Breaking News
Home / Tag Archives: Supreme Court

Tag Archives: Supreme Court

ਔਰਤਾਂ ਦੇ ਹੱਕ ‘ਚ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਕਿਹਾ ਕਿ ਆਪਣੇ ਸਹੁਰੇ ਪਰਿਵਾਰ ਵਿੱਚੋਂ ਕੱਢ ਦਿੱਤੇ ਜਾਣ ਮਗਰੋਂ ਵੱਖ ਰਹਿ ਰਹੀ ਮਹਿਲਾ ਕਿਸੇ ਵੀ ਥਾਂ ਤੋਂ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰਵਾ ਸਕਦੀ ਹੈ। ਜੱਜ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਅਧਿਕਾਰ ਖੇਤਰ ਦੇ ਸਬੰਧ ‘ਚ ਅਹਿਮ ਫੈਸਲਾ ਦਿੱਤਾ ਜਿੱਥੇ ...

Read More »

‘ਪੀ. ਐੱਮ. ਮੋਦੀ’ ਫਿਲਮ ਮਾਮਲਾ- ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਪਟੀਸ਼ਨ

ਅੱਜ ਸੁਪਰੀਮ ਕੋਰਟ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜੀਵਨੀ ‘ਤੇ ਆਧਾਰਿਤ ਫ਼ਿਲਮ ‘ਪੀ. ਐੱਮ. ਨਰਿੰਦਰ ਮੋਦੀ’ ‘ਤੇ ਰਿਲੀਜ਼ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਇਸ ਫ਼ਿਲਮ ‘ਚ ਅਦਾਕਾਰ ਵਿਵੇਕ ਓਬਰਾਏ ਮੁੱਖ ਭੂਮਿਕਾ ਨਿਭਾਅ ਰਹੇ ਹਨ। ਅਦਾਲਤ ਦੇ ਬੈਂਚ ਨੇ ਕਿਹਾ ਕਿ ਫ਼ਿਲਮ ਨੂੰ ਅਜੇ ਤੱਕ ...

Read More »

1984 ਮਾਮਲਾ: ਸੁਪਰੀਮ ਕੋਰਟ ਨੇ ਸੱਜਣ ਕੁਮਾਰ ਖਿਲਾਫ ਚੱਲ ਰਹੇ ਕੇਸ ਦਾ ਸੀਬੀਆਈ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਸਬੰਧੀ ਚੱਲ ਰਹੇ ਕੇਸ ਦੀ ਸੁਣਵਾਈ ਕਰਦਿਆਂ ਸੋਮਵਾਰ ਨੂੰ ਸੀਬੀਆਈ ਤੋਂ ਸਾਬਕਾ ਕਾਂਗਰਸ ਲੀਡਰ ਸੱਜਣ ਕੁਮਾਰ ਖਿਲਾਫ ਚੱਲ ਰਹੇ ਕੇਸ ਦੀ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ। ਸੱਜਣ ਕੁਮਾਰ ਦੇ ਆਪਣੀ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ ਜਿਸ ਦੀ ਅਗਲੀ ਸੁਣਵਾਈ 15 ਅਪਰੈਲ ...

Read More »

ਸਿੱਖ ਕਤਲੇਆਮ ਮਾਮਲੇ ਤੇ ਸੁਪਰੀਮ ਕੋਰਟ ‘ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

ਨਵੀਂ ਦਿੱਲੀ- 1984 ਸਿੱਖ ਕਤਲੇਆਮ ਨਾਲ ਜੁੜੇ ਇੱਕ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਨੂੰ ਟਾਲ ਦਿੱਤਾ ਹੈ। ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਸੁਣਵਾਈ 25 ਮਾਰਚ ਤੱਕ ਲਈ ਟਲ ਗਈ ਹੈ।

Read More »

ਸਪਰੀਮ ਕੋਰਟ ਨੇ ਖੁਸ਼ਵਿੰਦਰ ਦੀ ਫਾਂਸੀ ਦੀ ਸਜ਼ਾ ਰੱਖੀ ਬਰਕਰਾਰ

ਸੁਪਰੀਮ ਕੋਰਟ ਨੇ ਫਤਿਹਗੜ੍ਹ ਸਾਹਿਬ ਦੇ ਨਿਵਾਸੀ ਖੁਸ਼ਵਿੰਦਰ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ।ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈਕੋਰਟ ਨੇ ਫਾਂਸੀ ਦਾ ਐਲਾਨ ਕੀਤਾ ਸੀ ਸੁਪਰੀਮ ਕੋਰਟ ਨੇ ਵੀ ਇਸ ਤੇ ਮੋਹਰ ਲਗਾ ਦਿੱਤੀ ਹੈ। ਦੋਸ਼ੀ ਸੁਖਵਿੰਦਰ ਸਿੰਘ ‘ਤੇ ਪਰਿਵਾਰ ਦੇ 6 ਲੋਕਾਂ ਨੂੰ ਮਾਰਨ ਦਾ ਦੋਸ਼ ਸੀ। ਇਹ ਘਟਨਾ ...

Read More »

ਸੁਪਰੀਮ ਕੋਰਟ ਨੇ ਕਸ਼ਮੀਰੀ ਵਿਦਿਆਰਥੀਆਂ ਨੂੰ ਸੁਰੱਖਿਆ ਦੇਣ ਦਾ ਨੋਟਿਸ ਕੀਤਾ ਜਾਰੀ

ਪੁਲਵਾਮਾ ਸੀ.ਆਰ.ਪੀ.ਐਫ. ਦੇ ਕਾਫ਼ਲੇ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੇਸ਼ ਭਰ ‘ਚ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਸੁਪਰੀਮ ਕੋਰਟ ਸਖ਼ਤ ਨਜ਼ਰ ਆ ਰਿਹਾ ਹੈ। ਇਸ ਮਾਮਲੇ ਨੂੰ ਗੰਭੀਰਤਾ ਦੇ ਨਾਲ ਲੈਂਦੇ ਹੋਏ ਸੁਪਰੀਮ ਕੋਰਟ ਨੇ 10 ਸੂਬਿਆਂ ਨੂੰ ਕਸ਼ਮੀਰੀ ਵਿਿਦਆਰਥੀਆਂ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ...

Read More »

ਸੁਪਰੀਮ ਕੋਰਟ ਦਾ ਅਨਿਲ ਅੰਬਾਨੀ ਨੂੰ ਵੱਡਾ ਝਟਕਾ, 453 ਕਰੋੜ ਦਿਓ ਨਹੀਂ ਤਾਂ ਜੇਲ੍ਹ ਲਈ ਰਹਿਣ ਤਿਆਰ

ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਨੂੰ ਜੇਲ੍ਹ ਜਾਣਾ ਪੈ ਸਕਦਾ ਹੈ। ਸੁਪਰੀਮ ਕੋਰਟ ਨੇ ਐਰਿਕਸਨ ਕੰਪਨੀ ਨੂੰ ਭੁਗਤਾਨ ਦੇ ਮਾਮਲੇ ਵਿੱਚ ਅਨਿਲ ਅੰਬਾਨੀ ਤੇ ਉਨ੍ਹਾਂ ਦੇ ਗਰੁੱਪ ਦੀਆਂ ਕੰਪਨੀਆਂ ਦੇ ਦੋ ਨਿਰਦੇਸ਼ਕਾਂ ਨੂੰ ਅਦਾਲਤੀ ਹੱਤਕ ਦਾ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਜਾਣਬੁੱਝ ਕੇ ...

Read More »

ਮੁਸਲਮਾਨਾਂ ‘ਚ 3 ਤਲਾਕ ਸਬੰਧੀ ਆਖਿਰਕਾਰ ਕੀ ਕਿਹਾ ਕਾਨੂੰਨ ਮੰਤਰੀ ਨੇ .?

ਸਰਕਾਰ ਨੇ ਵੀਰਵਾਰ ਨੂੰ ਮੁਸਲਮਾਨਾਂ ਵਿਚ 3 ਤਲਾਕ ਨਾਲ ਜੁੜੇ ਪ੍ਰਸਤਾਵਿਤ ਕਾਨੂੰਨ ਵਿਚ ਦੋਸ਼ੀ ਨੂੰ ਸੁਣਵਾਈ ਤੋਂ ਪਹਿਲਾਂ ਜ਼ਮਾਨਤ ਵਰਗੀਆਂ ਕੁਝ ਸੁਰੱਖਿਆ ਦੇਣ ਵਾਲੀਆਂ ਵਿਵਸਥਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸਰਕਾਰ ਨੇ ਇਸ ਕਦਮ ਨਾਲ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਹੈ ਕਿ 3 ਤਲਾਕ ਦੀ ਪ੍ਰੰਪਰਾ ਨੂੰ ...

Read More »

ਵਿਜੈ ਮਾਲਿਆ ਨੂੰ ਮਿਲੀ ਜ਼ਮਾਨਤ, ਅਗਲੀ ਸੁਣਵਾਈ 12 ਸਤੰਬਰ ਨੂੰ

ਵਿਜੈ ਮਾਲਿਆ ਨੂੰ ਮਿਲੀ ਜ਼ਮਾਨਤ, ਅਗਲੀ ਸੁਣਵਾਈ 12 ਸਤੰਬਰ ਨੂੰ

9000 ਕਰੋੜ ਰੁਪਏ ਦੇ ਘੁਟਾਲੇ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ‘ਤੇ ਵੇਂਸਮਿਨਸਟਰ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 12 ਸਤੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ ਬਹਿਸ ਵਿੱਚ ਭਾਰਤ ਵੱਲੋਂ ਵਕੀਲਾਂ ਦੀ ਮਦਦ ਲਈ ਈਡੀ ਅਤੇ ਸੀਬੀਆਈ ਦੇ ਸੀਨੀਅਰ ਅਧਿਕਾਰੀ ਲੰਡਨ ਪਹੁੰਚ ਗਏ ਸਨ। ਬਹਿਸ ...

Read More »

ਪੰਚਕੂਲਾ ਦੀ ਐਡੀਸ਼ਨ ਸ਼ੈਸ਼ਨ ਕੋਰਟ ਨੇ ਸੁਣਾਇਆ ਹੁਕਮ

ਪੰਚਕੂਲਾ ਦੀ ਐਡੀਸ਼ਨ ਸ਼ੈਸ਼ਨ ਕੋਰਟ ਨੇ ਸੁਣਾਇਆ ਹੁਕਮ

25 ਅਗਸਤ 2017 ਨੂੰ ਪੰਚਕੂਲਾ ‘ਚ ਹੋਏ ਦੰਗਿਆਂ ਦੇ ਮਾਮਲੇ ‘ਚ ਪੁਲਿਸ ਵੱਲੋਂ ਦਰਜ ਐੱਫਆਈਆਰ ਨੰਬਰ 337 ‘ਚ 19 ਲੋਕਾਂ ‘ਤੇ ਦੇਸ਼ਦ੍ਰੋਹ ਦੀ ਧਾਰਾ ਹਟਾ ਦਿੱਤੀ ਗਈ ਹੈ। ਜਿਸ ਨੂੰ ਪੰਚਕੂਲਾ ਐਡਿਸ਼ਨਲ ਸੈਸ਼ਨ ਜੱਜ ਰਾਜਨ ਵਾਲੀਆ ਨੇ ਹਟਾ ਦਿੱਤਾ ਹੈ। ਪੁਲਿਸ ਦੀ ਇਸ ਪ੍ਰਕਿਿਰਆ ਨੂੰ ਰੋਕ ਦਿੱਤਾ ਗਿਆ ਹੈ ਤੇ ...

Read More »