਾ ਵਰਕਰਾਂ ਨੂੰ ਸੰਬੋਧਿਤ ਕਰਦਿਆਂ ਅਮਿਤ ਨੇ ਦੇਸ਼ ‘ਚ ਗਠਜੋੜ ਦੀ ਸਰਕਾਰ ਬਣਾਉਣ ‘ਤੇ ਪ੍ਰਧਾਨ ਮੰਤਰੀਆਂ ...

Read More »

ਸਪੈਸ਼ਲ ਇਨਵੇਸਟੀਗੇਸ਼ਨ ਟੀਮ ਅੱਜ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਤੇ ਪੁਲਿਸ ਮੁਲਾਜਮਾਂ ਦੇ ਬਿਆਨ ਦਰਜ ਕਰੇਗੀ

ਬੇਅਦਬੀ ਮਾਮਲਿਆਂ ਤੇ ਬਣਾਈ ਸਿੱਟ ਅੱਜ ਫਰੀਦਕੋਟ ਦੇ ਐੱਸ.ਆਈ.ਟੀ. ਕੈਂਪਸ ‘ਚ ਪੁਲਸ ਮੁਲਾਜ਼ਮਾਂ ਦੇ ਬਿਆਨ ਦਰਜ ਕਰ ਸਕਦੀ ਹੈ। ਇਹ ਬਿਆਨ ਉਨ੍ਹਾਂ ਪੁਲਸ ਮੁਲਾਜ਼ਮਾਂ ਦੇ ਦਰਜ ਕੀਤੇ ਜਾਣਗੇ ਜੋ 14 ਅਕਤੂਬਰ 2015 ਨੂੰ ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਪ੍ਰਦਰਸ਼ਨ ਸਥਾਨ ‘ਤੇ ਮੌਕੇ ‘ਤੇ ਤਾਇਨਾਤ ਸਨ। ਇਸ ਤੋਂ ਇਲਾਵਾ ਐੱਸ.ਆਈ.ਟੀ ਵਲੋਂ ...

Read More »

ਪਿਹੋਵਾ ਤੋੇ ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਦੇਹਾਂਤ

ਚੰਡੀਗੜ੍ਹ, – ਇਨੈਲੋ ਵਿਧਾਇਕ ਦਲ ਦੇ ਉਪ ਨੇਤਾ ਅਤੇ ਪਿਹੋਵਾ ਦੇ ਵਿਧਾਇਕ ਜਸਵਿੰਦਰ ਸਿੰਘ ਸੰਧੂ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਪੀ.ਜੀ.ਆਈ. ‘ਚ ਆਖ਼ਰੀ ਸਾਹ ਲਿਆ। ਸੰਧੂ ਦਾ ਕੱਲ੍ਹ ਐਤਵਾਰ 12 ਵਜੇ ਪਿੰਡ ਗੁਮਥਲਾ ਗਢੁ ‘ਚ ਸਸਕਾਰ ਕੀਤਾ ਜਾਵੇਗਾ। ਸੰਧੂ ਪਿਛਲੇ ਕੁਝ ਮਹੀਨਿਆਂ ਤੋਂ ਕੈਂਸਰ ਦੀ ਬਿਮਾਰੀ ਨਾਲ ਪੀੜਤ ...

Read More »

ਐਮ.ਪੀ. ਚੋਣਾ ਦੇ ਐਲਾਨ ਤੋਂ ਬਾਅਦ ਉਤਾਰਾਂਗੇ ਉਮੀਦਵਾਰ- ਸੁਖਬੀਰ ਬਾਦਲ

ਚੰਡੀਗੜ੍ਹ: ਅੱਜ ਚੰਡੀਗੜ੍ਹ ‘ਚ ਸ਼੍ਰੋਮਣੀ ਅਕਾਲੀ ਦਲ ਨੇ ਪ੍ਰੈਸ ਕਾਨਫਰੰਸ਼ ਕੀਤੀ ਇਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ ਹੋ ਜਾਵੇ ਉਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਫ਼ੈਸਲਾ ਕੀਤਾ ਜਾਵੇਗਾ ਇਸ ਮੌਕੇ ਉਹਨਾਂ ਕਿਹਾ ਕਿ ਉਹ ਪੁਰਾਣੇ ...

Read More »

ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ ਦੀ ਸਿਹਤ ‘ਚ ਸੁਧਾਰ

ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਅਤੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਗੁਰਦਾਸ ਸਿੰਘ ਬਾਦਲ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪਿਆ ਸੀ, ਦੀ ਸਿਹਤ ‘ਚ ਸੁਧਾਰ ਆ ਗਿਆ ਹੈ। ਉਨ੍ਹਾਂ ਨੂੰ 4 ਦਿਨ ਪਹਿਲਾਂ ਪੀ. ਜੀ. ਆਈ. ਵਿਖੇ ਦਾਖਲ ਕਰਵਾਇਆ ...

Read More »

ਮੋਦੀ ਸਰਕਾਰ ਨੇ ਜਨਰਲ ਵਰਗ ਨੂੰ ਵੀ ਸਿੱਖਿਆ ਤੇ ਨੌਕਰੀਆਂ ‘ਚ ਦਿੱਤਾ ਰਾਖਵਾਂਕਰਨ

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਮੋਦੀ ਸਰਕਾਰ ਨੇ ਵੱਡਾ ਦਾਅ ਖੇਡਿਆ ਹੈ। ਮੋਦੀ ਕੈਬਨਿਟ ਨੇ ਆਰਥਕ ਤੌਰ ‘ਤੇ ਪੱਛੜੇ ਜਨਰਲ ਵਰਗ ਨਾਲ ਸਬੰਧਤ ਲੋਕਾਂ ਨੂੰ ਨੌਕਰੀ ਤੇ ਸਿੱਖਿਆ ਵਿੱਚ ਰਾਖਵਾਂਕਰਨ ਦਾ ਫੈਸਲਾ ਲਿਆ ਹੈ। ਇਹ ਰਾਖਵਾਂਕਰਨ ਮੌਜੂਦਾ ਰਿਜ਼ਰਵੇਸ਼ਨ ਵਿਵਸਥਾ ਨਾਲ ਛੇੜਛਾੜ ਕੀਤੇ ਤੋਂ ਬਗ਼ੈਰ ਦਿੱਤੀ ਜਾਵੇਗੀ। ...

Read More »

ਰਾਜੀਵ ਗਾਂਧੀ ਦੇ ਬੁੱਤ ਦੇ ਕਾਲਖ ਲਾਉਣ ਵਾਲੇ ਅਕਾਲੀ ਆਗੂਆਂ ਨੂੰ ਅਦਾਲਤ ਨੇ ਕੀਤਾ ਰਿਹਾਅ

ਅਦਾਲਤ ਵੱਲੋਂ ਰਿਹਾਅ ਹੋਣ ਮਗਰੋਂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਨੇ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਵੀ ਕੀਤਾ। ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ਼ ਮੱਲ੍ਹ ਕੇ ਕੰਮ ਹਾਲੇ ਛੋਟਾ ਕੀਤਾ ਹੈ। ਇਸ ਤਰ੍ਹਾਂ ਦੇ ...

Read More »

ਡਾ ਰਾਜਕੁਮਾਰ ਵੇਰਕਾ ਨੇ ਭਗਵਾਨ ਤੇ ਹੋ ਰਹੀ ਰਾਜਨੀਤੀ ਤੇ ਮੁੱਖਮੰਤਰੀ ਯੋਗੀ ਤੇ ਕਸਿਆ ਸ਼ਿਕੰਜਾ

ਡਾ ਰਾਜਕੁਮਾਰ ਵੇਰਕਾ ਨੇ ਭਗਵਾਨ ਤੇ ਹੋ ਰਹੀ ਰਾਜਨੀਤੀ ਤੇ ਮੁੱਖਮੰਤਰੀ ਯੋਗੀ ਤੇ ਕਸਿਆ ਸ਼ਿਕੰਜਾ

Read More »

AAP ਦੀ ਬਲਜਿੰਦਰ ਕੌਰ ਨੇ ਚੋਣ ਕਮਿਸ਼ਨਰ ਕੋਲ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਨ ਦੀ ਕੀਤੀ ਮੰਗ

AAP ਦੀ ਬਲਜਿੰਦਰ ਕੌਰ ਨੇ ਚੋਣ ਕਮਿਸ਼ਨਰ ਕੋਲ ਪਾਰਦਰਸ਼ੀ ਤਰੀਕੇ ਨਾਲ ਚੋਣਾਂ ਕਰਨ ਦੀ ਕੀਤੀ ਮੰਗ

Read More »