Breaking News
Home / Tag Archives: teacher protest

Tag Archives: teacher protest

ਈ. ਟੀ.ਟੀ. ਟੈੱਟ ਪਾਸ ਅਧਿਆਪਕਾ ਨੇ ਕੈਪਟਨ ਖਿਲਾਫ ਨਾਹਰੇ ਲਾ ਕੇ ਕੀਤਾ ਪ੍ਰਦਰਸ਼ਨ

ਪਟਿਆਲਾ- ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਅੱਜ ਪਟਿਆਲਾ ਵਿਖੇ ਹੱਥਾਂ ‘ਚ ਪੋਸਟਰ ਫੜ ਕੇ, ਜਿਨ੍ਹਾਂ ‘ਤੇ ‘ਚਾਹੁੰਦਾ ਹੈ ਪੰਜਾਬ, ਕੈਪਟਨ ਪੰਜਾਬ ਤੋਂ ਬਾਹਰ’ ਲਿਿਖਆ ਹੋਇਆ ਸੀ, ਪ੍ਰਦਰਸ਼ਨ ਕੀਤਾ ਗਿਆ। ਇਹ ਅਧਿਆਪਕ ਬੀਤੇ 10 ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਪਾਣੀ ਦੀ ਟੈਂਕੀ ‘ਤੇ ਬੈਠ ਕੇ ਪ੍ਰਦਰਸ਼ਨ ...

Read More »

ਪੰਜਾਬ ਕੈਬਨਿਟ ਨੇ ਅਧਿਆਪਕਾਂ ਦੀ ਮੰਗ ਨੂੰ ਕੀਤਾ ਪੂਰਾ ਪੱਕੇ ਕਰਨ ਦਾ ਕੀਤਾ ਫੈਸਲਾ

ਚੰਡੀਗੜ੍ਹ- ਅਧਿਆਪਕਾਂ ਦੀ ਲੰਬੇ ਸਮੇਂ ਦੀ ਮੰਗ ਨੂੰ ਸਰਕਾਰ ਨੇ ਕੀਤਾ ਪੂਰਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਬੈਠਕ ਨੇ ਅੱਜ ਸਿੱਖਿਆ ਵਿਭਾਗ ਵਲੋਂ ਭਰਤੀ ਕੀਤੇ 5178 ਅਧਿਆਪਕਾਂ ਪੱਕਾ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਅਧਿਆਪਕਾਂ ਦੇ ਨਾਲ ਹੀ ਮੰਤਰੀ ਮੰਡਲ ਨੇ ਵਿਭਾਗ ਦੇ ...

Read More »

ਮੁਕੇਰੀਆਂ : ਐਜੂਕੇਸ਼ਨ ਅਫਸਰ ਦੇ ਨੋਟਿਸ ਤੋਂ ਪਰੇਸ਼ਾਨ ਅਧਿਆਪਕ ਸੰਘਰਸ਼ ਕਮੇਟੀ ਵਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਮੁਕੇਰੀਆਂ : ਐਜੂਕੇਸ਼ਨ ਅਫਸਰ ਦੇ ਨੋਟਿਸ ਤੋਂ ਪਰੇਸ਼ਾਨ ਅਧਿਆਪਕ ਸੰਘਰਸ਼ ਕਮੇਟੀ ਵਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

Read More »

ਪਟਿਆਲਾ ‘ਚ ਅਧਿਆਪਕਾਂ ‘ਤੇ ਲਾਠੀਚਾਰਜ ਵਾਲਾ ਮੁੱਦਾ ਲੋਕ ਸਭਾ ‘ਚ ਉਠਾਵਾਂਗਾ- ਪ੍ਰੇਮ ਸਿੰਘ ਚੰਦੂਮਾਜਰਾ

ਅਕਾਲੀ ਦਲ ਦੇ ਐਮ.ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਧਿਆਪਕਾਂ ‘ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ। ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਤੇ ਬਹੁਤ ਮਨਮਾਨੀ ਕਰ ਰਹੀ ਹੈ, ਉਨ੍ਹਾਂ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਕਿ ਕੈਪਟਨ ਅਤੇ ਉਨ੍ਹਾਂ ਦਾ ਕੋਈ ਵੀ ਮੰਤਰੀ ਇਨ੍ਹਾਂ ਅਧਿਆਪਕਾਂ ਨਾਲ ਗੱਲ ਕਰਨ ...

Read More »

ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਕੀਤਾ ਰੋਡ ਜਾਮ

ਪਟਿਆਲਾ, 18 ਅਕਤੂਬਰ (ਅਮਰਜੀਤ ਸਿੰਘ): ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਆਪਣੀਆਂ ਮੰਗਾਂ ਦੇ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਗੁਰੂਦੁਆਰਾ ਦੁੱਖ ਨਿਵਾਰਨ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਹੈ ।ਜਾਣਕਾਰੀ ਲਈ ਦੱਸ ਦੇਈਏ ਕਿ ਉਨ੍ਹਾਂ ਨੇ ਰੋਡ ਜਾਮ ਮੈਡੀਕਲ ਸਹੂਲਤਾਂ ਨਾ ਮਿਲਣ ਦੇ ਵਿਰੋਧ ‘ਚ ਕੀਤਾ ਹੈ । ਰੋਡ ...

Read More »

ਅਧਿਆਪਕਾਂ ਨੂੰ ਸਰਕਾਰ ਨਹੀਂ ਦੇ ਸਕਦੀ ਪੂਰੀ ਤਨਖਾਹ : ਕੈਪਟਨ

15 ਅਕਤੂਬਰ, (ਚੜ੍ਹਦੀਕਲਾ ਵੈਬ ਡੈਸਕ )ਖ਼ਬਰ ਮੁੱਖ-ਮੰਤਰੀ ਦੇ ਸ਼ਹਿਰ ਪਟਿਆਲਾ ਤੋਂ ਹੈ ਜਿੱਥੇ ਅਧਿਆਪਕ ਪਿਛਲੇ ਕਈ ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ ।ਅੱਜ ਮੁੱਖ-ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਨੇ ਸੰਬੰਦੀ ਬਿਆਨ ਦਿੱਤਾ ਹੈ ।ਉਨ੍ਹਾਂ ਧਰਨੇ ‘ਤੇ ਬੈਠੇ ਇੰਨ੍ਹਾਂ ਅਧਿਆਪਕਾਂ ਦੀਆਂ ਮੰਗਾਂ ਨੂੰ ਨਕਾਰਦਿਆਂ ਕਿਹਾ ਕਿ ਸਰਕਾਰ ਪੂਰੀ ਤਨਖ਼ਾਹ ਨਹੀਂ ਦੇ ...

Read More »

ਕਾਂਗਰਸ ਕਰ ਰਹੀ ਹੈ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੀ ਸਾਜਿਸ਼ : ਚੰਦੂਮਾਜਰਾ

ਪਟਿਆਲਾ, 14 ਅਕਤੂਬਰ (ਅਮਰਜੀਤ ਸਿੰਘ) : ਪਟਿਆਲਾ ਵਿਖੇ ਧਰਨੇ ‘ਤੇ ਬੈਠੇ ਅਧਿਆਪਕਾਂ ਨੂੰ ਮਿਲਣ ਲਈ ਕਈ ਨੇਤਾ ਆ ਚੁੱਕੇ ਹਨ ਤੇ ਕਈ ਹੋਰ ਦਾ ਆਉਂਣਾਂ ਜਾਰੀ ਹੈ ਇਸੇ ਕੜੀ ਤਹਿਤ ਅੱਜ ਪ੍ਰੋਫ਼ਸਰ ਪ੍ਰੇਮ ਸਿੰਘ ਚੰਦੂਮਾਜਰਾ ਆਧਿਆਪਕਾਂ ਨੂੰ ਮਿਲਣ ਪਹੁੰਚੇ ।ਜਿੱਥੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਸਰਕਾਰੀ ...

Read More »