Breaking News
Home / Tag Archives: politics (page 2)

Tag Archives: politics

ਸਾਬਕਾ ਕਾਂਗਰਸੀ ਮੰਤਰੀ ਸਿੰਗਲਾ ਦਾ ਦੇਹਾਂਤ

Ex-finance-minister-punjab-Surinder-Singla-congress-leader-passed-away-580x395

ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਤੇ ਸਾਬਕਾ ਵਿੱਤ ਮੰਤਰੀ ਸੁਰਿੰਦਰ ਸਿੰਗਲਾ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਸਿੰਗਲਾ ਪਿਛਲੀ ਕੈਪਟਨ ਸਰਕਾਰ ‘ਚ ਵਿੱਤ ਮੰਤਰੀ ਰਹੇ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੰਗਲਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਸਮੇਂ ਸਿੰਗਲਾ ਦਿੱਲੀ ‘ਚ ਰਹਿ ...

Read More »

ਸਿੱਧੂ ਜੋੜਾ ਵਿਵਾਦਾਂ ‘ਚ, ਪਤੀ ਵਲੋਂ ਮੁਅੱਤਲ ਸੈਨੇਟਰੀ ਇੰਸਪੈਕਟਰ ਨੂੰ ਪਤਨੀ ਨੇ ਕੀਤਾ ਬਹਾਲ

37852-qrutqhiwby-1468845911

ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਮੁਅੱਤਲ ਕੀਤੇ ਸੈਨੇਟਰੀ ਇੰਸਪੈਕਟਰ ਨੂੰ ਬਹਾਲ ਕਰਦੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੀ ਤਸਵੀਰ ਸਿਆਸੀ ਮੁੱਦਾ ਬਣ ਗਈ ਹੈ। ਪਿਛਲੇ ਸਾਲ ਨਵਜੋਤ ਸਿੰਘ ਸਿੱਧੂ ਨੇ ਸੈਨੇਟਰੀ ਇੰਸਪੈਕਟਰ ਨੂੰ ਆਪਣੀ ਡਿਊਟੀ ਨਾ ਕਰਨ ਲਈ ਮੁਅੱਤਲ ਕੀਤਾ ਸੀ।ਜਾਂਚ ਤੋਂ ਬਾਅਦ ਸੈਨੇਟਰੀ ਇੰਸਪੈਕਟਰ ਸੰਜੀਵ ਕਾਲੀਆ ...

Read More »

ਸ਼੍ਰੋਮਣੀ ਅਕਾਲੀ ਦਲ ਨੇ ਮੁੜ ਚੁੱਕਿਆ ਪੰਥਕ ਮੁੱਦਿਆਂ ਦਾ ਹਥਿਆਰ

punjab-chief-minister-parkash-singh-badal-and-479372

ਸ਼੍ਰੋਮਣੀ ਅਕਾਲੀ ਦਲ ਇੱਕ ਵਾਰ ਮੁੜ ਪੰਥਕ ਮੁੱਦਿਆਂ ਨੂੰ ਲੈ ਕੇ ਸਰਗਰਮ ਹੋਇਆ ਹੈ। ਵਿਧਾਨ ਸਭਾ ਚੋਣਾਂ ਵਿੱਚ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਆਪਣਾ ਅਕਸ ਸੁਧਾਰਨ ਵਿੱਚ ਜੁਟਿਆ ਹੋਇਆ ਹੈ। ਇਸੇ ਕਵਾਇਦ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਿਆ। ਵਫਦ ਨੇ ਭਾਰਤ ਸਰਕਾਰ ...

Read More »

ਹੁਣ ਪਾਕਿਸਤਾਨ ਨਹੀਂ ਜਾਵੇਗਾ ਸਤਲੁਜ-ਬਿਆਸ ਦਾ ਪਾਣੀ

1200px-Jhelum_River_Bridge

ਸਤਲੁਜ-ਬਿਆਸ ਦਰਿਆਵਾਂ ਦਾ ਪਾਣੀ ਹੁਣ ਪਾਕਿਸਤਾਨ ਨਹੀਂ ਜਾ ਸਕੇਗਾ।ਇਨ੍ਹਾਂ ਦਾ ਪਾਣੀ ਪਾਕਿਸਤਾਨ ਜਾਣ ਤੋਂ ਰੋਕਣ ਲਈ ਕੇਂਦਰੀ ਪ੍ਰਾਜੈਕਟ ਸ਼ੁਰੂ ਹੋਣ ਵਾਲਾ ਹੈ।ਕੇਂਦਰ ਸਰਕਾਰ ਨੇ ਦਰਿਆਵਾਂ ਦੇ ਪਾਣੀ ਨੂੰ ਬੰਨ੍ਹਣ ਲਈ ਕੇਂਦਰੀ ਪ੍ਰਾਜੈਕਟ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤਹਿਤ ਹੁਸੈਨੀਵਾਲਾ ਹੈੱਡਵਰਕਸ ਦੇ ਗੇਟਾਂ ਦੀ ਮੁਰੰਮਤ ਕੀਤੀ ਜਾਣੀ ਹੈ।ਨਹਿਰੀ ਵਿਭਾਗ ਪੰਜਾਬ ...

Read More »

ਸ਼ਿਵ ਸੈਨਾ ਦੇ ਝਟਕੇ ਮਗਰੋਂ ਅਕਾਲੀ ਦਲ ਨੂੰ ਟੋਹਣ ਪਹੁੰਚੇ ਅਮਿਤ ਸ਼ਾਹ

Praksh Singh Badal

ਬੁੱਧਵਾਰ ਨੂੰ ਸ਼ਿਵ ਸੈਨਾ ਦੇ ਝਟਕੇ ਮਗਰੋਂ ਬੀਜੇਪੀ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਆਪਣੇ ਇੱਕ ਹੋਰ ਪੁਰਾਣੇ ਭਾਈਵਾਲ ਅਕਾਲੀ ਦਲ ਨੂੰ ਟੋਹਣ ਲਈ ਚੰਡੀਗੜ੍ਹ ਪਹੁੰਚੇ ਹਨ। ਅਮਿਤ ਸ਼ਾਹ ਚੰਡੀਗੜ੍ਹ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ...

Read More »

‘ਆਪ’ ‘ਚ ਮਚੀ ਖਲਬਲੀ, ‘ਝਾੜੂ’ ਤੀਲਾ ਤੀਲਾ ਹੋਣ ਦੀ ਕਗਾਰ ‘ਤੇ..

_272846ca-525f-11e7-8a38-d46223a68388.png

ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿੱਚ ਖਾਨਾਜੰਗੀ ਜਾਰੀ ਹੈ। ਜਿਹੜਾ ਵੀ ਲੀਡਰ ਉੱਭਰਨ ਲੱਗਦਾ ਹੈ, ਉਸ ਖਿਲਾਫ ਸਾਜਿਸ਼ਾਂ ਸ਼ੁਰੂ ਹੋ ਜਾਂਦੀਆਂ ਹਨ। ਇਸ ਵਾਰ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨਿਸ਼ਾਨੇ ‘ਤੇ ਹਨ। ਸੋਸ਼ਲ ਮੀਡੀਆ ‘ਤੇ ਆਡੀਓ ਵਾਇਰਲ ਹੋਈ ਹੈ। ਇਸ ਵਿੱਚ ਖਹਿਰਾ ਖਿਲਾਫ ਸਾਜਿਸ਼ ਘੜੀ ਜਾ ਰਹੀ ...

Read More »

ਸ਼ਾਹਕੋਟ ਜ਼ਿਮਨੀ ਚੋਣ : 3 ਵਜੇ ਤਕ 57 ਫੀਸਦੀ ਵੋਟਿੰਗ, ਸੁਰੱਖਿਆ ਦੇ ਪੁੱਖਤਾ ਪ੍ਰਬੰਧ

2018_5image_10_20_250560000aaa

ਸ਼ਾਹਕੋਟ ਜ਼ਿਮਨੀ ਚੋਣ ‘ਚ ਅਕਾਲੀ, ਕਾਂਗਰਸ ਤੇ ਆਮ ਆਦਮੀ ਪਾਰਟੀ ਸਮੇਤ ਕੁੱਲ 12 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1,72,676 ਵੋਟਰਾਂ ਵਲੋਂ ਕੀਤਾ ਜਾਵੇਗਾ। ਲੋਕਾਂ ‘ਚ ਵੋਟਾਂ ਨੂੰ ਲੈ ਕੇ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੁਪਹਿਰ 3 ਵਜੇ ਤਕ ਲੋਕਾਂ ਨੇ 57 ਫੀਸਦੀ ਵੋਟਿੰਗ ਕੀਤੀ। ਇਸ ਦੇ ਮੱਦੇਨਜ਼ਰ ਅਕਾਲੀ-ਭਾਜਪਾ ਉਮੀਦਵਾਰ ਨਾਇਬ ...

Read More »

ਮਹਿਲਾਂ ‘ਚ ਸ਼ਾਹੀ ਖਾਣਾ ਖਾਣ ਵਾਲੇ ਰਾਜੇ ਨੇ ਚੋਣ ਪ੍ਰਚਾਰ ਵਾਲੀ ਗੱਡੀ ‘ਚ ਹੀ ਖਾਦਾ ਦੁਪਹਿਰ ਦਾ ਖਾਣਾ

ਸ਼ਾਹਕੋਟ ਜ਼ਿਮਨੀ ਚੋਣ ਮੈਦਾਨ ਸ਼ਨੀਵਾਰ ਦੇ ਦਿਨ ਪੂਰੀ ਤਰ੍ਹਾਂ ਭੱਖਿਆ ਹੋਇਆ ਹੈ।ਵਿਵਾਦਾਂ ‘ਚ ਘਿਰੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ‘ਚ ਪ੍ਰਚਾਰ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਏ.ਸੀ. ਰੱਥ ‘ਚ ਸਵਾਰ ਹੋ ਕੇ ਰੋਡ ਸ਼ੋਅ ਕਰਨ ਲਈ ਸ਼ਾਹਕੋਟ ਪਹੁੰਚੇ ਹਨ। ਇਸ ਸਮੇਂ ਸ਼ਾਹਕੋਟ ਰੋਡ ਸ਼ੋਅ ਦੌਰਾਨ ...

Read More »

ਸਰਕਾਰੀ ‘ਦਾਮਾਦ’ ਬਣਿਆ ਸਿੱਧੂ ਦਾ ਪਰਿਵਾਰ, ਪਤਨੀ ਮਗਰੋਂ ਬੇਟਾ ਵੀ ਐਡਜਸਟ

ਪੰਜਾਬ ਸਰਕਾਰ ਨੇ ਵੀਰਵਾਰ ਨੂੰ 28 ਵਕੀਲਾਂ ਦੀ ਭਰਤੀ ਕੀਤੀ ਹੈ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਪੁੱਤਰ ਕਰਨ ਸਿੰਘ ਸਿੱਧੂ ਵੀ ਸ਼ਾਮਲ ਹੈ। ਕਰਨ ਸਿੱਧੂ ਨੂੰ ਪੰਜਾਬ ਵਿੱਚ ਸਹਾਇਕ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ।29 ਸਾਲਾ ਕਰਨ ਸਿੱਧੂ ਨੇ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ...

Read More »

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਟਰੈਵਲ ਏਜੰਟਾਂ ‘ਚ ਮਚੇਗਾ ਹੜਕੰਪ

2018_5image_08_39_4440000001

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ‘ਚ ਫਰਜ਼ੀ ਟਰੈਵਲ ਏਜੰਟਾਂ ‘ਤੇ ਸ਼ਿਕੰਜਾ ਕੱਸਣ ਲਈ ਪ੍ਰਸ਼ਾਸਨ ਨੂੰ ਸਖਤ ਹੁਕਮ ਦਿੱਤੇ ਹਨ। ਆਮ ਲੋਕਾਂ ਨੂੰ ਫਰਜ਼ੀ ਏਜੰਟਾਂ ਦੇ ਜਾਲ ਤੋਂ ਬਚਾਉਣ ਲਈ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ, ਜ਼ਿਲ੍ਹਾ ਪੁਲਸ ਮੁਖੀਆਂ/ਪੁਲਸ ਕਮਿਸ਼ਨਰਾਂ ਨੂੰ ਆਪੋ-ਆਪਣੇ ਜ਼ਿਲ੍ਹਿਆਂ ‘ਚ ਫਰਜ਼ੀ ...

Read More »
My Chatbot
Powered by Replace Me