Breaking News
Home / Tag Archives: Punjab police

Tag Archives: Punjab police

ਲੁਧਿਆਣਾ ਪੁਲਿਸ ਨੂੰ ਮਿਲੀ ਵੱਡੀ ਸਫਲਤਾ ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ

ਲੁਧਿਆਣਾ- ਲੁਧਿਆਣਾ ‘ਚ ਐੱਸ. ਟੀ. ਐੱਫ. ਦੀ ਪੁਲਿਸ ਨੇ ਨਸ਼ੀਲੀਆਂ ਵਸਤੁਆਂ ਦੀ ਤਸਕਰੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਢਾਈ ਕਰੋੜ ਰੁਪਏ ਦੀ ਅੱਧਾ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਲੁਧਿਆਣਾ ਰੇਂਜ ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ...

Read More »

ਵੀਡੀਓ ਦੇਖ ਕੇ ਪਿਸਤੌਲ ਬਣਾਉਣ ਵਾਲੇ ਦੋ ਚੜੇ ਪੁਲਿਸ ਅੜਿਕੇ

ਗੁਰਦਾਸਪੁਰ- ਬਟਾਲਾ ਪੁਲਿਸ ਨੇ ਗੈਰ ਕਾਨੂੰਨੀ ਹਥਿਆਰ ਬਣਾਉਣ ਵਾਲੇ ਦੋ ਲੋਕਾਂ ਨੂੰ ਗਿਰਫਤਾਰ ਕਰ ਕੇ ਹਥਿਆਰ ਬਣਾਉਣ ਵਾਲੀ ਫ਼ੈਕਟਰੀ ਦਾ ਖ਼ੁਲਾਸਾ ਕੀਤਾ ਹੈ। ਫੜੇ ਗਏ ਦੋਵੇਂ ਨੌਜਵਾਨ ਬਟਾਲਾ ਸਿਟੀ ਦੇ ਰਹਿਣ ਵਾਲੇ ਹਨ ਅਤੇ ਇਹਨਾਂ ਵਿੱਚੋਂ ਇੱਕ ਕੰਪਿਊਟਰ ਇੰਜੀਨੀਅਰ ਅਤੇ ਦੂਜਾ ਖ਼ਰਾਦ ਫ਼ੈਕਟਰੀ ਦੇ ਮਾਲਕ ਦਾ ਬੇਟਾ ਦੱਸਿਆ ਜਾ ਰਿਹਾ ...

Read More »

ਆਈ.ਜੀ.ਉਮਰਾਨੰਗਲ ਨੂੰ ਹਾਈਕੋਰਟ ਨੇ ਦਿੱਤੀ ਬਲੈਕਟ ਬੇਲ

ਫਗਵਾੜਾ- ਬੇਅਦਬੀ ਤੇ ਗੋਲੀ ਕਾਂਡ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਗਏ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਅੱਜ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ। ਹਾਈਕੋਰਟ ਨੇ ਰਾਹਤ ਦਿੰਦਿਆਂ ਉਮਰਾਨੰਗਲ ਨੂੰ ਕਿਹਾ ਹੈ ਕਿ ਗ੍ਰਿਫ਼ਤਾਰੀ ਤੋਂ ਪਹਿਲਾਂ 7 ਦਿਨ ਦਾ ਨੋਟਿਸ ਦਿੱਤਾ ਜਾਵੇ। ਉਮਰਾਨੰਗਲ ਇਸ ਸਮੇਂ ਜੇਲ੍ਹ ਵਿਚ ਹਨ ਤੇ ਉਹਨਾ ਨੂੰ ਬਲੈਕਟ ...

Read More »

ਜਾਣੋ, ਸੁਖਪਾਲ ਖਹਿਰਾ ਨੇ ਪੰਜਾਬੀ ਏਕਤਾ ਪਾਰਟੀ ਦਾ ਨਾਂ ਬਦਲ ਕੇ ਕੀ ਰੱਖਿਆ

ਚੰਡੀਗੜ੍ਹ: ਸੁਖਪਾਲ ਖਹਿਰਾ ਨੇ ਪਲੇਠੀ ਚੋਣ ਲੜਨ ਤੋਂ ਪਹਿਲਾਂ ਹੀ ਆਪਣੀ ਪਾਰਟੀ ਦਾ ਨਾਂ ਬਦਲ ਲਿਆ ਹੈ। ਪੰਜਾਬੀ ਏਕਤਾ ਪਾਰਟੀ ਹੁਣ ‘ਪੰਜਾਬ ਏਕਤਾ ਪਾਰਟੀ’ ਬਣ ਗਈ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਇਹ ਚੋਣ ਕਮਿਸ਼ਨ ਦੇ ਇਤਰਾਜ਼ ਕਰਕੇ ਕੀਤਾ ਗਿਆ ਹੈ। ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਵੱਖ ...

Read More »

ਠੇਕੇ ‘ਤੇ ਭਰਤੀ ਮੁਲਾਜ਼ਮਾਂ ਲਈ ਕੈਪਟਨ ਦਾ ਵੱਡਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਜਟ ਇਜਲਾਸ ਦੌਰਾਨ ਠੇਕੇ ਆਧਾਰ ‘ਤੇ ਭਰਤੀ ਹੋਏ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਹੈ। ਕੈਪਟਨ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਕਿਹਾ ਕਿ ਠੇਕੇ ‘ਤੇ ਭਰਤੀ ਹੋਏ ਮੁਲਾਜ਼ਮਾਂ ਤੇ ਪਿਛਲੇ ਲੰਮੇ ਸਮੇਂ ਤੋਂ ਰਹਿੰਦੀਆਂ ਅਧਿਆਪਕਾਂ ਤੇ ਹੋਰ ਸਰਕਾਰੀ ਮੁਲਾਜ਼ਮਾਂ ਦੀਆਂ ਮੰਗਾਂ ...

Read More »

ਦਿੱਲੀ-ਲਾਹੌਰ ਬੱਸ ਨੂੰ ਸ਼ਿਵ ਸੈਨਿਕਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ

ਫਗਵਾੜਾ ਵਿੱਚ ਸ਼ਿਵ ਸੈਨਿਕਾਂ ਨੇ ਅੱਜ ਦਿੱਲੀ-ਲਾਹੌਰ ਵਿਚਾਲੇ ਚੱਲਣ ਵਾਲੀ ਭਾਰਤ-ਪਾਕਿਸਤਾਨ ਬੱਸ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਪ੍ਰਤੀ ਰੋਸ ਜ਼ਾਹਰ ਕੀਤਾ।ਨੈਸ਼ਨਲ ਹਾਈਵੇ ‘ਤੇ ਫਗਵਾੜਾ ਵਿੱਚ ਸ਼ਿਵ ਸੈਨਾ ਦੇ ਵਰਕਰ ਇਕੱਠੇ ਹੋਏ ਸੀ। ਇਸ ਦੌਰਾਨ ਕਪੂਰਥਲਾ ਤੇ ਫਗਵਾੜਾ ਇਲਾਕੇ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਚੱਲਣ ਵਾਲੀ ਸੱਦਾ-ਏ-ਸਰਹੱਦ ਬੱਸ ਨੂੰ ਕਾਲੇ ਝੰਡੇ ਵਿਖਾਏ ਗਏ। ...

Read More »

IG ਉਮਰਾਨੰਗਲ ਨੂੰ ਭੇਜਿਆ 4 ਦਿਨ ਪੁਲਿਸ ਰਿਮਾਂਡ ‘ਤੇ

IG ਉਮਰਾਨੰਗਲ ਨੂੰ ਭੇਜਿਆ 4 ਦਿਨ ਪੁਲਿਸ ਰਿਮਾਂਡ 'ਤੇ

ਫਰੀਦਕੋਟ – ਆਈ.ਜੀ. ਉਮਰਾਨੰਗਲ ਨੂੰ 23 ਫਰਵਰੀ ਤੱਕ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਅੇਸਆਈਟੀ ਵਲੋਂ ਪੁੱਛਗਿਛ ਲਈ 10 ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਡਿਊਟੀ ਮੈਜਿਸਟਰੇਟ ਵਲੋਂ ਉਨ੍ਹਾਂ ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆਹੈ।

Read More »

ਬਹਿਬਲ ਕਲਾ ਗੋਲੀ ਕਾਂਡ : IG ਉਮਰਾਨੰਗਲ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ – SIT ਨੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਕੋਟਕਪੂਰਾ ਤੇ ਬਹਿਬਲ ਕਲਾਂ ਫਾਇਰਿੰਗ ਮਾਮਲੇ ‘ਚ ਸੋਮਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸਆਈਟੀ ਮੈਂਬਰ ਕੁੰਵਰ ਵਿਜੈ ਪ੍ਰਤਾਪ ਨੇ ਬਾਬੂਸ਼ਾਹੀ ਡਾਟ ਕਾਮ ਨੂੰ ਇਸ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

Read More »

ਪੈਸਿਆਂ ਪਿੱਛੇ ਨੌਜਵਾਨ ਨੂੰ ਗੋਲੀਆਂ ਨਾਲ ਭੁੱਨਿਆ

ਬਠਿੰਡਾ ਤੋਂ ਇੱਕ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੀ ਵੀ ਰੂਹ ਕੰਬ ਜਾਵੇਗੀ। ਦਰਅਸਲ ਇਥੇ ਪੈਸਿਆਂ ਦੇ ਲੈਣ ਦੇਣ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੋਟਰਸਾਈਕਲ ਮੁਰੰਮਤ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ...

Read More »

ਹਰਸਿਮਰਤ ਬਾਦਲ ਨੂੰ ਖਹਿਰਾ ਨਹੀਂ ਕਾਂਗਰਸ ਹੀ ਹਰਾ ਸਕਦੀ ਹੈ- ਔਜਲਾ

ਕਾਂਗਰਸ ਦੇ ਅੰਮ੍ਰਿਤਸਰ ਤੋਂ ਐਮ.ਪੀ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੁਝ ਧਿਰਾਂ ਵੱਲੋਂ ਬਣਾਏ ਚੌਥੇ ਫਰੰਟ ਤੋਂ ਕਾਂਗਰਸ ਨੂੰ ਕੋਈ ਖਤਰਾ ਨਹੀਂ। ਔਜਲਾ ਨੇ ਕਿਹਾ ਕਿ ਚੌਥੇ ਫਰੰਟ ਤੋਂ ਸਿਰਫ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਖਤਰਾ ਹੈ ਜਦਕਿ ਕਾਂਗਰਸ ਨੂੰ ਇਸ ਨਾਲ ਕੋਈ ਫਰਕ ਨਹੀਂ ਪਵੇਗਾ। ਪੰਜਾਬੀ ...

Read More »