Breaking News
Home / Tag Archives: SIKHS

Tag Archives: SIKHS

ਵਿਸਾਖੀ ‘ਤੇ 839 ਸਿੱਖਾਂ ਦਾ ਜਥਾ ਪਾਕਿਸਤਾਨ ਰਵਾਨਾ

ਪਾਕਿਸਤਾਨ ਵਿਖੇ ਵਿਸਾਖੀ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ 839 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਰਵਿੰਦਰ ਸਿੰਘ ਖ਼ਾਲਸਾ ਕਰ ਰਹੇ ਹਨ। ਜਥੇ ਨੂੰ ਰਵਾਨਾ ਕਰਨ ਸਮੇਂ ਸ੍ਰੀ ਦਰਬਾਰ ਸਾਹਿਬ ...

Read More »

ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਤਿਆਰੀਆਂ ਜ਼ੋਰਾਂ ‘ਤੇ

ਪਟਿਆਲਾ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਵਿਸ਼ਾਲ ਜੋੜ ਮੇਲ ਹੋਵੇਗਾ। ਇਸ ਤਿਉਹਾਰ ਦੇ ਮੌਕੇ ਲੱਖਾਂ ਦੀ ਗਿਣਤੀ ਵਿਚ ਸ਼ਰਧਾਲੂ ਇਸ ਪਵਿੱਤਰ ਸਥਾਨ ‘ਤੇ ਨਤਮਸਤਕ ਹੋਣ ਲਈ 10 ਫਰਵਰੀ ਨੂੰ ਪਹੁੰਚਣਗੇ। ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਜ਼ੋਰਾਂ ...

Read More »

ਸੱਜਣ ਕੁਮਾਰ ਦੇ ਸਾਹਮਣੇ ਚਾਮ ਕੌਰ ਤੋਂ ਚੁਰਾਸੀ ਕਤਲੇਆਮ ਮਾਮਲੇ ਤੇ ਕੀਤੀ ਪੁੱਛਗਿੱਛ

ਨਵੀਂ ਦਿੱਲੀ: ਸਾਬਕਾ ਕਾਂਗਰਸੀ ਲੀਡਰ ਤੇ ਦਿੱਲੀ ਵਿੱਚ ਪੰਜ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਨੂੰ 1984 ਕਤਲੋਗਾਰਤ ਦੇ ਇੱਕ ਹੋਰ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਬੀਤੀ 22 ਜਨਵਰੀ ਨੂੰ ਸੱਜਣ ਕੁਮਾਰ ਲਈ ਪੇਸ਼ਗੀ ਵਾਰੰਟ ਜਾਰੀ ਕੀਤੇ ਸੀ, ਜਿਸ ‘ਤੇ ਅੱਜ ਉਸ ਨੂੰ ...

Read More »

ਫੈਡਰੇਸ਼ਨ ਭੰਗ ਕਰਨ ਤੋਂ ਬਾਅਦ ਪੀਰ ਮੁਹੰਮਦ ਨੇ ਟਕਸਾਲੀਆਂ ਦਾ ਪੱਲਾ ਫੜਿਆ

ਚੰਡੀਗੜ੍ਹ: ਫੈਡਰੇਸ਼ਨ ਲੀਡਰ ਕਰਨੈਲ ਸਿੰਘ ਪੀਰ ਮੁਹੰਮਦ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੀਰ ਮੁਹੰਮਦ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨ ਟਕਸਾਲੀਆਂ ਨਾਲ ਜੋੜਨ ਦੀ ਜ਼ਿੰਮੇਵਾਰੀ ਵੀ ਸੌਂਪ ਦਿੱਤੀ। ਬ੍ਰਹਮਪੁਰਾ ਨੇ ਕਿਹਾ ਨੌਜਵਾਨ ਪੀੜ੍ਹੀ ਨੂੰ ਘਰ-ਘਰ ...

Read More »

ਸੱਜਣ ਕੁਮਾਰ ਦੇ ਵਕੀਲ ਦੀ ਤਬੀਅਤ ਖ਼ਰਾਬ ਹੋਣ ਤੇ ਮਿਲੀ ਅਗਲੀ ਤਾਰੀਖ

ਸੱਜਣ ਕੁਮਾਰ ਦੇ ਵਕੀਲ ਦੀ ਤਬੀਅਤ ਖ਼ਰਾਬ ਹੋਣ ਤੇ ਮਿਲੀ ਅਗਲੀ ਤਾਰੀਖ

Read More »

ਪੰਜਾਬ ਅਤੇ ਗੁਜਰਾਤ ਦਾ ਇਕ ਰਿਸ਼ਤਾ ਹੈ, ਕਿਓਂ ਕਿ ਪੰਜ ਪਿਆਰਿਆਂ ਵਿੱਚੋ ਇਕ ਗੁਜਰਾਤ ਦੇ ਸਨ : ਮੋਦੀ

ਪੰਜਾਬ ਅਤੇ ਗੁਜਰਾਤ ਦਾ ਇਕ ਰਿਸ਼ਤਾ ਹੈ, ਕਿਓਂ ਕਿ ਪੰਜ ਪਿਆਰਿਆਂ ਵਿੱਚੋ ਇਕ ਗੁਜਰਾਤ ਦੇ ਸਨ : ਮੋਦੀ

Read More »