Breaking News
Home / Tag Archives: sikh

Tag Archives: sikh

ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ SGPC ਪ੍ਰਧਾਨ ਲੌਂਗੋਵਾਲ ਨੇ ਕੀਤਾ

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਬਰਨਾਲਾ ਦੇ ਇਤਿਹਾਸਕ ਗੁਰਦੁਆਰਾ ਬੀਬੀ ਪ੍ਰਧਾਨ ਕੌਰ ਵਿੱਚ ਪੁਨਰ ਨਿਰਮਾਣ ਕੀਤੇ 289 ਸਾਲ ਪੁਰਾਣੇ ਸਰੋਵਰ ਦਾ ਉਦਘਾਟਨ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਭਾਈ ਲੌਂਗੋਵਾਲ ਨੇ ਕਿਹਾ ਕਿ ਇਹ ਤਪ ਅਸਥਾਨ ਸਿੱਖਾਂ ਲਈ ਬੇਹੱਦ ਮਹੱਤਵ ਰੱਖਦਾ ਹੈ। ਉਨ੍ਹਾਂ ...

Read More »

ਪਾਕਿਸਤਾਨ ਵਿੱਚ ਪਹਿਲੀ ਵਾਰ ਇਕ ਸਿੱਖ ਬਣਿਆ ਪੰਜਾਬ ਦੇ ਗਵਰਨਰ ਦਾ ਲੋਕ ਸੰਪਰਕ ਅਫ਼ਸਰ

ਲਾਹੌਰ : ਪਾਕਿਸਤਾਨ ਅਤੇ ਲਾਹੌਰ ਰਾਜ ਭਵਨ ਦੇ ਇਤਿਹਾਸ ਵਿਚ ਪਹਿਲੀ ਵਾਰ ਇੱਕ ਦਸਤਾਰਧਾਰੀ ਸਿੱਖ ਨੂੰ ਰਾਜ ਭਵਨ ਵਿਚ ਗਵਰਨਰ ਦਾ ਲੋਕ ਸੰਪਰਕ ਅਫ਼ਸਰ ( ਪੀ ਆਰ ਓ ) ਲਾਇਆ ਗਿਆ ਹੈ . ਰਾਜ ਭਵਨ ਦੀ ਜਾਣਕਾਰੀ ਅਨੁਸਾਰ ਪਵਨ ਸਿੰਘ ਅਰੋੜਾ ਨੂੰ ਇਸ ਅਹੁਦੇ ਤੇ ਪਾਇਆ ਗਿਆ ਹੈ ਅਤੇ ਉਸਨੇ ...

Read More »

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੇ ਇਤਿਹਾਸਕਾਰਾਂ ‘ਤੇ ਹੋਵੇ ਕਾਨੂੰਨੀ ਕਾਰਵਾਈ : ਯੂਨਾਇਟੇਡ ਸਿੱਖ ਪਾਰਟੀ

ਪਟਿਆਲਾ (ਅਮਰਜੀਤ ਸਿੰਘ) : ਯੂਨਾਇਟੇਡ ਸਿੱਖ ਪਾਰਟੀ ਦੇ ਮੱੁਖੀ ਜਸਵਿੰਦਰ ਸਿੰਘ ਰਾਜਪੁਰਾ ਵੱਲੋਂ ਐਸ.ਪੀ.ਡੀ. ਪਟਿਆਲਾ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਇਤਿਹਾਸਕਾਰਾ ਤੇ ਕੇਸ ਦਰਜ ਕਰਨ ਲਈ ਮੰਗ ਪੱਤਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਸਿਲੇਬਸ ਦੇ ਵਿੱਚ ਕੀਤੀਆਂ ਗਲਤੀਆਂ ਸਿੱਧ ਕਰਦਿਆਂ ਹਨ ਕਿ ਇਹ ਸਭ ਸਿੱਖ ਵਿਰੋਧੀ ਕਾਰਵਾਈ ਦਾ ...

Read More »

ਅਮਰੀਕਾ ‘ਚ ਸਿੱਖ ਵਿਅਕਤੀ ਦਾ ਕਿਰਚ ਮਾਰ ਕੇ ਕਤਲ

ਨਿਊ ਯਾਰਕ, 17 ਅਗਸਤ ਨਿਊਜਰਸੀ ‘ਚ ਇੱਕ ਸਿੱਖ ਵਿਅਕਤੀ ਦਾ ਉਸਦੇ ਹੀ ਸਟੋਰ ਚ ਕਿਰਚ ਮਾਰ ਕੇ ਕਤਲ ਕਰ ਦਿੱਤਾ ਗਿਆ। ਲੰਘੇ ਤਿੰਨ ਹਫਤਿਆਂ ‘ਚ ਘੱਟ ਗਿਣਤੀ ਸਿੱਖ ਸਮਾਜ ਦੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਇਹ ਤੀਜੀ ਘਟਨਾ ਵਾਪਰੀ ਹੈ। ਜਾਣਕਾਰੀ ਮੁਤਾਬਕ ਤਰਲੋਕ ਸਿੰਘ ਵੀਰਵਾਰ ਨੂੰ ਉਨ੍ਹਾਂ ਦੇ ਹੀ ...

Read More »

ਬਰਗਾੜੀ ਮੋਰਚੇ ਲਈ ਅੱਜ ਲੁਧਿਆਣਾ ਤੋਂ ਰਵਾਨਾ ਹੋਵੇਗਾ ਤੀਜਾ ਜੱਥਾ, ਜੱਥੇਦਾਰ ਜਸਵੰਤ ਸਿੰਘ ਚੀਮਾ

    ਲੁਧਿਆਣਾ, ਜੂਨ 2015 ਤੋਂ ਪੰਜਾਬ ਭਰ ਵਿਚ ਜਗ੍ਹਾ ਜਗ੍ਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਸ਼ੁਰੂ ਹੋਈਆਂ ਘਟਨਾਵਾਂ ਅੱਜ ਵੀ ਰੁਕਣ ਦਾ ਨਾਂ ਨਹੀਂ ਲੈ ਰਹੀਆਂ।  ਇਹਨਾਂ ਦੋਸ਼ੀਆਂ ਦੀ ਗ੍ਰਿਫਤਾਰੀ ਕਰਵਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਹੇਠ ...

Read More »